Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Fake Encounters

Fake Encounters

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਮ੍ਰਿਤਕ ਦੀ ਮਾਤਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਗੁਰਦਾਸਪੁਰ ਦੀ ਇੱਕ ਅਦਾਲਤ ਨੇ ਟੈਲੀਕਾਮ ਕੰਪਨੀਆਂ ਅਤੇ ਅਧਿਕਾਰੀਆਂ ਨੂੰ ਰਣਜੀਤ ਸਿੰਘ ਐਨਕਾਊਂਟਰ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਦੇ ਕਾਲ ਰਿਕਾਰਡ, ਜੀਪੀਐਸ (GPS) ਲੋਕੇਸ਼ਨ ਅਤੇ ਸੀਸੀਟੀਵੀ ਫੁਟੇਜ ਸੁਰੱਖਿਅਤ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਇੱਕ ਅਧਿਕਾਰੀ ਨੂੰ ਲੱਗੀ ਗੋਲੀ ਦੀ ਵੀ ਮੈਡੀਕਲ ਬੋਰਡ ਰਾਹੀਂ ਜਾਂਚ ਕੀਤੀ ਜਾਵੇਗੀ।
ਸਟੇਟ ਦੁਆਰਾ ਫਰਜ਼ੀ ਮੁਕਾਬਲੇ, ਤਸ਼ੱਦਦ ਰਾਹੀਂ ਹਿੰਸਾ, ਪਾਣੀ ਦੀ ਹਥਿਆਰ ਵਜੋਂ ਵਰਤੋਂ, ਅਤੇ ਸਰਕਾਰੀ-ਸ਼ਹਿ ਪ੍ਰਾਪਤ ਪ੍ਰਵਾਸ ਰਾਹੀਂ ਸਮਾਜ ਵਿੱਚ ਉਥਲ-ਪੁਥਲ ਅਤੇ ਡੈਮੋਗ੍ਰਾਫਿਕ ਵਿਗਾੜ ਨੂੰ ਪੰਜਾਬ ਲਈ ਗੰਭੀਰ ਚੁਣੌਤੀਆਂ ਮੰਨਦਿਆਂ ਦਲ ਖ਼ਾਲਸਾ ਨੇ ਪੰਜਾਬ ਸੰਮੇਲਨ 2025 ਦੇ ਸਿਰਲੇਖ ਹੇਠ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੇ ਚੋਣਵੇਂ ਰਾਜਸੀ ਤੇ ਸਮਾਜਿਕ ਆਗੂ ਅਤੇ ਮਨੁੱਖੀ ਅਧਿਕਾਰਾਂ ਦੇ ਕਾਰਕੁਨਾਂ ਦਾ ਐਤਵਾਰ 21 ਸਤੰਬਰ ਨੂੰ ਜਲੰਧਰ ਵਿਖੇ ਇਕੱਠ ਸੱਦਿਆ ਹੈ।
ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ 'ਚ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ।
ਇਹ ਗੱਲ 7-8 ਕੁ ਸਾਲ ਪਹਿਲਾਂ ਦੀ ਗੱਲ ਹੈ। ਕਿਸੇ ਮਾਮਲੇ ਵਿਚ ਪੰਜਾਬ ਸਰਕਾਰ ਦੇ ਪੁਲਿਸ ਤੇ ਕਾਨੂੰਨ ਮਹਿਕਮੇਂ ਦੇ ਅਫਸਰਾਂ ਦੀ ਸ਼ਮੂਲੀਅਤ ਵਾਲੀ ਕੇਂਦਰ ਸਰਕਾਰ ਦੀ ਉੱਚ ਪੱਧਰੀ ਕਮੇਟੀ ਅੱਗੇ ਅਦਾਰਾ ਸਿੱਖ ਸਿਆਸਤ ਬਾਰੇ ਲੱਗੇ ਇਤਰਾਜ਼ਾਂ ਬਾਰੇ ਅਦਾਰੇ ਦਾ ਪੱਖ ਰੱਖਣ ਲਈ ਮੈਂ ਨਿੱਜੀ ਤੌਰ ਉੱਤੇ ਪੇਸ਼ ਹੋਇਆ ਸੀ। ਅਫਸਰਾਂ ਨਾਲ ਪੰਜਾਬ ਵਿਚ ਮਨੁੱਖੀ ਹੱਕਾਂ ਦਾ ਘਾਣ ਤੇ ਉਸ ਘਾਣ ਦੇ ਦੋਸ਼ੀਆਂ ਲਈ ਛੋਟ ਦੀ ਸਰਕਾਰੀ ਨੀਤੀ (ਪਾਲਿਸੀ ਆਫ ਇਮਪਿਊਨਟੀ) ਦੇ ਮਸਲੇ ਉੱਤੇ ਦਲੀਲਬਾਜ਼ੀ ਹੋ ਗਈ।

