ਚੰਡੀਗੜ੍ਹ ਦੀ ਵਿਦਿਆਰਥਣ ਨੇ ਨਵੀਂ ਕਿਤਾਬ ‘ਨੋ ਵਨ ਹਰਡ ਦ ਹਾਰਵੈਸਟ ਕਰਾਈ’ ਰਾਹੀਂ ਪੰਜਾਬ ਦੀ ਕਿਸਾਨੀ ਦੇ ਸੰਘਰਸ਼ ਨੂੰ ਆਵਾਜ਼ ਦਿੱਤੀ

Book No One Heard The Harvest Cry The Unwritten Story of Punjabs Farmers

ਆਪਣੀ ਨਵੀਂ ਕਿਤਾਬ ‘ਨੋ ਵਨ ਹਰਡ ਦ ਹਾਰਵੈਸਟ ਕਰਾਈ’ ਵਿੱਚ, 18 ਸਾਲਾ ਇਰਮ ਕੌਰ ਪੰਨੂ ਨੇ ਪੰਜਾਬ ਦੇ ਕਿਸਾਨੀ ਭਾਈਚਾਰੇ ਦੇ ਤਜਰਬਿਆਂ ਨੂੰ ਦਰਜ ਕੀਤਾ ਹੈ। ਮੁਲਾਕਾਤਾਂ ਅਤੇ ਜ਼ਮੀਨੀ ਤੱਥਾਂ ਰਾਹੀਂ, ਇਹ ਕਿਤਾਬ ਕਰਜ਼ੇ, ਉਜਾੜੇ ਅਤੇ ਅੰਤਾਂ ਦੇ ਸਿਦਕ ਦੀ ਕਹਾਣੀ ਬਿਆਨ ਕਰਦੀ ਹੈ ਤਾਂ ਜੋ ਪੇਂਡੂ ਆਵਾਜ਼ਾਂ ਨੂੰ ਮੁੱਖ ਧਾਰਾ ਵਿੱਚ ਸੁਣਿਆ ਜਾ ਸਕੇ।

ਆਖਿਰ ਕਿਸਾਨਾਂ ਲਈ MSP ਜਰੂਰੀ ਕਿਉਂ? ਖਾਸ ਪੇਸ਼ਕਸ਼

ਅੱਜ ਤੁਹਾਡੇ ਨਾਲ ਕਿਸਾਨੀ ਮਸਲੇ ਨਾਲ ਜੁੜੀ ਇਕ ਅਹਿਮ ਪੇਸ਼ਕਸ਼ ਸਾਂਝੀ ਕਰ ਰਹੇ ਹਾਂ। ਕਿਸਾਨੀ ਅੰਦੋਲਨ 2.0 ਨੂੰ ਚੱਲਦਿਆਂ ਕਰੀਬ ਇਕ ਸਾਲ ਪੂਰਾ ਹੋ ਚੱਲਾ ਹੈ। ਨਾਮਵਰ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਦੋ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ।

ਕਿਸਾਨੀ ਮੋਰਚੇ ਵਿਚ ਬੀਬੀਆਂ ਦੀ ਸ਼ਮੂਲੀਅਤ: ਕੀ ਕਹਿੰਦੀਆਂ ਹਨ ਸ਼ੰਭੂ ਬੈਰੀਅਰ ਉੱਤੇ ਡਟੀਆਂ ਪੰਜਾਬ ਦੀਆਂ ਧੀਆਂ?

ਪੰਜਾਬ ਭਰ ਦੇ ਹਜ਼ਾਰਾਂ ਕਿਸਾਨ ਪੂਰਬੀ ਪੰਜਾਬ ਅਤੇ ਹਰਿਆਣਾ ਦੀਆਂ ਸੂਬਾ ਸਰਹੱਦਾਂ ‘ਤੇ ਸਥਿਤ ਸ਼ੰਭੂ ਅਤੇ ਖਨੌਰੀ ਬੈਰੀਅਰ ‘ਤੇ ਕਿਸਾਨੀ ਅੰਦੋਲਨ ਦੌਰਾਨ ਡਟੇ ਹੋਏ ਹਨ। ਇਸ ਮੋਰਚੇ ਵਿੱਚ ਕਈ ਬੀਬੀਆਂ ਵੀ ਸ਼ਾਮਲ ਹੋਈਆਂ ਹਨ। ਉਹ ਆਪਣਾ ਘਰ-ਬਾਰ ਛੱਡ ਕੇ ਦਿੱਲੀ ਨੂੰ ਜਾਣ ਵਾਲੇ ਹਾਈਵੇਅ ‘ਤੇ ਖੜ੍ਹੀਆਂ ਟਰਾਲੀਆਂ ‘ਚ ਰਹਿ ਰਹੇ ਹਨ। ਹਰਿਆਣਾ ਪੁਲਿਸ ਨੇ ਉਨ੍ਹਾਂ […]

ਕਿਸਾਨੀ ਮੋਰਚੇ ਵਿਚ ਬੀਬੀਆਂ ਦੀ ਸ਼ਮੂਲੀਅਤ: ਕੀ ਕਹਿੰਦੀਆਂ ਹਨ ਸ਼ੰਭੂ ਬੈਰੀਅਰ ਉੱਤੇ ਡਟੀਆਂ ਪੰਜਾਬ ਦੀਆਂ ਧੀਆਂ?

  ਪੰਜਾਬ ਭਰ ਦੇ ਹਜ਼ਾਰਾਂ ਕਿਸਾਨ ਪੂਰਬੀ ਪੰਜਾਬ ਅਤੇ ਹਰਿਆਣਾ ਦੀਆਂ ਸੂਬਾ ਸਰਹੱਦਾਂ ‘ਤੇ ਸਥਿਤ ਸ਼ੰਭੂ ਅਤੇ ਖਨੌਰੀ ਬੈਰੀਅਰ ‘ਤੇ ਕਿਸਾਨੀ ਅੰਦੋਲਨ ਦੌਰਾਨ ਡਟੇ ਹੋਏ ਹਨ। ਇਸ ਮੋਰਚੇ ਵਿੱਚ ਕਈ ਬੀਬੀਆਂ ਵੀ ਸ਼ਾਮਲ ਹੋਈਆਂ ਹਨ। ਉਹ ਆਪਣਾ ਘਰ-ਬਾਰ ਛੱਡ ਕੇ ਦਿੱਲੀ ਨੂੰ ਜਾਣ ਵਾਲੇ ਹਾਈਵੇਅ ‘ਤੇ ਖੜ੍ਹੀਆਂ ਟਰਾਲੀਆਂ ‘ਚ ਰਹਿ ਰਹੇ ਹਨ। ਹਰਿਆਣਾ ਪੁਲਿਸ ਨੇ […]

ਕਿਸਾਨਾਂ-ਕਿਰਤੀਆਂ ਦੀ ਕਰਜ਼ਾ ਮੁਕਤੀ ਦਾ ਸਵਾਲ

ਵੱਡੇ ਕਿਸਾਨ ਸ਼੍ਰੇਣੀ ਨੂੰ ਛੱਡ ਕੇ ਬਾਕੀ ਦੀਆਂ ਸਾਰੀਆਂ ਕਿਸਾਨ ਸ਼੍ਰੇਣੀਆਂ ਅਤੇ ਖੇਤ ਮਜ਼ਦੂਰਾਂ ਦੀ ਕਰਜ਼ਾ ਵਾਪਸ ਮੋੜਨ ਦੀ ਸਮਰੱਥ ਉੱਕਾ ਹੀ ਨਹੀਂ ਹੈ; ਇਨ੍ਹਾਂ ਦੀ ਆਮਦਨ ਇਨ੍ਹਾਂ ਦੇ ਘੱਟੋ-ਘੱਟ ਖਪਤ ਖ਼ਰਚ ਤੋਂ ਘੱਟ ਹੈ।

ਸਰਹੰਦ ਫੀਡਰ ਨਹਿਰ ਤੇ ਲੱਗੇ ਪਾਣੀ ਵਾਲੇ ਪੰਪ ਬੰਦ ਕਰਨ ਵਿਰੁੱਧ ਫਿਰੋਜ਼ਪੁਰ ਕਨਾਲ ਸਰਕਲ ਦੇ ਦਫਤਰ ਮੂਹਰੇ ਕਿਸਾਨਾਂ ਦਾ ਭਾਰੀ ਇਕੱਠ ਹੋਇਆ

ਚੰਡੀਗੜ੍ਹ – ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਸਰਹੰਦ ਫੀਡਰ ਨਹਿਰ ਤੇ ਲੱਗੇ ਪਾਣੀ ਵਾਲੇ ਪੰਪ ਬੰਦ ਕਰਨ ਬਾਰੇ ਚਿੱਠੀ ਜਾਰੀ ਕੀਤੀ ਗਈ ਸੀ। ਇਸ ਦੇ ਵਿਰੋਧ ਵਿਚ ਮਿਸਲ ਸਤਲੁਜ ਦੇ ਸੱਦੇ ਤੇ ਸਰਹਿੰਦ ਫੀਡਰ ਤੇ ਲੱਗੇ ਲਿਫਟ ਪੰਪ ਬੰਦ ਕਰਨ ਦੇ ਆਰਡਰ ਵਿਰੁੱਧ ਫਿਰੋਜ਼ਪੁਰ ਕਨਾਲ ਸਰਕਲ ਦੇ ਦਫਤਰ ਮੂਹਰੇ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ ਜਿਲ੍ਹਿਆਂ ਦੇ […]

ਕੇਂਦਰ ਦੇ ਵਜ਼ਾਰਤੀ ਮੰਡਲ ਨੇ ਖੇਤੀ ਕਾਨੂੰਨੀ ਵਾਪਸੀ ਨੂੰ ਹਰੀ ਝੰਡੀ ਦਿੱਤੀ; ਮੰਤਰੀ ਐਮ.ਐਸ.ਪੀ ਦੀ ਕਾਨੂੰਨੀ ਜਾਮਨੀ ਉੱਤੇ ਚੁੱਪ ਰਹੇ

ਲੰਘੀ 19 ਨਵੰਬਰ ਨੂੰ ਪਹਿਲੇ ਪਾਤਿਸਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਉੱਤੇ ਇੰਡੀਆ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਅੱਜ 24 ਨਵੰਬਰ ਨੂੰ ਇੰਡੀਆ ਦੇ ਵਜ਼ਾਰਤੀ ਮੰਡਲ (ਕੈਬਨਟ) ਨੇ ਉਕਤ ਐਲਾਨ ਉੱਤੇ ਮੁਹਰ ਲਗਾ ਦਿੱਤੀ ਹੈ। ਅੱਜ ਦੀ ਇਕੱਤਰਤਾ ਵਿਚ ਵਜ਼ਾਰਤੀ ਮੰਡਲ ਨੇ ਤਿੰਨੇ ਖੇਤੀ ਕਾਨੂੰਨ ਵਾਪਿਸ ਲੈਣ ਨੂੰ ਹਰੀ ਝੰਡੀ ਦਿੰਦਿਆਂ ਅਗਲੇ ਹਫਤੇ ਸ਼ੁਰੂ ਹੋ ਰਹੇ ਇੰਡੀਅਨ ਪਾਰਲੀਮੈਂਟ ਦੀ ਸਭਾ (ਸੈਸ਼ਨ) ਵਿਚ ਵਿਧਾਨਕ ਪ੍ਰਕਿਰਿਆ ਰਾਹੀਂ ਤਿੰਨੋ ਵਿਵਾਦਤ ਕਾਨੂੰਨ ਰੱਦ ਕਰਨ ਦਾ ਫੈਸਲਾ ਕੀਤਾ ਹੈ।