Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Ghaggar River

Ghaggar River

ਸੰਗਰੂਰ/ ਚੰਡਗੜ੍ਹ: ਖ਼ਤਰੇ ਦੇ ਨਿਸ਼ਾਨ ‘ਤੇ ਵਹਿ ਰਹੀ ਘੱਗਰ ਦੇ ਬੰਨ੍ਹਾਂ ਅਤੇ ਪਿੰਡਾਂ ਦਾ ਦੌਰਾ ਕਰ ਰਹੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਦਰਜਨਾਂ ਪਿੰਡ ਅਤੇ ਲੱਖਾਂ ਏਕੜ ਫ਼ਸਲ ਕੈਪਟਨ ਸਰਕਾਰ ਨੇ ਰੱਬ ਆਸਰੇ ਛੱਡ ਰੱਖੀ ਹੈ, ਪ੍ਰਸ਼ਾਸਨ ਬਿਲਕੁਲ ਸੁੱਤਾ ਪਿਆ ਸੀ, ਅੱਜ ਜਾ ਕੇ ਪ੍ਰਸ਼ਾਸਨ ਹਰਕਤ ‘ਚ […]

ਗੁਰਪ੍ਰੀਤ ਸਿੰਘ ਮੰਡਿਆਣੀ ਪੰਜਾਬ ਦੇ ਦਰਿਆਵਾਂ ਅਤੇ ਡਰੇਨਾਂ ਨੂੰ ਪਲੀਤ ਕਰਨ ਵਾਲੀਆਂ ਫੈਕਟਰੀਆਂ ਦੀ ਸ਼ਨਾਖ਼ਤ ਪੰਜਾਬ ਸਰਕਾਰ ਆਪਣੇ ਦਫ਼ਤਰ ਵਿੱਚੋਂ ਹੀ ਬੈਠੀ ਬਿਠਾਈ ਕਰ ਸਕਦੀ ਹੈ। ਇਸ ਦੇ ਲਈ ਸੈਟੇਲਾਈਟ ਇਮੇਜ਼ ਤਕਨੀਕ ਦੀ ਸਹਾਇਤਾ ਨਾਲ ਕੰਪਿਊਟਰ ‘ਤੇ ਹੀ ਇਹ ਚੈੱਕ ਕੀਤਾ ਜਾ ਸਕਦਾ ਹੈ ਕਿ ਕਿਹੜੀ ਫੈਕਟਰੀ ਛੋਟੇ ਨਾਲੇ ਰਾਹੀਂ ਜਾਂ ਸਿੱਧੇ ਤੌਰ ‘ਤੇ ਦਰਿਆ […]

ਚੰਡੀਗੜ੍ਹ: ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਸੁਖਨਾ ਝੀਲ ਜਦੋਂ ਓਵਰਫਲੋ ਹੰਦੀ ਹੈ ਤਾਂ ਵਾਧੂ ਪਾਣੀ ਸੁਖਨਾ ਚੋਅ ਰਾਹੀਂ ਅੱਗੇ ਵੱਧਦਾ ਹੈ ਪਰ ਹੁਣ ਇਸ ਚੋਅ ਨੇ ਗੰਦੇ ਨਾਲੇ ਦਾ ਰੂਪ ਧਾਰ ਲਿਆ ਹੈ। ਇਹ ਚੋਅ ਚੰਡੀਗੜ੍ਹ ਦੇ ਵੱਖ ਵੱਖ ਖੇਤਰਾਂ, ਪੰਜਾਬ ਦੇ ਬਲਟਾਣਾ ਤੋਂ ਲੰਘਦਾ ਹੋਇਆ ਜ਼ੀਰਕਪੁਰ ਨਜ਼ਦੀਕ ਘੱਗਰ ਵਿੱਚ ਜਾ ਕੇ ਪੈਂਦਾ ਹੈ। ਸੁਖਨਾ […]

ਚੰਡੀਗੜ੍ਹ: ਪਟਿਆਲਾ ਜ਼ਿਲ੍ਹੇ ਦੇ ਘੱਗਰ ਦਰਿਆ ਨੇੜਲੇ ਇਲਾਕੇ ਦੇ ਪਾਣੀ ਵਿੱਚ ਯੂਰੇਨੀਅਮ ਦੀ ਮਿਕਦਾਰ ਖ਼ਤਰਨਾਕ ਹੱਦ ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਇਲਾਕੇ ਵਿੱਚ ਲੈੱਡ (ਸਿੱਕੇ) ਦੀ ਮਾਤਰਾ ਵੀ ਲੋੜ ਤੋਂ ਕਾਫ਼ੀ ਜ਼ਿਆਦਾ ਪਾਈ ਗਈ ਹੈ। ਇਸ ਗੱਲ ਦਾ ਖ਼ੁਲਾਸਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਕਰਾਏ ਪਾਣੀ ਦੇ ਨਿਰੀਖਣ ਤੋਂ ਹੋਇਆ ਹੈ। […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।