ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਨੁਵਾਦ ਅਤੇ ਰਾਜਨੀਤੀ (ਲੇਖਕ ਡਾ.ਗੁਰਭਗਤ ਸਿੰਘ)

ਆਮ ਤੌਰ ’ਤੇ ਇਹ ਸਮਝਿਆ ਜਾਂਦਾ ਹੈ ਕਿ ਅਨੁਵਾਦ ਕਰਨਾ ਇਕ ਸਾਦੀ ਅਤੇ ਇਕਾਂਗੀ ਪ੍ਰਕ੍ਰਿਆ ਹੈ। ਇਹ ਕੇਵਲ ਇਕ ਭਾਸ਼ਾ ਤੋਂ ਦੂਜੀ ਭਾਸ਼ਾ ਵਿਚ ਉਲਟਾਉਣਾ ਹੀ ਹੈ। ਕੇਵਲ ਦੋ ਭਾਸ਼ਾਵਾਂ ਦੀ ਕੁਸ਼ਲਤਾ ਨਾਲ ਹੀ ਅਨੁਵਾਦ ਸੰਪੂਰਣ ਹੋ ਸਕਦਾ ਹੈ। ਅਸੀਂ ਇਹ ਭੁੱਲ ਜਾਂਦੇ ਹਾਂ ਕਿ ਹਰ ਭਾਸ਼ਾ ਇਕ ਜਟਿਲ ਚਿੰਨ੍ਹ ਪ੍ਰਬੰਧ ਹੈ। ਹਰ ਚਿੰਨ੍ਹ ਦਾ ਇਕ ਅਜਿਹਾ ਪਾਸਾਰ ਜਾਂ ਸਤੱਰ ਵੀ ਹੈ ਜੋ ਕਿਸੇ ਰਾਜਨੀਤੀ ਜਾਂ ਸਮਾਜਿਕ ਸਥਿਤੀ ਨਾਲ ਜੁੜਿਆ ਹੋਇਆ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਨੁਵਾਦ ਅਤੇ ਰਾਜਨੀਤੀ (ਲੇਖਕ ਡਾ.ਗੁਰਭਗਤ ਸਿੰਘ)

ਆਮ ਤੌਰ ’ਤੇ ਇਹ ਸਮਝਿਆ ਜਾਂਦਾ ਹੈ ਕਿ ਅਨੁਵਾਦ ਕਰਨਾ ਇਕ ਸਾਦੀ ਅਤੇ ਇਕਾਂਗੀ ਪ੍ਰਕ੍ਰਿਆ ਹੈ। ਇਹ ਕੇਵਲ ਇਕ ਭਾਸ਼ਾ ਤੋਂ ਦੂਜੀ ਭਾਸ਼ਾ ਵਿਚ ਉਲਟਾਉਣਾ ਹੀ ਹੈ। ਕੇਵਲ ਦੋ ਭਾਸ਼ਾਵਾਂ ਦੀ ਕੁਸ਼ਲਤਾ ਨਾਲ ਹੀ ਅਨੁਵਾਦ ਸੰਪੂਰਣ ਹੋ ਸਕਦਾ ਹੈ। ਅਸੀਂ ਇਹ ਭੁੱਲ ਜਾਂਦੇ ਹਾਂ ਕਿ ਹਰ ਭਾਸ਼ਾ ਇਕ ਜਟਿਲ ਚਿੰਨ੍ਹ ਪ੍ਰਬੰਧ ਹੈ। ਹਰ ਚਿੰਨ੍ਹ ਦਾ ਇਕ ਅਜਿਹਾ ਪਾਸਾਰ ਜਾਂ ਸਤੱਰ ਵੀ ਹੈ ਜੋ ਕਿਸੇ ਰਾਜਨੀਤੀ ਜਾਂ ਸਮਾਜਿਕ ਸਥਿਤੀ ਨਾਲ ਜੁੜਿਆ ਹੋਇਆ ਹੈ।

ਸਿੱਖ ਚਿੰਤਕ ਡਾ. ਗੁਰਭਗਤ ਸਿੰਘ ਨਾਲ ਖੁੱਲ੍ਹੀ ਗੱਲਬਾਤ (ਭਾਗ – 3)

ਡਾ. ਗੁਰਭਗਤ ਸਿੰਘ ਨੇ ਇਸ ਗੱਲਬਾਤ ਵਿੱਚ ਆਪਚੇ ਜਨਮ, ਬਚਪਨ, ਪਰਵਾਰਕ ਪਿਛੋਕੜ, ਮੁੱਢਲੀ ਸਿੱਖਿਆ, ਸੰਸਕਾਰਾਂ ਦੀ ਘਾੜਤ, ਆਪਣੀ ਪੜ੍ਹਾਈ, ਭੂਤਵਾੜੇ, ਅਮਰੀਕਾ ਜਾਣ, ਉੱਥੇ ਪੜ੍ਹਨ ਤੇ ਪੜਾਉਣ ਦੇ ਤਜ਼ਰਬੇ, ਪੰਜਾਬ ਵਾਪਸੀ, ਆਪਣੇ ਚਿੰਤਨ, ਸਿੱਖ ਸਿਮਰਤੀ ਤੇ

ਸਿੱਖ ਚਿੰਤਕ ਡਾ. ਗੁਰਭਗਤ ਸਿੰਘ ਨਾਲ ਖੁੱਲ੍ਹੀ ਗੱਲਬਾਤ (ਭਾਗ – 2)

ਡਾ. ਗੁਰਭਗਤ ਸਿੰਘ ਨੇ ਇਸ ਗੱਲਬਾਤ ਵਿੱਚ ਆਪਚੇ ਜਨਮ, ਬਚਪਨ, ਪਰਵਾਰਕ ਪਿਛੋਕੜ, ਮੁੱਢਲੀ ਸਿੱਖਿਆ, ਸੰਸਕਾਰਾਂ ਦੀ ਘਾੜਤ, ਆਪਣੀ ਪੜ੍ਹਾਈ, ਭੂਤਵਾੜੇ, ਅਮਰੀਕਾ ਜਾਣ, ਉੱਥੇ ਪੜ੍ਹਨ ਤੇ ਪੜਾਉਣ ਦੇ ਤਜ਼ਰਬੇ, ਪੰਜਾਬ ਵਾਪਸੀ, ਆਪਣੇ ਚਿੰਤਨ, ਸਿੱਖ ਸਿਮਰਤੀ ਤੇ ਸਿੱਖ ਵਿਰਸੇ ਦੀ ਵਿਲੱਖਣਤਾ, ਵਿਸਮਾਦੀ ਪੂੰਜੀ, ਵਾਹਿਗੁਰੂ, ਸਿੱਖ ਕ੍ਰਾਂਤੀ ਅਤੇ ਮਹਾਂਪ੍ਰਤੀਕ ਪ੍ਰਬੰਧ ਬਾਰੇ ਵਿਸਤਾਰ ਵਿੱਚ ਗੱਲਾਂ ਕੀਤੀਆਂ ਅਤੇ ਆਪਣੇ ਵਿਚਾਰ ਸਾਂਝੇ ਕੀਤੇ।

ਨਵੀਂ ਕਿਤਾਬ ਸਿੱਖ ਦ੍ਰਿਸ਼ਟੀ ਦਾ ਗੌਰਵ ਪੰਜਾਬੀ ਯੂਨੀਵਰਸਿਟੀ ਵਿਖੇ ਪਾਠਕਾਂ ਦੀ ਝੋਲੀ ਪਾਈ

ਮੌਲਿਕ ਚਿੰਤਨ ਦੇ ਖੇਤਰ ਵਿਚ ਆਪਣੀਆਂ ਨਿਵੇਕਲੀਆਂ ਪੈੜਾਂ ਪਾਉਣ ਵਾਲੇ ਉੱਘੇ ਸਿੱਖ ਚਿੰਤਕ ਡਾ. ਗੁਰਭਗਤ ਸਿੰਘ ਦੇ ਲੇਖਾਂ ਦੀ ਕਿਤਾਬ 18 ਅਪਰੈਲ, 2019 ਨੂੰ ਪੰਜਾਬੀ ਯੂਨੀਵਰਸਿਟੀ ਵਿਖੇ ਜਾਰੀ ਕੀਤੀ ਗਈ। “ਸਿੱਖ ਦ੍ਰਿਸ਼ਟੀ ਦਾ ਗੌਰਵ (ਪੱਛਮੀ, ਇਸਲਾਮੀ ਤੇ ਬ੍ਰਾਹਮਣੀ ਚਿੰਤਨ ਦੇ ਸਨਮੁਖ)” ਸਿਰਲੇਖ ਹੇਠ ਛਪੀ ਇਹ ਕਿਤਾਬ ਪ੍ਰਸਿੱਧ ਸਿੱਖ ਰਾਜਨੀਤਕ ਵਿਸ਼ਲੇਸ਼ਕ ਤੇ ਲੇਖਕ ਸ. ਅਜਮੇਰ ਸਿੰਘ ਵਲੋਂ ਸੰਪਾਦਿਤ ਕੀਤੀ ਗਈ ਹੈ।

ਸਿੱਖ ਦ੍ਰਿਸ਼ਟੀ ਦਾ ਗੌਰਵ (ਪੱਛਮੀ, ਇਸਲਾਮੀ ਅਤੇ ਬ੍ਰਾਂਹਮਣੀ ਚਿੰਤਨ ਦੇ ਸਨਮੁਖ)

