Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Gaini Kewal Singh

Gaini Kewal Singh

ਸਿੱਖ ਸੰਘਰਸ਼ ਨੂੰ ਸਮਰਪਿਤ ਸਖਸ਼ੀਅਤਾਂ ਦੇ ਜਥੇ ਵਲੋਂ 21 ਅਕਤੂਬਰ 2022 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇਕ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਵਿਚਾਰ ਗੋਸ਼ਟੀ ਦਾ ਵਿਸ਼ਾ "ਅਕਾਲ ਤਖਤ ਅਤੇ ਅਕਾਲੀ: ਵਰਤਮਾਨ ਸਥਿਤੀ ਅਤੇ ਭਵਿੱਖ ਦਾ ਅਮਲ" ਰੱਖਿਆ ਗਿਆ।
ਪੰਜਾਬ ਬਚਾਓ, ਪਿੰਡ ਬਚਾਓ ਕਮੇਟੀ ਵਲੋਂ 29 ਜੁਲਾਈ ਨੂੰ ਕਿਸਾਨ ਭਵਨ, ਚੰਡੀਗੜ੍ਹ ਵਿਚ ਪੰਚਾਇਤੀ ਚੌਣਾਂ: ਪਿੰਡ ਅਤੇ ਗ੍ਰਾਮ ਸਭਾ ਵਿਸ਼ੇ 'ਤੇ ਵਿਚਾਰ-ਚਰਚਾ ਕਰਵਾਈ ਗਈ।ਇਹ ਵਿਚਾਰ-ਚਰਚਾ ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਮੁੱਖ ਰਖਕੇ ਕਰਵਾਈ ਗਈ।ਇਸ ਵਿਚਾਰ-ਚਰਚਾ ਵਿੱਚ ਗਿਆਨੀ ਕੇਵਲ ਸਿੰਘ (ਸਾਬਕਾ ਜਥੇਦਾਰ ਤਖ਼ਤ ਸ਼੍ਰੀ ਦਮਸਮਾ ਸਾਹਿਬ) ਵੱਲੋ ਸਾਂਝੇ ਕੀਤੇ ਵਿਚਾਰਾਂ ਦੀ ਵੀਡੀਓ ਸੁਣੋ।

ਚੀਫ ਖ਼ਾਲਸਾ ਦੀਵਾਨ ਨਵੇਂ ਪ੍ਰਬੰਧ ਨੂੰ ਲੈ ਬਹੁਤ ਚਰਚਾ ਵਿੱਚ ਹੈ। ਸ਼ਾਇਦ ਇਹ ਪਹਿਲੀ ਵਾਰ ਹੈ ਜਦੋਂ ਇਸ ਦੇ ਨਵੇਂ ਪ੍ਰਬੰਧ ਲਈ ਹੋ ਰਹੀਆਂ ਸਰਗਰਮੀਆਂ ਸਿੱਖ ਕੌਮ ਦੀ ਨਜ਼ਰ ਵਿੱਚ ਹਨ। ਇਸ ਸੰਸਥਾ ਵਿੱਚ ਵਧੇਰੇ ਕਰਕੇ ਪੜ੍ਹੇ ਲਿਖੇ ਤੇ ਅਮੀਰ ਸਿੱਖ ਹੀ ਪ੍ਰਬੰਧ ਦਾ ਹਿੱਸਾ ਬਣਦੇ ਆਏ ਹਨ। ਇਸ ਦਾ ਪ੍ਰਬੰਧ ਸੰਭਾਲਣ ਲਈ ਲਗਪਗ 500 […]

ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਵੱਖ ਵੱਖ ਰਾਜਸੀ ਅਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਵੱਲੋਂ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਫਾਸੀਵਾਦੀ ਅਜੈਂਡਾ ਦੱਸਦਿਆਂ ਉਨ੍ਹਾਂ ਦਾ ਸਹਮਣਾ ਕਰਨ ਵਾਸਤੇ ਨੀਤੀ ਬਣਾਉਣ ਦੇ ਮੰਤਵ ਨਾਲ ਇੱਕ ਮੀਟਿੰਗ ਕੀਤੀ ਗਈ। ਜਵਾਹਰ ਲਾਲ ਨਹਿਰੂ ਯੁਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਤੇ ਸਰਕਾਰੀ ਦਬਾਅ ਅਧੀਨ ਕੀਤੀ ਗਈ ਪੁਲਿਸ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸਰਕਾਰੀ ਜਬਰ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਹਮਾਇਤ ਵਿੱਚ ਵਿਦਿਆਰਥੀਆਂ, ਵਕੀਲਾਂ ਅਤੇ ਸਾਬਕਾ ਕਰਮਚਾਰੀਆਂ ਦਾ ਇੱਕ ਵਫਦ ਦਿੱਲੀ ਭੇਜਣ ਦਾ ਫੈਂਸਲਾ ਕੀਤਾ ਗਿਆ।ਇਹ ਵਫਦ ਹਰਿਆਣਾ ਵਿੱਚ ਸੜਕੀ ਅਤੇ ਰੇਲ ਆਵਾਜਾਈ ਚਾਲੂ ਹੋਣ ਤੇ ਭੇਜਿਆ ਜਾਵੇਗਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।