Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Faridkot

Faridkot

ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਨੇ ਲੇਖਕਾਂ, ਪ੍ਰਕਾਸ਼ਕਾਂ ਕੋਲੋਂ ਬਾਬਾ ਫਰੀਦ ਸਾਹਿਤ ਸਨਮਾਨ ਲਈ ਕਿਤਾਬਾਂ ਦੀ ਮੰਗ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਊਂਡੇਸ਼ਨ ਦੇ ਪ੍ਰਧਾਨ ਕੰਵਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਕੋਈ ਵੀ ਲੇਖਕ, ਪ੍ਰਕਾਸ਼ਕ ਜਾਂ ਪਾਠਕ ਵੀ ਲੇਖਕ ਦੀ ਸਹਿਮਤੀ ਦੇ ਨਾਲ 15 ਅਪ੍ਰੈਲ 2018 ਤੱਕ ਬਾਬਾ ਫਰੀਦ ਸਾਹਿਤ ਸਨਮਾਨ 2018 ਲਈ ਨਾਮਜ਼ਦਗੀਆਂ ਭੇਜ ਸਕਦਾ ਹੈ।

ਫ਼ਰੀਦਕੋਟ: ਪਿਛਲੇ ਦਿਨੀਂ ਪਿੰਡ ਬਰਗਾੜੀ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ ਲਾ ਕੇ ਗ੍ਰਿਫਤਾਰ ਕੀਤੇ ਗਏ ਪਿੰਡ ਪੰਜਗਰਾਈਆਂ ਦੇ ਦੋ ਸਿੱਖ ਭਰਾਵਾਂ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਪੰਜਾਬ ਪੁਲਿਸ ਵੱਲੋਂ ਥਾਣਾ ਸਿਟੀ ਫਰੀਦਕੋਟ ਦੇ ਐਸ.ਐਚ.ਓ ਰਜੇਸ਼ ਕੁਮਾਰ ਦੀ ਅਗਵਾਈ ਵਿੱਚ ਚੀਫ ਜੁਡੀਸ਼ੀਅਲ ਮੈਜੀਸਟਰੇਟ ਸ਼ਵੇਤਾ ਦਾਸ ਦੀ ਕਚਹਿਰੀ ਵਿੱਚ 3.15 ਵਜੇ […]

ਫਰੀਦਕੋਟ: ਗੁਰੂ ਗ੍ਰੰਥ ਸਾਹਿਬ ਜੀ ਦੀ ਪਿੰਡ ਬਰਗਾੜੀ ਵਿਖੇ ਹੋਈ ਬੇਅਦਬੀ ਵਿਰੁੱਧ ਸਿੱਖ ਸੰਗਤਾਂ ਵਿੱਚ ਰੋਸ ਵੱਧਦਾ ਜਾ ਰਿਹਾ ਹੈ, ਤੇ ਇਸ ਰੋਸ ਨੂੰ ਦਬਾਉਣ ਲਈ ਪੰਜਾਬ ਸਰਕਾਰ ਵੱਲੋਂ ਪੁਲਿਸ ਦੀ ਵਰਤੋਂ ਕੀਤੀ ਜਾ ਰਹੀ ਹੈ।ਜਿਸ ਦੇ ਚਲਦਿਆਂ ਅੱਜ ਫਰੀਦਕੋਟ-ਬਠਿੰਡਾ ਰੋਡ ਤੇ ਸਥਿਤ ਪਿੰਡ ਬਹਿਬਲ ਕਲਾਂ ਵਿਖੇ ਪੁਲਿਸ ਦੀ ਗੋਲੀ ਨਾਲ ਦੋ ਸਿੰਘ ਗੁਰਜੀਤ ਸਿੰਘ […]

