ਪੰਜਾਬ ਦੇ ਆਲੂ ਉਤਪਾਦਕ ਡੂੰਘੇ ਆਰਥਿਕ ਸੰਕਟ ਵਿੱਚ; ਪ੍ਰਤੀ ਏਕੜ 50 ਹਜ਼ਾਰ ਦਾ ਘਾਟਾ ਅਤੇ ਇਕਰਾਰਨਾਮਿਆਂ ਤੋਂ ਮੁਕਰੀਆਂ ਕੰਪਨੀਆਂ

ਪੰਜਾਬ ਦੇ ਆਲੂ ਉਤਪਾਦਕ ਵੱਡੇ ਆਰਥਿਕ ਸੰਕਟ ਵਿੱਚ ਫਸ ਗਏ ਹਨ। ਲਾਗਤ 95 ਹਜ਼ਾਰ ਅਤੇ ਆਮਦਨ ਮਹਿਜ਼ 45 ਹਜ਼ਾਰ ਹੋਣ ਕਾਰਨ ਪ੍ਰਤੀ ਏਕੜ 50 ਹਜ਼ਾਰ ਰੁਪਏ ਦਾ ਸਿੱਧਾ ਨੁਕਸਾਨ ਹੋ ਰਿਹਾ ਹੈ। ਉੱਧਰ, ਇਕਰਾਰਨਾਮੇ ਤਹਿਤ ਖੇਤੀ ਕਰਵਾਉਣ ਵਾਲੀਆਂ ਕੰਪਨੀਆਂ ਵੱਲੋਂ ਹੱਥ ਪਿੱਛੇ ਖਿੱਚਣ ਕਾਰਨ ਕਿਸਾਨ ਦੋਹਰੀ ਮਾਰ ਝੱਲ ਰਹੇ ਹਨ। ਚੋਣ ਵਰ੍ਹੇ ਵਿੱਚ ਵੀ ਨੇਤਾਵਾਂ ਦੀ ਚੁੱਪੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।
328 ਪਾਵਨ ਸਰੂਪਾਂ ਦੇ ਇਨਸਾਫ ਲਈ 7 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਮਹਾਂ ਪੰਚਾਇਤ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਭਾਈ ਬਲਦੇਵ ਸਿੰਘ ਸਿਰਸਾ ਅਤੇ ਬਲਦੇਵ ਸਿੰਘ ਬਡਾਲਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਜਥੇਬੰਦੀ ਹੈ। ਆਗੂਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਜਲੰਧਰ ਪ੍ਰੈਸ ਕਲੱਬ ‘ਚ ਹੋਈ ਕਾਨਫਰੰਸ ਦਾ ਮੁੱਖ ਮੰਤਵ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਬੇਅਦਬੀ ਦੇ ਮਾਮਲੇ ਵਿੱਚ ਵਿਰੋਧ ਵਜੋਂ 7 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਮਹਾਂ ਪੰਚਾਇਤ ਕੀਤੀ ਜਾਵੇਗੀ।
ਕਿਸਾਨ ਮਜ਼ਦੂਰ ਮੋਰਚੇ ਵੱਲੋਂ 5 ਦਸੰਬਰ ਨੂੰ ਦੋ ਘੰਟੇ ਰੇਲ ਰੋਕੋ ਅੰਦੋਲਨ ਦਾ ਐਲਨ

ਕਿਸਾਨ ਮਜ਼ਦੂਰ ਮੋਰਚਾ (ਭਾਰਤ) ਪੰਜਾਬ ਵੱਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਮਿਤੀ 5 ਦਸੰਬਰ 2025 ਨੂੰ ਰਾਜ ਭਰ ਵਿੱਚ ਸੰਕੇਤਕ ਰੇਲ ਰੋਕੋ ਅੰਦੋਲਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਰੇਲ ਰੋਕੋ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਦੋ ਘੰਟਿਆਂ ਲਈ ਕੀਤਾ ਜਾਵੇਗਾ।
ਜ਼ਮੀਨਾਂ ਦਾ ਮੁੱਲ ਵੱਟਣਾ ਘਰ ਦੀ ਇੱਜਤ ਦਾ ਮੁੱਲ ਵੱਟਣ ਦੇ ਬਰਾਬਰ: ਜਗਜੀਤ ਸਿੰਘ ਡੱਲੇਵਾਲ

13 ਜੁਲਾਈ 2025 ਨੂੰ ਤਪਾ ਮੰਡੀ ਵਿਖੈ ਜ਼ਬਰ ਵਿਰੋਧੀ ਰੈਲੀ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੀ ਗਈ ਤਕਰੀਰ ਅੱਜ ਅਦਾਰਾ ਸਿੱਖ ਸਿਆਸਤ ਦੇ ਦਰਸ਼ਕਾਂ ਤੇ ਸਰੋਤਿਆਂ ਨਾਲ ਸਾਂਝੀ ਕਰ ਰਹੇ ਹਾਂ।
ਪੰਜਾਬ ਵਿੱਚੋਂ ਜ਼ਮੀਨ ਦਾ ਵਾਹੀ ਯੋਗ ਰਕਬਾ ਘਟਣ ਦਾ ਮਸਲਾ

ਪੰਜਾਬ ਦੁਨੀਆਂ ਦੀਆਂ ਪਹਿਲੀਆਂ ਪੰਜ ਉਪਜਾਊ ਧਰਤੀਆਂ ਚੋਂ ਲਗਭਗ ਦੂਜੇ ਸਥਾਨ ‘ਤੇ ਹੈ ਪ੍ਰੰਤੂ ਪਿਛਲੇ ਦੋ ਤਿੰਨ ਦਹਾਕਿਆਂ ਤੋਂ ਪੰਜਾਬ ਵਿੱਚੋਂ ਜਮੀਨ ਦਾ ਵਾਹੀ ਯੋਗ ਰਕਬਾ ਸੜਕਾਂ, ਉੱਚੇ ਪੁਲਾਂ ਤੇ ਕਲੋਨੀਆਂ ਹੇਠ ਆ ਰਿਹਾ ਹੈ।

ਆਖਿਰ ਕਿਸਾਨਾਂ ਲਈ MSP ਜਰੂਰੀ ਕਿਉਂ? ਖਾਸ ਪੇਸ਼ਕਸ਼

ਅੱਜ ਤੁਹਾਡੇ ਨਾਲ ਕਿਸਾਨੀ ਮਸਲੇ ਨਾਲ ਜੁੜੀ ਇਕ ਅਹਿਮ ਪੇਸ਼ਕਸ਼ ਸਾਂਝੀ ਕਰ ਰਹੇ ਹਾਂ। ਕਿਸਾਨੀ ਅੰਦੋਲਨ 2.0 ਨੂੰ ਚੱਲਦਿਆਂ ਕਰੀਬ ਇਕ ਸਾਲ ਪੂਰਾ ਹੋ ਚੱਲਾ ਹੈ। ਨਾਮਵਰ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਦੋ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ।