Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Dr BR Ambedkar Sikh Foundation

Dr BR Ambedkar Sikh Foundation

ਡਾ. ਅੰਬੇਡਕਰ ਸਿੱਖ ਕਿਉ ਨਾਂ ਬਣ ਸਕੇ? (ਦੋਸ਼ੀ ਕੌਣ) ਕਿਤਾਬ ਦੇ ਲੇਖਕ ਸ. ਮੱਲ ਸਿੰਘ ਵੱਲੋਂ 26 ਮਈ, 2018 ਨੂੰ ਡਾ. ਭੀਮ ਰਾਓ ਅੰਬੇਡਕਰ ਸਿੱਖ ਕੇਂਦਰ ਲੁਧਿਆਣਾ ਵਿਖੇ ਇਸ ਕਿਤਾਬ ਨੂੰ ਜਾਰੀ ਕਰਨ ਮੌਕੇ ਸਾਂਝਾ ਕੀਤਾ ਗਿਆ ਲਿਖਤੀ ਭਾਸ਼ਣ ਹੇਠਾਂ ਪਾਠਕਾਂ ਦੀ ਜਾਣਕਾਰੀ ਲਈ ਸਾਂਝਾ ਕਰ ਰਹੇ ਹਾਂ|
ਹਥਲੀ ਪੁਸਤਕ ਵਿਚ ਸਰਦਾਰ ਮੱਲ ਸਿੰਘ ਨੇ ਮੁਕੰਮਲ ਸੱਚ ਦੀ ਬਾਰੀਕੀ ਨਾਲ ਖੋਜ ਕੀਤੀ ਹੈ। ਡਾਕਟਰ ਮੂੰਜੇ, (ਸੇਠ) ਬਿਰਲਾ, ਅੰਬੇਡਕਰ, ਰਾਜਾ, ਮ. ਕ. ਗਾਂਧੀ ਦੀਆਂ ਪੈੜਾਂ ਨੱਪਦੇ ਇਹ ਸਚਾਈ ਦੀ ਤਹਿ ਤਕ ਪਹੁੰਚ ਸਕੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।