ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖੋਜ ਅਦਾਰੇ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟਡੀਜ਼ ਵੱਲੋਂ ਕਰਵਾਏ ਜਾਂਦੇ ਮਹੀਨਾਵਾਰੀ ਸੈਮੀਨਾਰ ਦੀ ਲੜੀ ਤਹਿਤ ਇਸ ਵਾਰ ‘‘ਧਰਮ ਅਤੇ ਸਿਆਸਤ ਦਾ ਸਿੱਖ ਪ੍ਰਸੰਗ’’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਮਹਿਮਾਨ ਬੁਲਾਰੇ ਵੱਜੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਰਲਡ ਪੰਜਾਬੀ ਸੈਂਟਰ ਦੇ ਡਾਈਰੈਕਟਰ ਡਾ. ਬਲਕਾਰ ਸਿੰਘ ਨੇ ਸਿੱਖੀਕਰਨ ਦੇ ਸਿਆਸੀਕਰਨ […]