Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Donald Trump

Donald Trump

ਬਦਲ ਰਹੇ ਆਲਮੀ ਹਾਲਾਤ ਅਤੇ ਦੱਖਣੀ ਏਸ਼ੀਆ ਦੇ ਤਬਦੀਲ ਹੁੰਦੇ ਖੇਤਰੀ ਸਮੀਕਰਨਾਂ ਨੇ ਇੱਕ ਵਾਰ ਫਿਰ ਪੰਜਾਬ ਅਤੇ ਸਿੱਖਾਂ ਨੂੰ ਭੂ-ਰਾਜਨੀਤਕ ਚਰਚਾ ਵਿੱਚ ਲੈ ਆਂਦਾ ਹੈ। ਇੰਡੀਆ-ਪਾਕਿਸਤਾਨ ਸੁਰੱਖਿਆ ਸਮੀਕਰਨਾਂ ਵਿੱਚ ਆ ਰਹੀਆਂ ਤਬਦੀਲੀਆਂ, ਖੇਤਰ ਵਿੱਚ ਵਧ ਰਹੀ ਰਣਨੀਤਕ ਖਿੱਚੋਤਾਣ ਅਤੇ ਦੱਖਣੀ ਏਸ਼ੀਆ ਦੀਆਂ ਸਰਹੱਦਾਂ ਉੱਤੇ ਸਥਿਰਤਾ ਨੂੰ ਲੈ ਕੇ ਉੱਠ ਰਹੀਆਂ ਚਿੰਤਾਵਾਂ ਕਾਰਨ ਪੰਜਾਬ ਅਤੇ ਸਿੱਖਾਂ ਨਾਲ ਜੁੜੇ ਮਾਮਲਿਆਂ ਵੱਲ ਅੰਤਰਰਾਸ਼ਟਰੀ ਧਿਆਨ ਪਹਿਲਾਂ ਨਾਲੋਂ ਕਾਫੀ ਵਧਿਆ ਹੈ।
ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਨਵਾਂਸ਼ਹਿਰ ਵਿਖੇ ੭ ਜੂਨ ੨੦੨੬ ਨੂੰ ਪੰਥ ਸੇਵਕ ਜਥਾ ਦੋਆਬਾ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਵੱਲੋਂ ਕਰਵਾਇਆ ਗਿਆ।
ਪੱਛਮੀ ਏਸ਼ੀਆ ਸੰਘਰਸ਼ ਬਾਰੇ ਸਾਡੀ ਜਾਰੀ ਲੜੀ ਦੇ ਇਸ ਭਾਗ-4 ਵਿੱਚ ਸਿੱਖ ਸਿਆਸਤ ਦੇਪੱਤਰਕਾਰ ਮਨਦੀਪ ਸਿੰਘ ਖੋਜਕਾਰ ਅਤੇ ਵਿਦਵਾਨ ਡਾ. ਕੰਵਲਜੀਤ ਸਿੰਘ ਨਾਲ ਖਾਸ ਗੱਲਬਾਤ ਕੀਤੀ। ਇਸ ਵਿਚ ਉਹ ਮੱਧ-ਪੂਰਬ ਵਿੱਚ ਪੱਛਮੀ ਦਬਦਬੇ ਦੀ ਢਹਿ ਰਹੀ ਸੰਰਚਨਾ ਅਤੇ ਉਭਰ ਰਹੇ ਬਹੁ-ਧਰੂਵੀ ਵਿਸ਼ਵ ਕ੍ਰਮ ਦਾ ਵਿਸ਼ਲੇਸ਼ਣ ਕਰਦੇ ਹਨ।
ਬਹੁਤ ਸਾਰੇ ਵਿਦਵਾਨ ਪੱਛਮੀ ਏਸ਼ੀਆ ਦੇ ਕਲੇਸ਼ ਨੂੰ ਸੱਭਿਅਤਾਵਾਂ ਦਾ ਭੇੜ ਦੱਸਦੇ ਹਨ। ਪੱਛਮੀ ਏਸ਼ੀਆ ਦਾ ਕਲੇਸ਼ ਵਿੱਚ ਇੱਕ ਪਾਸੇ ਸੱਭਿਅਤਾ ਦੂਸਰੇ ਪਾਸੇ ਪੂੰਜੀਵਾਦ ਅਤੇ ਪਦਾਰਥਵਾਦ ਖੜਾ ਨਜ਼ਰ ਆਉਂਦਾ ਹੈ।