ਮੋਹਾਲੀ ਸਥਿਤ ਇਕ ਅਦਾਲਤ ਵੱਲੋਂ ਬੀਤੇ ਦਿਨ ਸਾਲ 1992 ਵਿਚ ਇਕ ਸਿੱਖ ਨੌਜਵਾਨ ਨੂੰ ਝੂਠੇ ਪੁਲਿਸ ਮੁਕਾਬਲੇ ਵਿਚ ਮਾਰ ਦੇਣ ਦੇ ਇਕ ਮਾਮਲੇ ਵਿਚ ਇਕ ਸਾਬਕਾ ਪੁਲਿਸ ਇੰਸਪੈਕਟਰ ਨੂੰ ਫਰਜ਼ੀ ਲੇਖਾ (ਰਿਕਾਰਡ) ਬਣਾਉਣ ਦਾ ਦੋਸ਼ੀ ਐਲਾਨਿਆ ਗਿਆ ਹੈ।
ਮੋਹਾਲੀ ਸਥਿਤ ਇਕ ਅਦਾਲਤ ਵੱਲੋਂ ਬੀਤੇ ਦਿਨ ਸਾਲ 1992 ਵਿਚ ਇਕ ਸਿੱਖ ਨੌਜਵਾਨ ਨੂੰ ਝੂਠੇ ਪੁਲਿਸ ਮੁਕਾਬਲੇ ਵਿਚ ਮਾਰ ਦੇਣ ਦੇ ਇਕ ਮਾਮਲੇ ਵਿਚ ਇਕ ਸਾਬਕਾ ਪੁਲਿਸ ਇੰਸਪੈਕਟਰ ਨੂੰ ਫਰਜ਼ੀ ਲੇਖਾ (ਰਿਕਾਰਡ) ਬਣਾਉਣ ਦਾ ਦੋਸ਼ੀ ਐਲਾਨਿਆ ਗਿਆ ਹੈ।
ਸੀ.ਬੀ.ਆਈ. ਦੀ ਮੁਹਾਲੀ ਵਿਸ਼ੇਸ਼ ਅਦਾਲਤ ਦੇ ਜੱਜ ਆਰ. ਕੇ. ਗੁਪਤਾ ਨੇ 1992 ਦੇ ਇਕ ਮਾਮਲੇ ਵਿਚ ਤਿੰਨ ਸਿੱਖ ਨੌਜਵਾਨਾਂ ਨੂੰ ਵੱਖ ਵੱਖ ਥਾਵਾਂ ਤੋਂ ਅਗਵਾ ਕਰਕੇ ਝੂਠੇ ਪੁਲਿਸ ਮੁਕਾਬਲੇ 'ਚ ਮਾਰਨ ਦੇ ਦੋਸ਼ ਵਿਚ
ਸੀ.ਬੀ.ਆਈ. ਦੀ ਮੁਹਾਲੀ ਵਿਸ਼ੇਸ਼ ਅਦਾਲਤ ਦੇ ਜੱਜ ਆਰ. ਕੇ. ਗੁਪਤਾ ਨੇ 1992 ਦੇ ਇਕ ਮਾਮਲੇ ਵਿਚ ਤਿੰਨ ਸਿੱਖ ਨੌਜਵਾਨਾਂ ਨੂੰ ਵੱਖ ਵੱਖ ਥਾਵਾਂ ਤੋਂ ਅਗਵਾ ਕਰਕੇ ਝੂਠੇ ਪੁਲਿਸ ਮੁਕਾਬਲੇ 'ਚ ਮਾਰਨ ਦੇ ਦੋਸ਼ ਵਿਚ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।