ਅੰਮ੍ਰਿਤ ਸੰਚਾਰ ਮੁਹਿੰਮ ਦੀ ਰੂਪ ਰੇਖਾ ਉਲੀਕਣ ਲਈ ਸੱਦੀ ਪੰਥਕ ਸੰਸਥਾਵਾਂ ਤੇ ਸ਼ਖਸ਼ੀਅਤਾਂ ਦੀ ਇਕੱਤਰਤਾ ਅੰਮ੍ਰਿਤਸਰ ਸਾਹਿਬ: ਡੇਰਾ ਸਿਰਸਾ ਮੁਖੀ ਨੂੰ ਬਿਨ ਮੰਗੀ ਮੁਆਫੀ ਦਿੱਤੇ ਜਾਣ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੁਆਰਾ ਨਿਯੁਕਤ ਜਥੇਦਾਰਾਂ ਦੇ ਸਮਾਜਿਕ ਬਾਈਕਾਟ ਦਾ ਸੱਦਾ ਦੇਣ ਵਾਲੇ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਨੇ ਸਪਸ਼ਟ ਕਿਹਾ ਹੈ ਕਿ ਉਹ ਸਿਰਫ ਗੁਰੂ […]