ਮੋਦੀ ਸਰਕਾਰ ਕਿਸਾਨਾਂ ਪ੍ਰਤੀ ਅਸੰਵੇਦਸ਼ੀਲ ਅਤੇ ਬੇਕਿਰਕ- ਦਲ ਖ਼ਾਲਸਾ

ਕਿਸਾਨ ਸੰਘਰਸ਼ ਦੀ ਹਮਾਇਤ ਵਿੱਚ ਲੱਗੇ ਮੋਰਚੇ ਵਿੱਚ ਸ਼ਾਮਲ ਹੋ ਕੇ, ਦਲ ਖਾਲਸਾ ਨੇ ਪਿਛਲੇ 27 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਆਪਣਾ ਪੂਰਾ ਸਮਰਥਨ ਦਿੱਤਾ ਅਤੇ ਇੱਕਜੁੱਟਤਾ ਪ੍ਰਗਟਾਈ ।

ਖਨੌਰੀ ਕਿਸਾਨੀ ਮੋਰਚੇ ਉੱਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ‘ਚ ਧਾਰਮਿਕ ਦੀਵਾਨ ਅੱਜ

Farmers protest at khanauri border

ਪੰਜਾਬ ਅਤੇ ਹਰਿਆਣਾ ਦੇ ਖਨੌਰੀ ਅਤੇ ਸ਼ੰਬੂ ਬਾਰਡਰਾਂ ਉੱਤੇ ਲੰਘੀ 13 ਫਰਵਰੀ ਤੋਂ ਫਸਲਾਂ ਦੀ ਘੱਟੋ-ਘੱਟ ਮੁੱਲ ਉੱਤੇ ਖਰੀਦ ਦੀ ਕਾਨੂੰਨੀ ਜਾਮਨੀ ਅਤੇ ਹੋਰਨਾਂ ਕਿਸਾਨੀ ਮੰਗਾਂ ਦੀ ਪੂਰਤੀ ਵਾਸਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਵੱਲੋਂ ਕੀਤਾ ਜਾ ਰਿਹਾ ਕਿਰਸਾਨੀ ਅੰਦੋਲਨ ਲੰਘੇ 11 ਮਹੀਨਿਆਂ ਤੋਂ ਜਾਰੀ ਹੈ।

ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨਾਲ ਕਿਸਾਨੀ ਅੰਦੋਲਨ ਮੁੜ ਚਰਚਾ ਵਿਚ ਆਇਆ

ਪੰਜਾਬ ਦੇ ਕਿਰਸਾਨ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਅਤੇ ਕਿਸਾਨ ਮਜਦੂਰ ਸੰਘਰਸ਼ ਮੋਰਚਾ ਦੇ ਸੱਦੇ ਉੱਤੇ 13 ਫਰਵਰੀ 2024 ਤੋਂ ਪੰਜਾਬ ਤੇ ਹਰਿਆਣਾ ਦਰਮਿਆਨ ਸੰਭੂ ਅਤੇ ਖਨੌਰੀ ਸਰਹੱਦਾਂ ਉੱਤੇ ਡਟੇ ਹੋਏ ਹਨ। ਇਹ ਕਿਸਾਨ ਫਸਲਾਂ ਦੀ ਘੱਟੋ-ਘੱਟ ਖਰੀਦ ਮੁੱਲ ਉੱਤੇ ਖਰੀਦ ਦੀ ਕਾਨੂੰਨੀ ਜਾਮਨੀ ਸਮੇਤ ਹੋਰਨਾ ਕਿਰਸਾਨੀ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ ਤੇ ਦਿੱਲੀ ਵੱਲ ਕੂਚ ਕਰਨਾ ਚਾਹੁੰਦੇ ਸਨ ਪਰ ਹਰਿਆਣਾ ਸਰਕਾਰ ਨੇ ਵੱਡੀਆਂ ਰੋਕਾਂ ਲਗਾ ਕੇ ਉਹਨਾ ਨੂੰ ਪੰਜਾਬ ਤੇ ਹਰਿਆਣੇ ਦੀਆਂ ਸਰਹੱਦਾਂ ਉੱਤੇ ਹੀ ਰੋਕ ਲਿਆ ਹੈ।

ਸ਼ੰਭੂ ਅਤੇ ਖਨੌਰੀ ਵਿਖੇ ਕਿਸਾਨੀ ਮੋਰਚਾ: 22 ਤੋਂ 24 ਫਰਵਰੀ ਤੱਕ ਦੀ ਵਾਰਤਾ

ਮਨਦੀਪ ਸਿੰਘ ਇਕ ਨੌਜਵਾਨ ਪੰਜਾਬੀ ਪੱਤਰਕਾਰ ਹੈ। ਉਸ ਨੇ ਪਹਿਲੇ ਕਿਸਾਨ ਮੋਰਚੇ ਵੇਲੇ ਵੀ ਦਿੱਲੀ ਦੇ ਬਾਰਡਰਾਂ ਉੱਤੇ ਪੱਤਰਕਾਰੀ ਕੀਤੀ ਸੀ। ਮਨਦੀਪ ਸਿੰਘ ਮੌਜੂਦਾ ਕਿਸਾਨ ਮੋਰਚੇ ਵਿਚ ਪਹਿਲੇ ਦਿਨ ਤੋਂ ਹੀ ਬਤੌਰ ਪੱਤਰਕਾਰ ਤੈਨਾਤ ਹੈ। ਉਸ ਵੱਲੋਂ ਕਿਸਾਨੀ ਅੰਦੋਲਨ 2024 ਦਾ ਅੱਖੀਂ ਡਿੱਠਾ ਹਾਲ ਬਿਆਨ ਕੀਤਾ ਜਾ ਰਿਹਾ ਹੈ ਜਿਸ ਤਹਿਤ ਇਹ ਚੌਥੀ ਕੜੀ ਪੇਸ਼ ਹੈ।