ਅਮਰੀਕਾ ਅਤੇ ਇਜ਼ਰਾਈਲ ਵੱਲੋਂ ਈਰਾਨ 'ਤੇ ਕੀਤੇ ਗਏ ਸਾਂਝੇ ਹਵਾਈ ਹਮਲੇ ਵਿੱਚ ਈਰਾਨੀ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਮੇਨੀ ਦੀ ਮੌਤ ਹੋ ਗਈ ਹੈ। ਹਮਲੇ ਕਾਰਨ ਨਾਗਰਿਕਾਂ ਦਾ ਭਾਰੀ ਜਾਨੀ ਨੁਕਸਾਨ ਹੋਇਆ ਹੈ।
ਅਮਰੀਕਾ ਅਤੇ ਭਾਰਤ ਵਪਾਰਕ ਸਮਝੌਤੇ ਬਾਰੇ ਅਦਾਰਾ ਸਿੱਖ ਸਿਆਸਤ ਵੱਲੋਂ ਪੱਤਰਕਾਰ ਮਨਦੀਪ ਸਿੰਘ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਖ਼ਾਸ ਗੱਲਬਾਤ ਕੀਤੀ ਹੈ। ਇਸ ਵਿੱਚ ਇਸ ਸਮਝੌਤੇ ਰਾਹੀਂ ਕਿਸਾਨਾਂ ਤੇ ਪੈਣ ਵਾਲੇ ਪ੍ਰਭਾਵਾਂ ਅਤੇ ਕਿਸਾਨਾਂ ਨੂੰ ਆਉਣ ਵਾਲੀਆਂ ਚਣੌਤੀਆਂ ਤੇ ਚਰਚਾ ਕੀਤਾ ਗਈ ਹੈ।
ਲੰਘੀ 2 ਫਰਵਰੀ 2026 ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀ ਬਿਜਲ ਸੱਥ ਜੁਗਤ ਟਰੁੱਥ ਸ਼ੋਸ਼ਲ 'ਤੇ ਇੱਕ ਟਵੀਟ ਕਰਕੇ ਇਹ ਜਾਣਕਾਰੀ ਦਿੰਦੇ ਹਨ ਕਿ ਅਮਰੀਕਾ ਤੇ ਭਾਰਤ ਇੱਕ ਵਪਾਰਕ ਸੰਧੀ 'ਤੇ ਸਹਿਮਤ ਹੋਏ ਹਨ।
ਇਸ ਵਿਸ਼ੇਸ਼ ਰਿਪੋਰਟ ਵਿੱਚ, ਪੱਤਰਕਾਰ ਮਨਦੀਪ ਸਿੰਘ ਅਮਰੀਕਾ-ਭਾਰਤ ਮੁਕਤ ਵਪਾਰ ਸਮਝੌਤੇ ਬਾਰੇ ਸਾਹਮਣੇ ਆਈ ਸ਼ੁਰੂਆਤੀ ਜਾਣਕਾਰੀ 'ਤੇ ਚਰਚਾ ਕਰ ਰਹੇ ਹਨ। ਇਸ ਸਮਝੌਤੇ ਦਾ ਐਲਾਨ ਹਾਲ ਹੀ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨ ਤੋਂ ਬਾਅਦ ਕੀਤਾ ਸੀ।
ਟਰੰਪ ਵੱਲੋਂ ਪਰਮਾਣੂ ਪਰਖ ਮੁੜ ਸ਼ੁਰੂ ਕਰਨ ਦਾ ਐਲਾਨ, ਕੀ ਇਸ ਨਾਲ ਪ੍ਰਮਾਣੂ ਜੰਗ ਦਾ ਖਤਰਾ ਵਧੇਗਾ | ਸਿੱਖ ਸਿਆਸਤ ਪੜਚੋਲ
ਨੌਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਨਵੰਬਰ 1984 ਦੀ ਸਿੱਖ ਨ_ਸ+ਲਕੁਸ਼ੀ ਨੂੰ ਸਮਰਪਿਤ ਪਿੰਡ ਚੱਲ ਅੱਲਾ ਬਖਸ਼ (ਤਹਿਸੀਲ ਮੁਕੇਰੀਆਂ) ਵਿਖੇ 1-2 ਨਵੰਬਰ 2025 ਨੂੰ ਗੁਰਮਤਿ ਸਮਾਗਮ ਕਰਵਾਇਆ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।