ਗਿਆਨੀ ਗੁਰਦਿੱਤ ਸਿੰਘ ਦੀ ਕਿਤਾਬ ‘ਮੇਰਾ ਪਿੰਡ’ ਵਿਚਲਾ ਪਿੰਡ ਹੁਣ ਪੰਜਾਬ ਚੋਂ ਰੁਖ਼ਸਤ ਹੋ ਗਿਆ ਜਾਪਦਾ ਹੈ। ਜਦੋਂ ਅੱਜ ਦੇ ਪਿੰਡ ਦੇਖਦੇ ਹਾਂ ਤਾਂ ਸਿਵਿਆਂ ’ਤੇ ਭੀੜਾਂ ਅਤੇ ਸੱਥਾਂ ’ਚ ਪਸਰੀ ਸੁੰਨ ਨਜ਼ਰ ਪੈਂਦੀ ਹੈ। ਪੰਜਾਬ ਅੱਜ ਉਦਾਸ ਹੈ, ਪ੍ਰੇਸ਼ਾਨ ਹੈ ਅਤੇ ਬੇਚੈਨ ਵੀ ਹੈ।
ਚੰਡੀਗੜ੍ਹ: ਨਸ਼ਿਆਂ ਨਾਲ ਬੀਤੇ ਦਿਨਾਂ ਦੌਰਾਨ ਹੋਈਆਂ ਲਗਾਤਾਰ ਮੌਤਾਂ ਤੋਂ ਬਾਅਦ ਕੁਝ ਹਰਕਤ ਵਿਚ ਆਈ ਪੰਜਾਬ ਸਰਕਾਰ ਦੀਆਂ ਕਾਰਵਾਈਆਂ ਭਾਵੇਂ ਜ਼ਮੀਨੀ ਪੱਧਰ ‘ਤੇ ਕੁਝ ਸਾਰਥਕ ...
ਫਿਰੋਜ਼ਪੁਰ: ਪੰਜਾਬ ਵਿਚ ਨਸ਼ਿਆਂ ਦਾ ਕਹਿਰ ਜਾਰੀ ਹੈ ਤੇ ਆਏ ਦਿਨ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਆ ਰਹੀਆਂ ਹਨ। ਫਿਰੋਜ਼ਪੁਰ ਦੇ ਕਸਬਾ ਮੁੱਦਕੀ ਵਿਚ ਸੁਖਦੇਵ ...
ਦਲ ਖਾਲਸਾ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਬੇਨਤੀ ਕੀਤੀ ਕਿ ਉਹ ਨਸ਼ਿਆਂ ਨੂੰ ਜੜ੍ਹ ਤੋਂ ਪੁੱਟਣ ਲਈ ਚੋਣਾਂ ਦੌਰਾਨ ਨਸ਼ਾ ਵੰਡਣ ਅਤੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਪੰਚਾਇਤ ਵਿੱਚ ਮਤੇ ਪਾਉਣ।