ਡੱਲੇਵਾਲ ਨੂੰ ਜਬਰੀ ਚੁੱਕਣ ਦੀ ਕੋਸ਼ਿਸ਼ ਕੀਤੀ ਤਾਂ ਗੰਭੀਰ ਸਿੱਟੇ ਭੁਗਤਣੇ ਪੈਣਗੇ- ਬਾਬਾ ਹਰਦੀਪ ਸਿੰਘ ਮਹਿਰਾਜ

ਫ਼ਸਲਾਂ ’ਤੇ ਘੱਟੋ ਘੱਟ ਸਮਰਥਣ ਮੁੱਲ ਦੀ ਮੰਗ ਨੂੰ ਲੈ ਕੇ ਖਨੋਰੀ ਸੀਮਾ ’ਤੇ ਚਲ ਰਹੇ ਸੰਘਰਸ਼ ਦੌਰਾਨ ਪੰਜਾਬ ਬੰਦ ਲਈ ਦਲ ਖ਼ਾਲਸਾ ਵੱਲੋਂ ਥਾਵਾਂ ’ਤੇ ਸਮੂਲੀਅਤ ਕੀਤੀ ਗਈ। ਰਾਮਪੁਰਾ ਫੂਲ ਵਿਚ ਸੜ੍ਹਕ ਤੇ ਰੇਲਵੇ ਲਾਈਨ ’ਤੇ ਲੱਗੇ ਧਰਨਿਆਂ ਨੂੰ ਸੰਬੋਧਨ ਕਰਦਿਆ

ਕਿਸਾਨੀ ਮੋਰਚੇ ਵਿਚ ਬੀਬੀਆਂ ਦੀ ਸ਼ਮੂਲੀਅਤ: ਕੀ ਕਹਿੰਦੀਆਂ ਹਨ ਸ਼ੰਭੂ ਬੈਰੀਅਰ ਉੱਤੇ ਡਟੀਆਂ ਪੰਜਾਬ ਦੀਆਂ ਧੀਆਂ?

ਪੰਜਾਬ ਭਰ ਦੇ ਹਜ਼ਾਰਾਂ ਕਿਸਾਨ ਪੂਰਬੀ ਪੰਜਾਬ ਅਤੇ ਹਰਿਆਣਾ ਦੀਆਂ ਸੂਬਾ ਸਰਹੱਦਾਂ ‘ਤੇ ਸਥਿਤ ਸ਼ੰਭੂ ਅਤੇ ਖਨੌਰੀ ਬੈਰੀਅਰ ‘ਤੇ ਕਿਸਾਨੀ ਅੰਦੋਲਨ ਦੌਰਾਨ ਡਟੇ ਹੋਏ ਹਨ। ਇਸ ਮੋਰਚੇ ਵਿੱਚ ਕਈ ਬੀਬੀਆਂ ਵੀ ਸ਼ਾਮਲ ਹੋਈਆਂ ਹਨ। ਉਹ ਆਪਣਾ ਘਰ-ਬਾਰ ਛੱਡ ਕੇ ਦਿੱਲੀ ਨੂੰ ਜਾਣ ਵਾਲੇ ਹਾਈਵੇਅ ‘ਤੇ ਖੜ੍ਹੀਆਂ ਟਰਾਲੀਆਂ ‘ਚ ਰਹਿ ਰਹੇ ਹਨ। ਹਰਿਆਣਾ ਪੁਲਿਸ ਨੇ ਉਨ੍ਹਾਂ […]

ਕਿਸਾਨੀ ਮੋਰਚੇ ਵਿਚ ਬੀਬੀਆਂ ਦੀ ਸ਼ਮੂਲੀਅਤ: ਕੀ ਕਹਿੰਦੀਆਂ ਹਨ ਸ਼ੰਭੂ ਬੈਰੀਅਰ ਉੱਤੇ ਡਟੀਆਂ ਪੰਜਾਬ ਦੀਆਂ ਧੀਆਂ?

  ਪੰਜਾਬ ਭਰ ਦੇ ਹਜ਼ਾਰਾਂ ਕਿਸਾਨ ਪੂਰਬੀ ਪੰਜਾਬ ਅਤੇ ਹਰਿਆਣਾ ਦੀਆਂ ਸੂਬਾ ਸਰਹੱਦਾਂ ‘ਤੇ ਸਥਿਤ ਸ਼ੰਭੂ ਅਤੇ ਖਨੌਰੀ ਬੈਰੀਅਰ ‘ਤੇ ਕਿਸਾਨੀ ਅੰਦੋਲਨ ਦੌਰਾਨ ਡਟੇ ਹੋਏ ਹਨ। ਇਸ ਮੋਰਚੇ ਵਿੱਚ ਕਈ ਬੀਬੀਆਂ ਵੀ ਸ਼ਾਮਲ ਹੋਈਆਂ ਹਨ। ਉਹ ਆਪਣਾ ਘਰ-ਬਾਰ ਛੱਡ ਕੇ ਦਿੱਲੀ ਨੂੰ ਜਾਣ ਵਾਲੇ ਹਾਈਵੇਅ ‘ਤੇ ਖੜ੍ਹੀਆਂ ਟਰਾਲੀਆਂ ‘ਚ ਰਹਿ ਰਹੇ ਹਨ। ਹਰਿਆਣਾ ਪੁਲਿਸ ਨੇ […]

ਕੀ ਹੈ ਸ਼ੰਭੂ ਬਾਰਡਰ ਉੱਤੇ ਕਿਸਾਨੀ ਮੋਰਚੇ ਵਿਚ ਇਕੱਠ ਦੀ ਤਾਜਾ ਸਥਿਤੀ?

