Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Education in Punjab

Education in Punjab

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਰੋਪੜ ਜਲਗਾਹ ਅਤੇ ਕਟਲੀ ਮੱਛੀ ਪਾਲਣ ਕੇਂਦਰ ਦਾ ਦੌਰਾ ਕਰਕੇ ਵਾਤਾਵਰਣ, ਜੈਵਿਕ ਵਿਭਿੰਨਤਾ ਅਤੇ ਮੱਛੀ ਪਾਲਣ ਬਾਰੇ ਵਿਹਾਰਕ ਜਾਣਕਾਰੀ ਹਾਸਲ ਕੀਤੀ
ਪੰਜਾਬ ਵਿਚ ਸਿੱਖਿਆ ਦਾ ਅਧਿਕਾਰ ਕਾਨੂੰਨ ਲਾਗੂ ਹੋਣ ਵਿਚ ਪੰਜਾਬ ਸਰਕਾਰ ਵੱਲੋਂ ਢਾਹੀਆਂ ਢੁੱਚਰਾਂ ਦੇ ਪੈ ਰਹੇ ਅਸਰ ਬਾਰੇ ਪੱਤਰਕਾਰ ਮਨਦੀਪ ਸਿੰਘ ਨੇ ਇਹ ਖਾਸ ਗੱਲਬਾਤ ਸ. ਕਿਰਪਾਲ ਸਿੰਘ ਨਾਲ ਕੀਤੀ ਹੈ। ਸ. ਕਿਰਪਾਲ ਸਿੰਘ ਬੀਤੇ ਦਸ ਸਾਲ ਤੋਂ ਇਹ ਕਾਨੂੰਨ ਨੂੰ ਪੰਜਾਬ ਵਿਚ ਬਿਨਾ ਸ਼ਰਤਾਂ ਤੋਂ ਲਾਗੂ ਕਰਵਾਉਣ ਲਈ ਯਤਨ ਕਰ ਰਹੇ ਹਨ।
ਪੰਜਾਬ ਦੇ ਸਕੂਲਾਂ ਵਿਚ ਪੰਜਾਬੀ ਬੋਲੀ ਨੂੰ ਖੂੰਜੇ ਲਾਉਣ ਦੀਆਂ ਖਬਰਾਂ ਅਕਸਰ ਚਰਚਾ ਵਿਚ ਰਹਿੰਦੀਆਂ ਹਨ। ਸਿੱਖ ਰਾਜ ਵੇਲੇ ਪੰਜਾਬ ਦੇ ਵਿਦਿਅਕ ਢਾਂਚੇ ਵਿਚ ਪੰਜਾਬੀ ਬੋਲੀ ਅਤੇ ਗੁਰਮੁਖੀ ਦੀ ਅਹਿਮ ਥਾਂ ਸੀ। ਫਿਰੰਗੀ ਨੇ ਪੰਜਾਬ ਉੱਤੇ ਕਬਜ਼ੇ ਤੋਂ ਬਾਅਦ ਪੰਜਾਬ ਦਾ ਵਿਦਿਅਕ ਢਾਂਚਾ ਤਬਾਹ ਕਰਕੇ ਨਵਾਂ ਸਕੂਲੀ ਢਾਂਚਾ ਉਸਾਰਿਆ ਜਿਸ ਵਿਚ ਪੰਜਾਬ ਬੋਲੀ ਨੂੰ ਮਿੱਥ ਕੇ ਖੂੰਜੇ ਲਗਾਇਆ ਗਿਆ।

ਲੰਘੀ 5 ਜਨਵਰੀ 2025 ਨੂੰ ਬਨੂੜ ਵਿਖੇ ਇਕ ਗੁਰਮਤਿ ਸਾਮਗਮ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਡਾ. ਸੇਵਕ ਸਿੰਘ ਨੇ "ਇਤਿਹਾਸ ਸੁਣਾਉਣ ਦੇ ਮਨੋਰਥ" ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਅੱਜ ਤੁਹਾਡੇ ਨਾਲ ਇਹਨਾਂ ਵਿਚਾਰਾਂ ਦੀ ਸਾਂਝ ਪਾ ਰਹੇ ਹਾਂ। ਇਹ ਵਿਖਤ ਆਪ ਵੇਖ-ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।

ਪੰਜਾਬ ਦੇ ਸਿੱਖਿਆ ਮੰਤਰੀ ਓਮਪ੍ਰਕਾਸ਼ ਸੋਨੀ ਨੇ ਅੱਜ 257 ਅੰਗਰੇਜ਼ੀ ਅਤੇ 342 ਹਿੰਦੀ ਵਿਸ਼ੇ ਦੇ ਉਸਤਾਦਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ। ਇਸ ਦੇ ਨਾਲ ਹੀ ਉਹਨਾਂ 6 ਕਲਰਕਾਂ, 3 ਲਾਇਬ੍ਰੇਰੀ ਮੁਲਾਜ਼ਮਾਂ, ਐੱਸ.ਐਲ.ਏ ਅਤੇ 16 ਚੌਥੇ ਦਰਜੇ ਦੇ ਮੁਲਾਜ਼ਮ ਹਮਦਰਦੀ ਕੋਟੇ 'ਚ ਭਰਤੀ ਕੀਤੇ। ਜ਼ਿਕਰਯੋਗ ਹੈ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 3582 ਵਿਚੋਂ 2082 ਉਸਤਾਦਾਂ ਨੂੰ ਹੀ ਨਿਯੁਕਤੀ ਪੱਤਰ ਦਿੱਤੇ ਗਏ ਸਨ, ਅੰਗਰੇਜ਼ੀ ਅਤੇ ਹਿੰਦੀ ਦੇ ਮਾਮਲੇ ਵਿੱਚ ਉਸਤਾਦਾਂ ਨੇ ਅਦਾਲਤ ਤੱਕ ਪਹੁੰਚ ਕੀਤੀ । ਅੱਜ, ਅਦਾਲਤੀ ਫੈਸਲੇ ਤੋਂ ਬਾਅਦ ਮੋਹਾਲੀ ਵਿਖੇ ਨਿਯੁਕਤੀ ਪੱਤਰ ਰਹਿ ਗਏ ਉਸਤਾਦਾਂ ਨੂੰ ਵੰਡੇ ਗਏ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।