ਅਮਰੀਕਾ-ਇੰਡੀਆ ਵਪਾਰ ਸਮਝੌਤਾ: ਕੀ ਕਿਸਾਨ ਅਤੇ ਕੇਂਦਰ ਸਰਕਾਰ ਫੇਰ ਹੋਣਗੇ ਸਾਹਮਣੇ ਸਾਹਮਣੇ?

ਅਮਰੀਕਾ ਅਤੇ ਭਾਰਤ ਵਪਾਰਕ ਸਮਝੌਤੇ ਬਾਰੇ ਅਦਾਰਾ ਸਿੱਖ ਸਿਆਸਤ ਵੱਲੋਂ ਪੱਤਰਕਾਰ ਮਨਦੀਪ ਸਿੰਘ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਖ਼ਾਸ ਗੱਲਬਾਤ ਕੀਤੀ ਹੈ। ਇਸ ਵਿੱਚ ਇਸ ਸਮਝੌਤੇ ਰਾਹੀਂ ਕਿਸਾਨਾਂ ਤੇ ਪੈਣ ਵਾਲੇ ਪ੍ਰਭਾਵਾਂ ਅਤੇ ਕਿਸਾਨਾਂ ਨੂੰ ਆਉਣ ਵਾਲੀਆਂ ਚਣੌਤੀਆਂ ਤੇ ਚਰਚਾ ਕੀਤਾ ਗਈ ਹੈ।