ਬਰਨਾਲਾ ਵਿੱਚ ਆਰ. ਐੱਸ. ਐੱਸ ਵੱਲੋਂ ਹਥਿਆਰਾਂ ਦੇ ਨੰਗੇ ਪ੍ਰਦਰਸ਼ਨ ਤੋਂ ਬਾਅਦ ਮਿਲੀ ਜਾਣਕਾਰੀ ਅਨੁਸਾਰ ਫਰੀਦਕੋਟ ਜਿਲੇ ਦੇ ਕਸਬੇ ਜੈਤੋ ਵਿੱਚ ਆਰ. ਐੱਸ. ਐੱਸ ਦੇ ਕਾਰਕੂਨਾਂ ਵੱਲੋਂ ਹੱਥਾਂ ਵਿੱਚ ਪਿਸਤੌਲਾਂ ਅਤੇ ਬੰਦੂਕਾਂ ਫੜਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਰਚ ਕੀਤਾ ਗਿਆ।
ਫ਼ਰੀਦਕੋਟ, 19 ਜੁਲਾਈ (ਗੁਰਭੇਜ ਸਿੰਘ ਚੌਹਾਨ)-ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਡਾ: ਵਿਜੈ ਐੱਨ.ਜ਼ਾਦੇ ਦੇ ਇਹ ਧਿਆਨ ਵਿੱਚ ਆਉਣ ’ਤੇ ਕਿ ਜ਼ਿਲ੍ਹੇ ਅੰਦਰ 18 ਸਾਲ ਤੋਂ ਘੱਟ ਉਮਰ ਦੇ ਚਾਲਕਾਂ ਵੱਲੋਂ ਬਿਨਾ ਨੰਬਰ ਪਲੇਟ ਵਾਲੇ ਦੋ ਪਹੀਆ ਵਾਹਨਾਂ ’ਤੇ ਤੀਹਰੀ ਸਵਾਰੀ ਬਿਠਾਕੇ ਜਿੱਥੇ ਟਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ ਉੱਥੇ ਕੁਝ ਕੁ ਲੁੱਟ ਖੋਹ ਦੀਆਂ ਵਾਰਦਾਤਾਂ ਵੀ ਕੀਤੀਆਂ ਜਾ ਰਹੀਆਂ ਹਨ।

ਫ਼ਰੀਦਕੋਟ, 20 ਜੁਲਾਈ (ਗੁਰਭੇਜ ਸਿੰਘ ਚੌਹਾਨ): ਰਿਆਸਤ ਫਰੀਦਕੋਟ ਵੇਲੇ ਤੋਂ ਹੋਂਦ ਵਿੱਚ ਆਏ ਫਰੀਦਕੋਟ ਦੇ ਘੰਟਾ ਘਰ ਜੋ ਅੱਜ ਵੀ ਤਾਜ਼ਾ ਇਮਾਰਤ ਵਜੋਂ ਵੇਖਿਆ ਜਾ ਸਕਦਾ ਹੈ ਦੀ ਇੱਕ ਇਸ਼ਤਿਹਾਰੀ ਇਮਾਰਤ ਵਜੋਂ ਹੋ ਰਹੀ ਦੁਰਵਰਤੋਂ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਵਿਜੈ ਐੱਨ.ਜ਼ਾਦੇ ਵੱਲੋਂ ਗੰਭੀਰਤਾ ਨਾਲ ਲੈਂਦਿਆਂ ਇਸਨੂੰ ਪੂਰਣ ਤੌਰ ’ਤੇ ਆਜ਼ਾਦ ਕਰਵਾਉਣ ਦਾ ਬੀੜਾ ਚੁੱਕਿਆ ਹੈ ਜਿਸ ਤਹਿਤ ਇਸਦੇ ਆਲੇ ਦੁਆਲੇ ਲੱਗੇ ਲੱਗਪਗ ਸਾਰੇ

ਫਰੀਦਕੋਟ (5 ਜੁਲਾਈ, 2010 – ਗੁਰਭੇਜ ਸਿੰਘ ਚੌਹਾਨ): ਕਾਂਗਰਸ ਸਰਕਾਰ ਦੇ ਸੱਤਾ ਵਿਚ ਹੁੰਦਿਆਂ ਘਟਣ ਦੀ ਬਜਾਏ ਵੱਧ ਰਹੀ ਸਿਰਤੋੜ ਮਹਿੰਗਾਈ ਦੇ ਖਿਲਾਫ ਭਾਰਤੀ ਜਨਤਾ ਪਾਰਟੀ ਅਤੇ ਹੋਰ ਹਮ ਖਿਆਲੀ ਵਿਰੋਧੀ ਧਿਰਾਂ ਵੱਲੋਂ ਅੱਜ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਜਿਲ੍ਹਾ ਫਰੀਦਕੋਟ ਅਤੇ ਆਸਪਾਸ ਦੇ ਕਸਬੇ ਸਾਦਿਕ,ਗੋਲੇਵਾਲਾ,ਕੋਟਕਪੂਰਾ ਸਹਿਰ,ਬਾਜਾਖਾਨਾ,ਜੈਤੋ ਚ ਇਸ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।