ਸ਼ਹਾਦਤ,ਸੰਘਰਸ਼ ਅਤੇ ਘੱਲੂਘਾਰੇ: ਕਿਵੇਂ ਦਾ ਹੋਵੇ ਸਿੱਖ ਜੀਵਨ? ਡਾ. ਸੇਵਕ ਸਿੰਘ ਦਾ ਦਿੱਲੀ ਜਨਕਪੁਰੀ ਵਿਖੇ ਵਖਿਆਨ

੧੦ ਨਵੰਬਰ ੨੦੨੪ ਨੂੰ ਦਿੱਲੀ ਦੇ ਜਨਕਪੁਰੀ ਇਲਾਕੇ ਵਿਚ ਹੋਏ ਇਕ ਗੁਰਮਤਿ ਸਮਾਗਮ ਦੌਰਾਨ ਡਾ. ਸੇਵਕ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਅੱਜ ਤੁਹਾਡੇ ਨਾਲ ਸਾਂਝੇ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੇ ਕਰ ਦਿਓ ਜੀ।

ਸਿੱਖ ਕਤਲੇਆਮ ਦੇ 40 ਸਾਲਾ ਪੂਰੇ ਹੋਣ ‘ਤੇ ਦਲ ਖ਼ਾਲਸਾ ਵਲੋਂ ਦੋ ਰੋਜ਼ਾ ਸਮਾਗਮ

ਭਾਰਤ ਦੀ ਰਾਜਧਾਨੀ ਦਿੱਲੀ ਅਤੇ ਹੋਰਨਾਂ ਸ਼ਹਿਰਾਂ ਵਿੱਚ ਹੋਏ ਨਵੰਬਰ 1984 ਦੇ ਸਿੱਖ ਕਤਲੇਆਮ ਜਿਸ ਵਿੱਚ 8000 ਤੋਂ ਵੱਧ ਨਿਰਦੋਸ਼ ਸਿੱਖ ਮਰਦਾਂ, ਔਰਤਾਂ ਅਤੇ ਬੱਚਿਆਂ ਨੂੰ ਸਰਕਾਰੀ ਪੁਸ਼ਤਪਨਾਹੀ ਹੇਠ ਕਤਲ ਕਰ ਦਿੱਤਾ ਗਿਆ ਸੀ ਨੂੰ ‘ਸਿੱਖਾਂ ਦੀ ਨਸਲਕੁਸ਼ੀ’ ਕਰਾਰ ਦਿੰਦਿਆਂ ਦਲ ਖਾਲਸਾ ਨੇ ਸਿੱਖ ਕਤਲੇਆਮ ਦੇ 40 ਸਾਲਾਂ ਦੀ ਯਾਦ ਵਿੱਚ ਦੋ ਰੋਜ਼ਾ ਸਮਾਗਮ ਆਯੋਜਿਤ ਕਰਨ ਦਾ ਫੈਸਲਾ ਕੀਤਾ ਹੈ।

ਵੱਡਾ ਘੱਲੂਘਾਰਾ: ਅਠਾਰ੍ਹਵੀਂ ਸਦੀ ਦੇ ਸਿੱਖ ਸੰਘਰਸ਼ ਦਾ ਸਿਖਰ

ਜਦੋਂ ਅਹਿਮਦ ਸ਼ਾਹ ਅਬਦਾਲੀ ਪਾਣੀਪਤ ਦੀ ਲੜਾਈ ਮਰਹੱਟਿਆਂ ਤੋਂ ਜਿੱਤ ਕੇ ਵਾਪਸ ਜਾ ਰਿਹਾ ਸੀ ਤਾਂ ਸਿੱਖ ਉਸ ਵੇਲੇ ਅਬਦਾਲੀ ਦੀ ਫ਼ੌਜ ਤੇ ਹਮਲਾ ਕਰਦੇ ਹਨ ਕਿਸੇ ਜੇਤੂ ਬਾਦਸ਼ਾਹ ਤੇ ਇਸ ਤਰ੍ਹਾਂ ਹਮਲਾ ਕਰਨ ਦੇ ਅਰਥ ਉਸ ਦੇ ਮਾਣ ਅਤੇ ਪ੍ਰਤਿਸ਼ਠਾ ਤੇ ਡੂੰਘੀ ਸੱਟ ਸੀ। ਅਬਦਾਲੀ ਲਈ ਇਸ ਲੁੱਟ ਦੇ ਅਰਥ ਆਰਥਿਕ ਨੁਕਸਾਨ ਤੋਂ ਕਿਤੇ ਵੱਧ ਸਨ।