ਭਾਈ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬੀ ਯੂਨੀ. ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ

ਸ਼ਹੀਦ ਜਸਵੰਤ ਸਿੰਘ ਖਾਲੜਾ ਜੀ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 6 ਸਤੰਬਰ 2026 ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ।
ਸਿੱਖੀ ਸਿੱਖਿਆ ਅਤੇ ਗੁਰ-ਵਿਚਾਰ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ

ਸਿੱਖੀ ਦੇ ਸਿਧਾਂਤਾਂ, ਗੁਰਮਤਿ ਵਿਚਾਰਧਾਰਾ ਅਤੇ ਆਧੁਨਿਕ ਸਮੇਂ ਵਿੱਚ ਸਿੱਖੀ ਸਿੱਖਿਆ ਦੀ ਮਹੱਤਤਾ ਨੂੰ ਧਿਆਨ ‘ਚ ਰੱਖਦਿਆਂ 10 ਜੂਨ 2026, ਦਿਨ ਬੁੱਧਵਾਰ ਨੂੰ “ਸਿੱਖੀ ਸਿੱਖਿਆ ਅਤੇ ਗੁਰ-ਵਿਚਾਰ ਵਿਸ਼ੇ” ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।
ਅੰਤਰਰਾਸ਼ਟਰੀ ਮਾਤ ਭਾਸ਼ਾ ਦਿਹਾੜਾ: ਡਾ. ਸੇਵਕ ਸਿੰਘ ਦਾ ਖਾਸ ਸੁਣਨ ਵਾਲਾ ਵਖਿਆਣ

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਹਾੜਾ: ਡਾ. ਸੇਵਕ ਸਿੰਘ ਦਾ ਖਾਸ ਸੁਣਨ ਵਾਲਾ ਵਖਿਆਣ
ਇਤਿਹਾਸ ਨੂੰ ਦੱਸਣ ਦਾ ਅਸਲ ਤਰੀਕਾ ਕੀ ਹੋਵੇ?

ਸਾਨੂੰ ਭਾਵੁਕਤਾ ਅਤੇ ਸਿਰਫ਼ ਦੁੱਖ ਨਾਲ ਭਰੀ ਕਥਾ ਤੋਂ ਹਟ ਕੇ ਇਤਿਹਾਸ ਨੂੰ ਤਾਕਤ, ਹੌਸਲੇ ਅਤੇ ਨੈਤਿਕ ਸਪਸ਼ਟਤਾ ਦੇ ਸਰੋਤ ਵਜੋਂ ਸਮਝਣ ਦੀ ਪ੍ਰੇਰਣਾ ਦਿੰਦਾ ਹੈ। ਇਹ ਆਰਾਮ ਅਤੇ ਮਸ਼ਹੂਰੀ ’ਤੇ ਆਧਾਰਿਤ ਆਧੁਨਿਕ ਸਫਲਤਾ ਦੇ ਵਿਚਾਰਾਂ ਨੂੰ ਚੁਣੌਤੀ ਦਿੰਦਾ ਹੈ ਅਤੇ ਗੁਰੂ ਸਾਹਿਬਾਨ ਤੇ ਸ਼ਹੀਦਾਂ ਵੱਲੋਂ ਦਰਸਾਏ ਗਏ ਹੌਸਲੇ, ਸੱਚ ਅਤੇ ਧਰਮਿਕਤਾ ਦੇ ਮੁੱਲਾਂ ਨੂੰ ਉਭਾਰਦਾ ਹੈ।
ਨੌਵੇਂ ਪਾਤਿਸ਼ਾਹ ਦੀ ਸ਼ਾਹਦਤ, ਔਰੰਗਜ਼ੇਬ ਦਾ ਡਰ ਅਤੇ ਕਸ਼ਮੀਰੀ ਪੰਡਿਤ: ਡਾ. ਸੇਵਕ ਸਿੰਘ ਦਾ ਲੋਹਾਰਾ (ਭੋਗਪੁਰ) ਵਿਖੇ ਵਖਿਆਨ

ਸ੍ਰੀ ਗੁਰੂ ਤੇਗ ਬਹਾਦਰ ਜੀ,ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ 30 ਨਵੰਬਰ 2025 ਨੂੰ ਗੁਰੂ ਨਾਨਕ ਖਾਲਸਾ ਸਕੂਲ, ਲੁਹਾਰਾ ਚਾੜ੍ਹਕੇ,ਭੋਗਪੁਰ (ਜਲੰਧਰ) ਵਿਖੇ ਕਰਵਾਇਆ ਗਿਆ।
ਗੁਰੂ ਕੀ ਕਾਸ਼ੀ (ਦਮਦਮਾ ਸਾਹਿਬ) ਤਲਵੰਡੀ ਸਾਬੋ ਵਿਖੇ ਭਾਈ ਸੇਵਕ ਸਿੰਘ ਦਾ ਵਖਿਆਨ

