ਚੰਡੀਗੜ੍ਹ: ਵਿਵਾਦਿਤ ਫਿਲਮ ਮਨਮਰਜ਼ੀਆਂ ਵਿਚ ਸਿੱਖ ਭਾਵਨਾਵਾਂ ਨੂੰ ਮਾਰੀ ਗਈ ਸੱਟ ਖਿਲਾਫ ਉੱਠੇ ਸਿੱਖ ਰੋਹ ਦਰਮਿਆਨ ਫਿਲਮ ਦੇ ਨਿਰਦੇਸ਼ਕ ਅਨੁਰਾਗ ਕਸ਼ਿਅਪ ਦਾ ਸ਼ਰਾਰਤ ਭਰਿਆ ਬਿਆਨ ਸਾਹਮਣੇ ਆਇਆ ਹੈ। ਇਸ ਬਿਆਨ ਵਿਚ ਉਸ ਨੇ ਸਿੱਖ ਭਾਵਨਾਵਾਂ ਖਿਲਾਫ ਦਿਖਾਏ ਦ੍ਰਿਸ਼ਾਂ ਨੂੰ ਜਾਇਜ਼ ਦੱਸਣ ਦੀ ਕੋਸ਼ਿਸ਼ ਕੀਤੀ ਹੈ। ਅਨੁਰਾਗ ਕਸ਼ਿਅਪ ਨੇ ਟਵੀਟ ਕਰਦਿਆਂ ਬੜੇ ਸ਼ਰਾਰਤੀ ਢੰਗ ਨਾਲ ਮੁਆਫੀ […]
ਪਟਿਆਲਾ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਛਾਪੀ ਜਾ ਰਹੀ 12ਵੀਂ ਜਮਾਤ ਦੀ ਇਤਿਹਾਸ ਦੀ ਵਿਵਾਦਿਤ ਕਿਤਾਬ ਦੇ ਮਸਲੇ ਦੀ ਗੰਭੀਰਤਾ ਨੂੰ ਸਮਝਦਿਆਂ ਹੋਇਆ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵਲੋਂ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਦੇ ਸਹਿਯੋਗ ਨਾਲ ‘ਸਿੱਖਿਆ ਅਤੇ ਰਾਸ਼ਟਰਵਾਦ’ ਵਿਸ਼ੇ ‘ਤੇ ਇਕ ਵਿਚਾਰ ਚਰਚਾ ਕਰਵਾਈ ਜਾ ਰਹੀ ਹੈ। ਇਹ ਵਿਚਾਰ ਚਰਚਾ 9 ਮਈ, […]