Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

FOS

FOS

ਇੰਗਲੈਂਡ ਵਿੱਚ ਅਜਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤਿ ਸਿੱਖ ਜਥੇਬੰਦੀਆਂ ਦੇ ਸਾਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਪੁਰਤਗਾਲ ਵਿੱਚ ਗ੍ਰਿਫਤਾਰ ਕੀਤੇ ਗਏ ਭਾਈ ਪਰਮਜੀਤ ਸਿੰਘ ਪੰਮਾ ਦਾ ਡੱਟ ਕੇ ਸਮਰਥਨ ਕਰਦਿਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਹਰ ਸੰਭਵ ਤਰੀਕੇ ਨਾਲ ਉਸ ਦੇ ਕੇਸ ਵਿੱਚ ਯੋਗਦਾਨ ਪਾਇਆ ਜਾਵੇ ਤਾਂ ਕਿ ਉਸ ਦੀ ਇੰਗਲੈਂਡ ਵਾਪਸੀ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਸਿੱਖ ਦੁਸ਼ਮਣ ਭਾਰਤ ਸਰਕਾਰ ਨੂੰ ਮੂੰਹ ਦੀ ਖਾਣੀ ਪਵੇ ।
ਭਾਰਤ ਸਰਕਾਰ ਵਲੋਂ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਤੇ ਟੈਕਾਂ ਅਤੇ ਤੋਪਾਂ ਨਾਲ ਲੈਸ ਭਾਰਤੀ ਫੌਜ ਵਲੋਂ ਕੀਤਾ ਗਿਆ ਅੱਤ ਵਹਿਸ਼ੀ ਅੱਤਿਆਚਾਰ ਸਿੱਖ ਤਵਾਰੀਖ ਵਿੱਚ ਤੀਜੇ ਖੂਨੀ ਘੱਲੂਘਾਰੇ ਵਜੋਂ ਜਾਣਿਆਂ ਜਾਂਦਾ ਹੈ ਅਤੇ ਇਸ ਭਿਅੰਕਰ ਕਹਿਰ ਨੂੰ ਸਿੱਖ ਕੌਮ ਭੁਲਾਉਣ ਵਾਸਤੇ ਕਦੇ ਸੋਚ ਵੀ ਨਹੀਂ ਸਕਦੀ ।
ਭਾਰਤੀ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ਨਾਲ ਭਾਰਤੀ ਫੌਜ ਵੱਲੋਂ ਜੂਨ 1984 ‘ਚ ਸ੍ਰੀ ਦਰਬਾਰ ਸਾਹਿਬ ‘ਤੇ ਹਮਲਾ ਕਰਕੇ ਸ਼੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਲੜਨ ਵਾਲੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲ਼ਿਆਂ ਅਤੇ ਹੋਰ ਸਿੱਖਾਂ ਨੂੰ ਸ਼ਹੀਦ ਕਰਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨ ਦੇ ਰੋਸ ਵਜੋਂ ਲੰਡਨ ‘ਚ ਬਰਤਾਨੀਆ ਦੀਆਂ ਸਿੱਖ ਜਥੇਬੰਦੀਆਂ ਦੀ ਅਗਵਾਈ ਕਰਨ ਵਾਲੀ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 31ਵੀਂ ਵਰ੍ਹੇਗੰਢ ਮੌਕੇ ਭਾਰੀ ਰੋਸ ਮੁਜ਼ਾਹਰਾ ਕੀਤਾ ਗਿਆ ।
ਭਾਰਤੀ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ਨਾਲ ਭਾਰਤੀ ਫੌਜ ਵੱਲੋਂ ਜੂਨ 1984 'ਚ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕਰਕੇ ਸ਼੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਲੜਨ ਵਾਲੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲ਼ਿਆਂ ਅਤੇ ਹੋਰ ਸਿੱਖਾਂ ਨੂੰ ਸ਼ਹੀਦ ਕਰਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨ ਦੇ ਰੋਸ ਵਜੋਂ ਲੰਡਨ 'ਚ 31ਵਾਂ ਸਾਲਾਨਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।