ਕੋਟਕਪੂਰਾ: ਪੰਜਾਬੀਆਂ ਨੂੰ ਨਸ਼ੇ ਦੀ ਮਾਰ ਮਾਰਦੀ ਜਾ ਰਹੀ ਹੈ ਤੇ ਨਿਤ ਦਿਨ ਨਸ਼ੇ ਨਾਲ ਮਰਨ ਵਾਲੇ ਪੰਜਾਬੀ ਨੌਜਵਾਨਾਂ ਦੀਆਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਤਸਵੀਰਾਂ, ਵੀਡੀਓ ਨੇ ਹਰ ਪੰਜਾਬੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਦੌਰਾਨ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਇੱਥੇ ਇਕ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਮੁੰਡੇ ਦੀ […]
ਚੰਡੀਗੜ੍ਹ: ਪੰਜਾਬ ਵਿਚ ਚੱਲ ਰਹੇ ਨਸ਼ਾ ਤਸਕਰੀ ਦੇ ਵਪਾਰ ਦੀ ਜਾਂਚ ਰਿਪੋਰਟ ਮੋਹਰਬੰਦ ਲਿਫਾਫੇ ਵਿਚ ਹਾਈ ਕੋਰਟ ਨੂੰ ਸੌਂਪ ਦਿੱਤੀ ਗਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੰਜਾਬ ਪੁਲਿਸ ਦੇ ਡੀਜੀਪੀ ਸਿਧਾਰਥ ਚਟੋਪਾਧਿਆਏ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਉਨ੍ਹਾਂ ਵਲੋਂ ਨਸ਼ਾ ਤਸਕਰੀ ਮਾਮਲੇ ਵਿਚ ਐੱਸਐੱਸਪੀ ਵਿਰੁੱਧ ਆਰੰਭੀ ਜਾਂਚ ਉਸ ਨੂੰ ਪੰਜਾਬ ਪੁਲੀਸ ਦੇ […]
ਸੰਘਾ: ਨਸ਼ਾਖੋਰੀ ਅਤੇ ਤਸਕਰੀ ਤੋਂ ਤੌਬਾ ਕਰ ਕੇ ਨੌਜਵਾਨਾਂ ਨੇ ਆਪਣੇ ਪਿੰਡ ਬੱਗੂ ਵਾਲੀ ਨੂੰ ਨਾ ਕੇਵਲ ਨਸ਼ਾ ਮੁਕਤ ਬਣਾਇਆ ਬਲਕਿ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰੀਬ ਦੋ ਕਰੋੜ ਦੀ ਲਾਗਤ ਨਾਲ ਕਰੀਬ ਡੇਢ ਏਕੜ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰੇ ਦਾ ਨਿਰਮਾਣ ਕੀਤਾ। ਬੱਗੂ ਵਾਲੀ ਗੁਰਦੁਆਰੇ ਵਿੱਚ ਧਾਰਮਿਕ ਸਮਾਗਮ ਤੋਂ ਬਿਨਾਂ ਹੁਣ ਕਈ ਖੇਡ […]
ਚੰਡੀਗੜ੍ਹ: ਪੰਜਾਬ ਵਿਚ ਨਸ਼ੇ ਦੇ ਵਪਾਰ ਅੰਦਰ ਬਿਕਰਮ ਸਿੰਘ ਮਜੀਠੀਆ ਦੀ ਸ਼ਮੂਲੀਅਤ ਦੀ ਜਾਂਚ ਕਰ ਰਹੀ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਬਹੁਚਰਚਿਤ ਜਗਦੀਸ਼ ਭੋਲਾ ਦਰੱਗ ਕੇਸ ਵਿਚ ਕੈਨੇਡਾ ਰਹਿੰਦੇ ਸਤਪ੍ਰੀਤ ਸਿੰਘ ਉਰਫ ਸੱਤਾ ਅਤੇ ਪਰਮਿੰਦਰ ਸਿੰਘ ਉਰਫ ਪਿੰਦੀ ਨੂੰ ਨਸ਼ਾ ਸਪਲਾਈ ਕਰਨ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਸ਼ਮੂਲੀਅਤ […]
ਚੰਡੀਗੜ੍ਹ: ਪੰਜਾਬ ’ਚ ਨਸ਼ਿਆਂ ਦੇ ਕਾਰੋਬਾਰ ਸਬੰਧੀ ਇਕ ਕੇਸ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਅੱਜ ਮਾਮਲਾ ਇਕ ਤਰ੍ਹਾਂ ਪੰਜਾਬ ਪੁਲੀਸ ਦੇ ਵੱਖ-ਵੱਖ ਡੀਜੀਪੀਜ਼ ਦਰਮਿਆਨ ਟਕਰਾਅ ਦਾ ਰੂਪ ਧਾਰ ਗਿਆ। ਡੀਜੀਪੀ ਰੈਂਕ ਦੇ ਅਫ਼ਸਰ ਸਿਧਾਰਥ ਚਟੋਪਾਧਿਆਏ, ਜੋ ਹਾਈ ਕੋਰਟ ਦੇ ਹੁਕਮਾਂ ’ਤੇ ਨਸ਼ਿਆਂ ਸਬੰਧੀ ਜਾਂਚ ਕਰ ਰਹੀ ਸਿੱਟ ਦੇ ਅਗਵਾਈ ਕਰ ਰਹੇ […]
ਚੰਡੀਗੜ੍ਹ: ਜਿੱਥੇ ਇਕ ਪਾਸੇ ਪੰਜਾਬ ਵਿਚ ਨਸ਼ੇ ਦੇ ਕੇਸਾਂ ਵਿਚ ਜਾਂਚ ਦਾ ਸਾਹਮਣਾ ਕਰ ਰਹੇ ਬਿਕਰਮ ਸਿੰਘ ਮਜੀਠੀਆ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਉਹਨਾਂ ‘ਤੇ ਨਸ਼ਾ ਵਪਾਰ ਵਿਚ ਸ਼ਾਮਿਲ ਹੋਣ ਦੇ ਲਾਏ ਦੋਸ਼ਾਂ ਦੀ ਮੁਆਫੀ ਮੰਗੀ ਹੈ ਉੱਥੇ ਬਿਕਰਮ ਸਿੰਘ ਮਜੀਠੀਆ ਸਮੇਤ ਹੋਰਾਂ ਖਿਲਾਫ ਨਸ਼ਾ ਵਪਾਰ ਦੇ ਚੱਲ ਰਹੇ ਕੇਸਾਂ ਦੀ […]