Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Ek Noor Khalsa Fauj

Ek Noor Khalsa Fauj

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀਆਂ ਪੰਜਾਬ ਵਿੱਚ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਸਿੱਖੀ ਸਿਧਾਂਤਾਂ ਨੂੰ ਲੱਗ ਰਹੀ ਢਾਹ ਨੂੰ ਬਚਾਉਣ ਲਈ ਸਿੱਖ ਚਿੰਤਕਾਂ ਦੀ ਹੰਗਾਮੀ ਮੀਟਿੰਗ ਹੋਈ। ਇਹ ਮੀਟਿੰਗ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੇ ਯਤਨਾਂ ਸਦਕਾ ਵੱਖ-ਵੱਖ ਜਥੇਬੰਦੀਆਂ ਨੂੰ ਇਕ ਪਲੇਟਫਾਰਮ ’ਤੇ ਇਕੱਠਾ ਕਰਨ ਲਈ ਕੀਤੀ ਗਈ।
ਪਿਛਲੇ ਦਿਨੀ ਇੱਕ ਸ਼ਿਵ ਸੈਨਾ ਆਗੂ ਦੀ ਸੜਕ ਹਾਦਸੇ ਵਿੱਚ ਮੌਤ ਤੋਂ ਬਾਅਦ ਸ਼ਿਵ ਸੈਨਿਕਾਂ ਵੱਲੋਂ ਗੁੰਡਾਗਰਦੀ ਕਰਦੇ ਹੋਏ ਸਿੱਖ ਰਾਹਗੀਰਾਂ ਦੀ ਕੁੱਟਮਾਰ ਕਰਕੇ ਗਾਲੀਗਲੋਚ ਕਰਨ ਦੇ ਮਾਮਲੇ ਵਿੱਚ ਕਾਰਵਾਈ ਕਰਨ ਲਈ ਸਿੱਖ ਜੱਥੇਬੰਦੀਆਂ ਨੇ ਕਾਰਵਾਈ ਦੀ ਮੰਗ ਕੀਤੀ ਹੈ।
ਬਿਨ੍ਹਾਂ ਅੰਮ੍ਰਿਤਪਾਨ ਕਰਨ ਤੋਂ ਸ੍ਰੀ ਸਾਹਿਬ (ਕਿਰਪਾਨ) ਧਾਰਨ ਕਰੇ ਨੰਗੇ ਸਿਰ ਘੰਮਣ ਵਾਲੀ ਇੰਦੌਰ ਤੋਂ ਭਾਜਪਾ ਵਿਧਾਇਕਾ ਊਸ਼ਾ ਠਾਕੁਰ ਖਿਲਾਫ ਸਿੱਖਾਂ ਦੀਆਂ ਧਾਰਮਕਿ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸ਼ਿਕਾਇਤ ਬਠਿੰਡਾ ਦੀ ਇੱਕ ਅਦਾਲਤ ਵਿੱਚ ਦਰਜ਼ ਕਰਵਾਈ ਗਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।