Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Giani Harpreet Singh

Giani Harpreet Singh

ਇਹ ਅਸਥਿਰਤਾ ਦੇ ਸਮੇਂ ਹਨ। ਕੌਮਾਂਤਰੀ ਅਤੇ ਖੇਤਰੀ ਹਾਲਾਤ ਵਿਚ ਵੀ ਅਨਿਸ਼ਚਿਤਤਾ ਵਧ ਰਹੀ ਹੈ। ਅਜਿਹੇ ਵਿੱਚ ਜਿੱਥੇ ਸਿੱਖ ਰਾਜਨੀਤੀ ਅਤੇ ਸਿੱਖ ਸੰਸਥਾਵਾਂ ਨੂੰ ਮਜਬੂਤ ਲੀਹਾਂ ਉੱਤੇ ਕਰਨ ਦੀ ਲੋੜ ਹੈ ਓਥੇ ਹਾਲਾਤ ਇਹ ਹਨ ਕਿ ਸਿੱਖ ਰਾਜਨੀਤੀ ਤੇ ਸੰਸਥਾਵਾਂ ਦੇ ਪ੍ਰਬੰਧ ਵਿਚਲਾ ਖਿਲਾਰਾ ਅਤੇ ਆਪਸੀ ਖਿੱਚੋਤਾਣ ਲਗਾਤਾਰ ਵਧਦੀ ਜਾ ਰਹੀ ਹੈ। ਅਜਿਹੇ ਵਿਚ ੨ ਦਸੰਬਰ ਨੂੰ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਐਲਾਨੇ ਗਏ ਫੈਸਲੇ ਕਿ ਇਕ ਸੱਤ ਮੈਂਬਰੀ ਕਮੇਟੀ ਰਾਹੀਂ ਮੁੜ ਅਕਾਲੀ ਦਲ ਦੀ ਮੁੜ ਭਰਤੀ ਸ਼ੁਰੂ ਕੀਤੀ ਜਾਵੇ ਨੂੰ ਇਕੋ ਇਕ ਸੰਭਾਵੀ ਹੱਲ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ।
ਸਿੱਖ ਰਾਜਨੀਤੀ ਅਤੇ ਸਿੱਖ ਸੰਸਥਾਵਾਂ ਵਿਚ ਵਧੇ ਰਹੇ ਖਿੰਡਾਓ ਬਾਰੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਭਾਈ ਮਨਧੀਰ ਸਿੰਘ (ਪੰਥ ਸੇਵਕ ਜਥਾ ਦੋਆਬਾ) ਨਾਲ ਕੀਤੀ ਗਈ ਖਾਸ ਗੱਲਬਾਤ ਅੱਜ ਆਪ ਸਭ ਨਾਲ ਸਾਂਝੀ ਕਰ ਰਹੇ ਹਾਂ।
ਸਿੱਖ ਰਾਜਨੀਤੀ ਅਤੇ ਸਿੱਖ ਸੰਸਥਾਵਾਂ ਵਿਚ ਵਧੇ ਰਹੇ ਖਿੰਡਾਓ ਬਾਰੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਭਾਈ ਮਨਧੀਰ ਸਿੰਘ (ਪੰਥ ਸੇਵਕ ਜਥਾ ਦੋਆਬਾ) ਨਾਲ ਕੀਤੀ ਗਈ ਖਾਸ ਗੱਲਬਾਤ ਅੱਜ ਆਪ ਸਭ ਨਾਲ ਸਾਂਝੀ ਕਰ ਰਹੇ ਹਾਂ।
ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਉੱਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਦਲ ਖ਼ਾਲਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਸ਼੍ਰੋਮਣੀ ਕਮੇਟੀ ਨੂੰ ਆਪਣੇ ਇਸ਼ਾਰੇ ਉੱਤੇ ਚਲਾਉਣ ਦਾ ਦੋਸ਼ ਲਗਾਇਆ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਏ ਗਏ ਤਖਤ ਸਾਹਿਬਾਨ ਦੇ ਜਥੇਦਾਰਾਂ ਵੱਲੋਂ ਬਾਦਲ ਦਲ ਦੇ ਆਗੂਆਂ ਨੂੰ ਉਹਨਾ ਦੇ ਗੁਨਾਹਾਂ ਲਈ ਲਗਾਈ ਤਨਖਾਹ ਤੋਂ ਬਾਅਦ ਇਸ ਸਿੱਖ ਵੋਟਰਾਜਨੀਤਕ ਧਿਰ ਅਤੇ ਇਸ ਦੇ ਪ੍ਰਭਾਵ ਹੇਠਲੇ ਸਿੱਖ ਅਦਾਰਿਆਂ ਤੇ ਸੰਸਥਾਵਾਂ ਵਿਚ ਖਿਲਾਰਾ ਹੋਰ ਵੀ ਵਧ ਗਿਆ ਹੈ।

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਤੌਰ ਜਥੇਦਾਰ ਵਜੋਂ ਕੰਮ-ਕਾਜ 'