ਚੰਡੀਗੜ੍ਹ: ਦਿੱਲੀ ਸਥਿਤ ਦਿਆਲ ਸਿੰਘ ਕਾਲਜ (ਈਵਨਿੰਗ) ਦਾ ਨਾਂ ਵੰਦੇ ਮਾਤਰਮ ਦਿਆਲ ਸਿੰਘ ਕਾਲਜ ਕਰਨ ਦਾ ਸਖ਼ਤ ਵਿਰੋਧ ਕਰਦੇ ਹੋਏ ਆਮ ਆਦਮੀ ਪਾਰਟੀ (ਪੰਜਾਬ) ਨੇ ਅਕਾਲੀ ਦਲ (ਬਾਦਲ) ਦੀ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਨੈਤਿਕ ਆਧਾਰ ‘ਤੇ ਅਸਤੀਫ਼ਾ ਮੰਗਿਆ ਹੈ। ਇਸ ਦੇ ਨਾਲ ਹੀ ਪਾਰਟੀ ਨੇ ਨਰਿੰਦਰ ਮੋਦੀ ਸਰਕਾਰ ਉੱਤੇ ਸਿੱਖਾਂ […]
ਨਵੀਂ ਦਿੱਲੀ: ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਅੱਜ ਆਖਿਆ ਹੈ ਕਿ ਸਰਕਾਰ ਦਿਆਲ ਸਿੰਘ ਕਾਲਜ ਈਵਨਿੰਗ ਦਾ ਨਾਂ ਦਿਆਲ ਸਿੰਘ ਵੰਦੇ ਮਾਤਰਮ ਕਾਲਜ ਰੱਖਣ ਦੀ ਆਗਿਆ ਨਹੀਂ ਦੇਵੇਗੀ ਅਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਖਿਲਾਫ਼ ਬਿਨਾਂ ਸਹਿਮਤੀ ਤੋਂ ਅਜਿਹਾ ਕਰਨ ਬਦਲੇ ਕਾਰਵਾਈ ਕਰੇਗੀ। ਇਹ ਰਿਪੋਰਟਾਂ ਆਉਣ ਕਿ ਪ੍ਰਬੰਧਕ ਕਮੇਟੀ ਨੇ ਚੁੱਪ ਚਪੀਤੇ ਹੀ ਕਾਲਜ […]
ਨਵੀਂ ਦਿੱਲੀ: ਦੇਸ਼ ਅਤੇ ਵਿਦੇਸ਼ ਵਿਚ ਰਹਿੰਦੇ ਸਿੱਖ ਭਾਈਚਾਰੇ ਦੇ ਲੋਕ ਰਾਸ਼ਟਰੀ ਰਾਜਧਾਨੀ ਦੇ ਦਿਆਲ ਸਿੰਘ ਕਾਲਜ ਦਾ ਨਾਮ ਬਦਲਣ ਤੋਂ ਭੜਕ ਉਠੇ ਹਨ। ਕੇਂਦਰ ਸਰਕਾਰ ਨੇ ਸੰਸਦ ਵਿਚ ਦੇਸ਼ ਨੂੰ ਭਰੋਸਾ ਦੁਆਇਆ ਸੀ ਕਿ ਦਿਆਲ ਸਿੰਘ ਕਾਲਜ ਦਾ ਨਾਮ ਕਦੇ ਨਹੀਂ ਬਦਲਿਆ ਜਾਵੇਗਾ ਤੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸ੍ਰੀ ਪ੍ਰਕਾਸ਼ ਜਾਵੜੇਕਰ ਨੇ ਕੇਂਦਰੀ […]