ਸ੍ਰੀ ਮੁਕਤਸਰ ਸਾਹਿਬ: ਪਿਛਲੇ ਲੰਬੇ ਸਮੇਂ ਤੋਂ ਨਹਿਰਾਂ ’ਚ ਦੂਸ਼ਿਤ ਅਤੇ ਕੈਮੀਕਲ ਯੁਕਤ ਪਾਣੀ ਆਉਣ ਦੇ ਮਾਮਲੇ ਸਬੰਧੀ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕਰਨ ’ਤੇ ਅਖੀਰ ਹੁਣ ਮੁਕਤਸਰ ਦੀਆਂ ਨਹਿਰਾਂ, ਰਜਬਾਹਿਆਂ ਤੇ ਕੱਸੀਆਂ ’ਚ ਵੀ ਕਾਲਾ ਤੇ ਗੰਦਾ ਪਾਣੀ ਪੁੱਜ ਗਿਆ ਹੈ, ਜਿਸ ਕਾਰਨ ਲੋਕਾਂ ’ਚ ਹਾਹਾਕਾਰ ਮਚ ਗਈ ਹੈ। ਐਡਵੋਕੇਟ ਬਾਜ ਸਿੰਘ ਖਿੜਕੀਆਂ ਵਾਲਾ, […]
ਚੰਡੀਗੜ੍ਹ: ਬਿਆਸ ਦਰਿਆ ਵਿਚ ਮਿਲੇ ਕੈਮੀਕਲ ਪਦਾਰਥਾਂ ਦਾ ਅਸਰ ਹੁਣ ਨਹਿਰੀ ਪਾਣੀ ਵਿਚ ਵੀ ਜਾ ਮਿਲਿਆ ਹੈ ਜਿਸ ਨੂੰ ਵੱਡੀ ਗਿਣਤੀ ਵਿਚ ਲੋਕ ਪੀਣ ਅਤੇ ਖੇਤੀ ਲਈ ਵਰਤਦੇ ਹਨ। ਮਾਲਵੇ ਦੇ ਹਜ਼ਾਰਾਂ ਜਲ ਘਰਾਂ ਲਈ ਨਹਿਰੀ ਪਾਣੀ ਲੈਣ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਇਸ ਮਗਰੋਂ ਲੋਕਾਂ ’ਚ ਸਹਿਮ ਦਾ ਮਾਹੌਲ ਬਣ ਗਿਆ ਹੈ। ਹਰੀਕੇ […]
ਚੰਡੀਗੜ: ਭਾਰਤ ਦੇ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਹੈਰਾਨੀ ਜਾਹਰ ਕੀਤੀ ਹੈ ਕੇ ਪੰਜਾਬ ਵਿੱਚ ਬਹੁਤ ਹੀ ਨਾਮਾਤਰ ਐਨ.ਆਰ.ਆਈਜ਼ ਦੀਆਂ ਵੋਟਾ ਦਰਜ ਨੇ ਜਦ ਕੇ ਲੱਖਾਂ ਹੀ ਪੰਜਾਬੀ ਪਰਦੇਸਾਂ ਵਿੱਚ ਵਸਦੇ ਹਨ।ਪੰਜਾਬ ਦੇ ਦੌਰੇ ਤੇ ਆਏ ਅਰੋੜਾ ਨੇ 10 ਫਰਵਰੀ ਨੂੰ ਅੰਮ੍ਰਿਤਸਰ ਵਿੱਚ ਇਸ ਗੱਲ ਤੇ ਫਿਕਰਮੰਦੀ ਜਾਹਰ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਐਸ.ਕੇ […]