ਲੱਖੀ ਜੰਗਲ ਖਾਲਸਾ ਜਥਾ (ਦਮਦਮਾ ਸਾਹਿਬ) ਦੇ ਤਲਵੰਡੀ ਸਾਬੋ ਵਿਖੇ ਸਥਿਤ ਪੜਾਅ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਭਾਈ ਸੇਵਕ ਸਿੰਘ ਵੱਲੋਂ ਕੀਤਾ ਗਿਆ ਸੰਖੇਪ ਵਖਿਆਨ ਅੱਜ ਆਪ ਸਭ ਨਾਲ ਸਾਂਝਾ ਕਰ ਰਹੇ ਹਾਂ।
ਕਿਤਾਬ “ਜਾਂਬਾਜ਼ ਰਾਖਾ” ਲੱਖੀ ਜੰਗਲ ਖਾਲਸਾ ਜਥੇ ਵੱਲੋ ਕਰਵਾਏ ਗਏ ਗੁਰਮਤਿ ਸਮਾਗਮ ਮੌਕੇ ਕੀਤੀ ਗਈ ਜਾਰੀ

ਸਿੱਖ ਇਤਿਹਾਸ ਵਿੱਚ ਤੀਜੇ ਘੱਲੂਘਾਰੇ ਵਜੋਂ ਯਾਦ ਕੀਤੇ ਜਾਦੇ ੧੯੮੪ ਦੇ ਘਟਨਾਕ੍ਰਮ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸ਼ਖਸੀਅਤ ਨੂੰ ਸਮਰਪਿਤ ਕਿਤਾਬ ‘ਜਾਂਬਾਜ਼ ਰਾਖਾ’ ਮਿਤੀ 2 ਨਵੰਬਰ 2025 ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਲੱਖੀ ਜੰਗਲ ਖਾਲਸਾ ਜਥੇ ਦੇ ਪੜਾਅ ਤੇ ਗੁਰਮਤਿ ਸਮਾਗਮ ਮੌਕੇ ਜਾਰੀ ਕੀਤੀ ਗਈ।
ਭਾਈ ਨਰਾਇਣ ਸਿੰਘ ਚੌੜਾ ਦੀ ਕਿਤਾਬ “ਖਾਲਸਿਤਾਨ ਵਿਰੁੱਧ ਸਾਜ਼ਿਸ਼” ਉਪਰ ਹੋਈ ਭਖਵੀਂ ਚਰਚਾ

ਸਾਬਕਾ ਰਾਅ ਅਧਿਕਾਰੀ ਜੀ ਬੀ ਸਿੱਧੂ ਦੀ ਕਿਤਾਬ “ਖਾਲਿਸਤਾਨ ਦੀ ਸਾਜਿਸ਼” ਦੇ ਸਬੂਤਾਂ ਸਹਿਤ ਜਵਾਬ ਵਜੋਂ ਭਾਈ ਨਰਾਇਣ ਸਿੰਘ ਵੱਲੋਂ ਲਿਖੀ ਕਿਤਾਬ “ਖ਼ਾਲਿਸਤਾਨ ਵਿਰੁਧ ਸਾਜਿਸ਼” ਉੱਤੇ ਹੋਈ ਵਿਚਾਰ ਚਰਚਾ ਹੋਈ

ਗੈਂਗਵਾਦ, ਗੈਂਗਸਟਰ ਅਤੇ ਸਰਕਾਰ ਦੀ ਹਿੰਸਾ: ਸ਼ਬਦ ਜੰਗ ਦੇ ਲੇਖਕ ਡਾ. ਸੇਵਕ ਸਿੰਘ ਨਾਲ ਖਾਸ ਮੁਲਾਕਾਤ

ਗੈਂਗਵਾਦ, ਗੈਂਗਸਟਰ ਅਤੇ ਸਰਕਾਰ ਦੀ ਹਿੰਸਾ: ਸ਼ਬਦ ਜੰਗ ਦੇ ਲੇਖਕ ਡਾ. ਸੇਵਕ ਸਿੰਘ ਨਾਲ ਖਾਸ ਮੁਲਾਕਾਤ