ਉੱਘੇ ਮੌਲਿਕ ਸਿੱਖ ਚਿੰਤਕ ਡਾ. ਗੁਰਭਗਤ ਸਿੰਘ ਵਲੋਂ ਤਿੰਨ ਦਹਾਕਿਆਂ ਦੌਰਾਨ ਲਿਖੇ ਲੇਖਾਂ ਦਾ ਸੰਗ੍ਰਹਿ ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲੇਖਕ ਭਾਈ ਅਜਮੇਰ ਸਿੰਘ ਵਲੋਂ “ਸਿੱਖ ਦ੍ਰਿਸ਼ਟੀ ਦਾ ਗੌਰਵ (ਪੱਛਮੀ, ਇਸਲਾਮੀ ਅਤੇ ਬ੍ਰਾਂਹਮਣੀ ਚਿੰਤਨ ਦੇ ਸਨਮੁਖ)” ਕਿਤਾਬ ਦੇ ਸਿਰਲੇਖ ਹੇਠ ਸੰਪਾਦਿਤ ਕੀਤਾ ਗਿਆ ਹੈ।

ਨਵੀਂ ਕਿਤਾਬ “ਸਿੱਖ ਦ੍ਰਿਸ਼ਟੀ ਦਾ ਗੌਰਵ” ਬਾਰੇ ਚਰਚਾ 18 ਅਪਰੈਲ ਨੂੰ ਪੰਜਾਬੀ ਯੂਨੀ. ਪਟਿਆਲਾ ਵਿਖੇ

ਅਜੋਕੇ ਸਮਿਆਂ ਦੇ ਉੱਘੇ ਚਿੰਤਕ ਡਾ: ਗੁਰਭਗਤ ਸਿੰਘ ਵਲੋਂ ਤਿੰਨ ਦਹਾਕਿਆਂ ਦੌਰਾਨ ਲਿਖੇ ਗਏ ਤੀਹ ਲੇਖਾਂ ਨੂੰ ਸਿੱਖ ਰਾਜਨੀਤਕ ਵਿਸ਼ਲੇਸ਼ਕ ਤੇ ਲੇਖਕ ਸ. ਅਜਮੇਰ ਸਿੰਘ ਵਲੋਂ ਸੰਪਾਦਤ ਕਰਕੇ “ਸਿੱਖ ਦ੍ਰਿਸ਼ਟੀ ਦਾ ਗੌਰਵ: ਪੱਛਮੀ, ਇਸਲਾਮੀ ਤੇ ਬ੍ਰਾਹਮਣੀ ਚਿੰਤਨ ਦੇ ਸਨਮੁਖ” ਦੇ ਸਿਰਲੇਖ ਹੇਠਲੀ ਕਿਤਾਬ ਦੇ ਤੌਰ ਉੱਤੇ ਛਾਪਿਆ ਗਿਆ ਹੈ।

ਡਾ: ਗੁਰਭਗਤ ਸਿੰਘ ਦੀ ਚਿੰਤਨ ਵਿਸ਼ੇਸ਼ਤਾ (ਸ. ਅਜਮੇਰ ਸਿੰਘ ਵਲੋਂ ਨਵੀਂ ਕਿਤਾਬ ਨਾਲ ਜਾਣਪਛਾਣ)

ਉੱਘੇ ਸਿੱਖ ਚਿੰਤਕ ਡਾ: ਗੁਰਭਗਤ ਸਿੰਘ ਵਲੋਂ ਤਿੰਨ ਦਹਾਕੇ ਦੇ ਸਮੇਂ ਦੌਰਾਨ ਵੱਖ-ਵੱਖ ਮੌਕਿਆਂ ਉੱਤੇ ਤੇ ਵੱਖ-ਵੱਖ ਵਿਿਸ਼ਆਂ ਬਾਰੇ ਲਿਖੇ ਗਏ 30 ਲੇਖਾਂ ਨੂੰ ਸਿੱਖ ਰਾਜਨੀਤਕ ਵਿਸ਼ਲੇਸ਼ਕ ਤੇ ਲੇਖਕ ਸ. ਅਜਮੇਰ ਸਿੰਘ ਨੇ “ਸਿੱਖ ਦ੍ਰਿਸ਼ਟੀ ਦਾ ਗੌਰਵ” ਸਿਰਲੇਖ ਹੇਠ ਕਿਤਾਬ ਦਾ ਰੂਪ ਦਿੱਤਾ ਹੈ। ਸ. ਅਜਮੇਰ ਸਿੰਘ ਵਲੋਂ ਡਾ: ਗੁਰਭਗਤ ਸਿੰਘ ਦੀ ਚਿੰਤਨ ਵਿਸ਼ੇਸ਼ਤਾ ਸਿਰਲੇਖ ਹੇਠ ਲਿਖੀ ਗਈ ਇਸ ਕਿਤਾਬ ਦੀ ਭੂਮਿਕਾ ਅਸੀਂ ਹੇਠਾਂ ਪਾਠਕਾਂ ਨਾਲ ਸਾਂਝੀ ਕਰ ਰਹੇ ਹਾਂ: ਸੰਪਾਦਕ, ਸਿੱਖ ਸਿਆਸਤ।