ਫ਼ਤਿਹਗੜ੍ਹ ਸਾਹਿਬ: ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ 23 ਤੋਂ 24 ਅਕਤੂਬਰ ਨੂੰ ਹੋਣ ਜਾ ਰਹੀ ਵਿਸ਼ਵ ਪੰਜਾਬੀ ਕਾਨਫਰੰਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁਲਤਵੀ ਕਰ ਦਿੱਤੀ ਗਈ ਹੈ। ਰਿਪੋਰਟ ਮੁਤਾਬਿਕ ਲੋੜੀਂਦੀਆਂ ਤਿਆਰੀਆਂ ਨਾ ਹੋਣ ਕਾਰਨ ਕਾਨਫਰੰਸ ਨੂੰ ਇੱਕ ਮਹੀਨੇ ਲਈ ਟਾਲਿਆ ਗਿਆ ਹੈ।ਪਰ ਇਹ ਮੰਨਿਆ ਜਾ ਰਿਹਾ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੋਂ […]
ਫ਼ਤਹਿਗੜ੍ਹ ਸਾਹਿਬ (22 ਦਸੰਬਰ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਛੋਟੇ ਸ਼ਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਮਾਤਾ ਗੁਜਰੀ ਜੀ ਅਤੇ ਬਾਬਾ ਮੋਤੀ ਮਹਿਰਾ ਜੀ ਦੀ ਸ਼ਹਾਦਤ ਮੌਕੇ ਲੱਗਣ ਵਾਲੀਆਂ ਰਾਜਸੀ ਕਾਨਫਰੰਸਾਂ ਨੇ ਜੋੜ ਮੇਲ ਦਾ ਚਿਹਰਾ-ਮੋਹਰਾ ਬੁਰੀ ਤਰ੍ਹਾਂ ਵਿਗਾੜ ਕੇ ਰੱਖ ਦਿੱਤਾ ਹੈ ਪਰ ਇਸ […]