ਤਿੰਨ ਦਿਨ ਪਹਿਲਾਂ (21 ਫਰਵਰੀ ਨੂੰ) ਕਿਸਾਨਾਂ ਵੱਲੋਂ ਦਿੱਲੀ ਕੂਚ ਦੇ ਐਲਾਨ ਮੌਕੇ ਸ਼ੰਭੂ ਅਤੇ ਖਨੌਰੀ ਬਾਰਡਰਾਂ ਉੱਤੇ ਹਰਿਆਣਾ ਪੁਲਿਸ ਤੇ ਕੇਂਦਰੀ ਫੋਰਸਾਂ ਨੇ ਕਿਸਾਨਾਂ ਉੱਪਰ ਭਾਰੀ ਗੋਲਾਬਾਰੀ ਕੀਤੀ।

ਪੰਜਾਬ ਦੇ ਪਾਣੀ ਦੀ ਹਾਲਤ ਬਾਰੇ ਸਰਕਾਰੀ ਅੰਕੜੇ ਦੱਸਦੇ ਹਨ ਚਿੰਤਾਜਨਕ ਕਹਾਣੀ

ਭਾਰਤ ਦੇ ਜਲ ਸ਼ਕਤੀ ਮੰਤਰਾਲੇ ਵੱਲੋਂ ਪਾਰਲੀਮੈਂਟ ‘ਚ ਸਾਂਝੇ ਕੀਤੇ ਗਏ ਅੰਕੜੇ ਦੱਸਦੇ ਹਨ ਕਿ ਹਾਲਾਤ ਹੱਥੋਂ ਬਾਹਰ ਹੋ ਚੁੱਕੇ ਹਨ। ਇਸ ਮੁਤਾਬਕ ਪੰਜਾਬ ਦੇ 16 ਜਿਲ੍ਹਿਆਂ ਦੇ ਧਰਤੀ ਹੇਠਲੇ ਪਾਣੀ ‘ਚ ਯੂਰੇਨੀਅਮ ਦੀ ਮਾਤਰਾ ਨਿਰਧਾਰਤ ਨਾਲੋਂ ਵੱਧ ਹੈ। ਇਸ ਦੇ ਨਾਲ ਹੀ ਹੋਰ ਖਤਰਨਾਕ ਧਾਤਾਂ ਵੀ ਵੱਡੀ ਗਿਣਤੀ ‘ਚ ਰਲੀਆਂ ਹੋਈਆਂ ਹਨ

ਕਿਸਾਨੀ ਸੰਘਰਸ਼ ਦੇ ਦੁਨਿਆਵੀ ਸਰੋਕਾਰ/ਪ੍ਰਬੰਧ

ਕਿਸਾਨੀ ਸੰਘਰਸ਼ ਨੂੰ ਦੇਖਿਆਂ ਤੇ ਗੱਲ ਕੀਤਿਆਂ ਕਿਸਾਨੀ ਲੱਗਦਾ ਹੈ ਪਰ ਮਹਿਸੂਸ ਕੀਤਿਆਂ ਤੇ ਵਿਚਾਰਿਆਂ ਬਹੁਤ ਕੁਝ ਹੋਰ, ਵਿਲੱਖਣ ਤੇ ਨਵਾਂ ਲੱਗਣ ਲੱਗ ਪੈਂਦਾ ਹੈ ਜਿਸ ਬਾਰੇ ਗੱਲਾਂ ਨਹੀਂ ਕੀਤੀਆਂ ਜਾ ਸਕਦੀਆਂ ਤੇ ਨਾ ਹੀ ਕਿਸੇ ਦੇ ਹੱਥ-ਵੱਸ ਕੁਝ ਲੱਗਦਾ ਹੈ, ਇਹ ਤਾਂ ਬਸ ਵਾਪਰ ਰਿਹਾ ਹੈ ਅਤੇ ਇਸ ਵਿਚ ਮਰਜ਼ੀ ਕਿਸੇ ਵਿਅਕਤੀ ਦੀ ਨਹੀਂ ਚੱਲ ਸਕਦੀ, ਮਰਜ਼ੀ ਚਲਾਉਂਣ ਦੀ ਸੋਚਣ ਵਾਲਾ ਨਾ-ਚਾਹੁੰਦਿਆਂ ਹੋਇਆਂ ਵੀ ਇਸਦੇ ਵਹਿਣ ਵਿੱਚ ਵਹਿ ਜਾਂਦਾ ਹੈ। ਕਿਸਾਨ ਸੰਘਰਸ਼ ਨੂੰ ਚੱਲ ਰਹੇ ਸਿਸਟਮ ਦੀਆਂ ਕਸੌਟੀਆਂ ਨਹੀਂ ਲੱਗ ਸਕਦੀਆਂ, ਇਸ ਨੂੰ ਸਮਝਣ ਲਈ ਤੀਖਣ ਬੁੱਧੀ ਜਾਂ ਦੁਨਿਆਵੀ ਵਿੱਦਿਆ ਦੀ ਲੋੜ ਨਹੀਂ ਸਗੋਂ ਹਰ ਕੋਈ ਪੜਿਆ ਅਣਪੜਿਆ ਜੋ ਵੀ ‘ਨਾਨਕ ਨਾਮ ਚੜਦੀ ਕਲਾ-ਤੇਰੇ ਭਾਣੇ ਸਰਬਤ ਦਾ ਭਲਾ ਦੇ ਸਿਧਾਂਤ ਬਾਰੇ ਜਾਣਦਾ ਹੈ ਇਸ ਕਿਸਾਨੀ ਸੰਘਰਸ਼ ਦੀ ਅਜ਼ਮਤ ਨੂੰ ਸਮਝ ਸਕਦਾ ਹੈ।