ਕਿਸਾਨ ਮਜ਼ਦੂਰ ਮੋਰਚੇ ਵੱਲੋਂ 5 ਦਸੰਬਰ ਨੂੰ ਦੋ ਘੰਟੇ ਰੇਲ ਰੋਕੋ ਅੰਦੋਲਨ ਦਾ ਐਲਨ

ਕਿਸਾਨ ਮਜ਼ਦੂਰ ਮੋਰਚਾ (ਭਾਰਤ) ਪੰਜਾਬ ਵੱਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਮਿਤੀ 5 ਦਸੰਬਰ 2025 ਨੂੰ ਰਾਜ ਭਰ ਵਿੱਚ ਸੰਕੇਤਕ ਰੇਲ ਰੋਕੋ ਅੰਦੋਲਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਰੇਲ ਰੋਕੋ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਦੋ ਘੰਟਿਆਂ ਲਈ ਕੀਤਾ ਜਾਵੇਗਾ।
ਜ਼ਮੀਨਾਂ ਦਾ ਮੁੱਲ ਵੱਟਣਾ ਘਰ ਦੀ ਇੱਜਤ ਦਾ ਮੁੱਲ ਵੱਟਣ ਦੇ ਬਰਾਬਰ: ਜਗਜੀਤ ਸਿੰਘ ਡੱਲੇਵਾਲ

13 ਜੁਲਾਈ 2025 ਨੂੰ ਤਪਾ ਮੰਡੀ ਵਿਖੈ ਜ਼ਬਰ ਵਿਰੋਧੀ ਰੈਲੀ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੀ ਗਈ ਤਕਰੀਰ ਅੱਜ ਅਦਾਰਾ ਸਿੱਖ ਸਿਆਸਤ ਦੇ ਦਰਸ਼ਕਾਂ ਤੇ ਸਰੋਤਿਆਂ ਨਾਲ ਸਾਂਝੀ ਕਰ ਰਹੇ ਹਾਂ।
ਪੰਜਾਬ ਵਿੱਚ ਭਖਦਾ ਜਾ ਰਿਹਾ ਹੈ “ਲੈਂਡ ਪੋਲਿੰਗ ਨੀਤੀ” ਦਾ ਮਸਲਾ

ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ ਦੇ ਰੋਹ ਦਾ ਸਾਹਮਣਾ ਕਰਦੀ ਨਜ਼ਰ ਆ ਰਹੀ ਹੈ।
ਤਕੜੇ ਦਾ ਸੱਤੀਂ ਵੀਹੀਂ ਸੌ, ਤੇ ….

ਬੀਤੇ ਦਿਨ ਤ੍ਰਿਕਾਲਾਂ ਵੇਲੇ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਕਾਮਿਆਂ ਨੂੰ ਵਰਤ ਕੇ ਸ਼ੰਭੂ ਅਤੇ ਖਨੌਰੀ ਹੱਦ ਤੋਂ ਮੋਰਚਾ ਜ਼ਬਰੀ ਚੱਕ ਦਿੱਤਾ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਬੈਠਕ ਲਈ ਸੱਦੇ ਗਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਕਈ ਹੋਰ ਆਗੂਆਂ ਨੂੰ ਬੈਠਕ ਤੋਂ ਬਾਅਦ ਵਾਪਿਸ ਮੁੜਦਿਆਂ ਪੁਲਿਸ ਵੱਲੋਂ ਰਾਹ ਚ ਰੋਕ ਕੇ ਹੀ ਗ੍ਰਿਫਤਾਰ ਕਰ ਲਿਆ ਗਿਆ।

ਦਲ ਖ਼ਾਲਸਾ ਅਤੇ ਮਾਨ ਦਲ ਵਲੋ 26 ਜਨਵਰੀ ਦੇ ਵਿਰੋਧ ਵਿੱਚ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਅੰਦਰ ਪ੍ਰੋਟੈਸਟ ਮਾਰਚ

ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਵਿਚ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਵਿੱਚ ਵਿਸ਼ਾਲ ਪ੍ਰੋਟੈਸਟ ਮਾਰਚ ਕੱਢਣ ਦਾ ਫ਼ੈਸਲਾ ਕੀਤਾ ਹੈ।

ਆਖਿਰ ਕਿਸਾਨਾਂ ਲਈ MSP ਜਰੂਰੀ ਕਿਉਂ? ਖਾਸ ਪੇਸ਼ਕਸ਼

ਅੱਜ ਤੁਹਾਡੇ ਨਾਲ ਕਿਸਾਨੀ ਮਸਲੇ ਨਾਲ ਜੁੜੀ ਇਕ ਅਹਿਮ ਪੇਸ਼ਕਸ਼ ਸਾਂਝੀ ਕਰ ਰਹੇ ਹਾਂ। ਕਿਸਾਨੀ ਅੰਦੋਲਨ 2.0 ਨੂੰ ਚੱਲਦਿਆਂ ਕਰੀਬ ਇਕ ਸਾਲ ਪੂਰਾ ਹੋ ਚੱਲਾ ਹੈ। ਨਾਮਵਰ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਦੋ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ।

ਖਨੌਰੀ ਮੋਰਚੇ ਤੋਂ ਸੰਯੁਕਤ ਕਿਸਾਨ ਮੋਰਚੇ ਨੂੰ ਭੇਜੀ ਗਈ ਚਿੱਠੀ; ਕਿਹਾ ਹੰਗਾਮੀ ਬੈਠਕ ਛੇਤੀ ਸੱਦੀ ਜਾਵੇ

ਬੀਤੇ ਕੱਲ੍ਹ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਖਨੌਰੀ ਮੋਰਚੇ ਮੌਜੂਦਾ ਕਿਰਸਾਨੀ ਅੰਦੋਲਨ ਦਾ ਸੰਚਾਲਨ ਕਰ ਰਹੇ ਮੰਚਾਂ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਅਤੇ ਕਿਸਾਨ ਮਜਦੂਰ ਮੋਰਚਾ ਨੂੰ ਚਿੱਠੀ ਸੌਂਪ ਕੇ ਕਿਹਾ ਸੀ ਕਿ ਕਿਸਾਨੀ ਮਸਲਿਆਂ ਉੱਤੇ ਸਾਂਝੇ ਸੰਘਰਸ਼ ਵਾਸਤੇ 15 ਜਨਵਰੀ ਨੂੰ ਬੈਠਕ ਰੱਖੀ ਜਾਵੇ।