“ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ ਭਾਗ 3” ਕਿਤਾਬ ਜਾਰੀ ਕੀਤੀ ਗਈ

ਸਿੱਖ ਨਸਲਕੁਸ਼ੀ 1984 ਦੀਆਂ ਘਟਨਾਵਾਂ ਤੇ ਅਧਾਰਤ ਛਾਪੀ ਜਾ ਰਹੀ ਕਿਤਾਬ ਲੜੀ “ਸਿੱਖ ਨਸਲਕੁਸ਼ੀ ਦਾ ਖੁਰਾ ਖੋਜ” ਦਾ ਤੀਜਾ ਭਾਗ ਜਾਰੀ ਕੀਤਾ ਗਿਆ। ਇਹ ਕਿਤਾਬ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸੂਬਿਆਂ ਅੰਦਰ ਨਵੰਬਰ 1984 ਵਿੱਚ ਵਾਪਰੀ ਆ ਘਟਨਾਵਾਂ ‘ਤੇ ਅਧਾਰਤ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਕੌਮਾਂਤਰੀ ਪੰਜਾਬੀ ਕਾਨਫਰੰਸ ਦਾ ਆਗਾਜ਼

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਸਿੱਖ ਵਿਦਿਅਕ ਕੌਂਸਲ (ਯੂ.ਕੇ.) ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਪੰਜਾਬੀ ਕਾਨਫਰੰਸ ਦਾ ਆਗਾਜ਼ ਕੀਤਾ ਗਿਆ। ‘ਪੰਜਾਬ ਅਤੇ ਸਿੱਖੀ: ਅਵਾਸ ਅਤੇ ਪਰਵਾਸ ਦੇ ਸਰੋਕਾਰ’ ਵਿਸ਼ੇ ‘ਤੇ ਅਧਾਰਿਤ ਇਸ ਕਾਨਫਰੰਸ ਦਾ ਮੁੱਖ ਮਨੋਰਥ ਮਨੁੱਖੀ ਹਿਜਰਤ ਅਤੇ ਪਰਵਾਸ ਦੇ ਬਹੁ-ਪੱਖੀ ਪਹਿਲੂਆਂ ਦੀ ਪੜਚੋਲ ਕਰਨਾ ਹੈ।
ਅਮਰਿੰਦਰ ਸਿੰਘ ਸਾਕਾ ਨਕੋਦਰ 1986 ਬਾਰੇ ਆਪਣੇ ਵਾਅਦੇ ਪੂਰੇ ਕਰੇ: ਡਾ. ਪ੍ਰਿਤਪਾਲ ਸਿੰਘ

ਸਾਕਾ ਨਕੋਦਰ 1986 ਦੇ ਸ਼ਹੀਦਾਂ ਦੀ 34ਵੀਂ ਸ਼ਹੀਦੀ ਵਰ੍ਹੇਗੰਢ ਗੁਰਦੁਆਰਾ ਸਿੰਘ ਸਭਾ ਬੇਅ ਏਰੀਆ ਮਿਲਪੀਟਸ, ਕੈਲੀਫੋਰਨੀਆ ਵਿਖੇ 16 ਫਰਵਰੀ 2020 ਨੂੰ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ।
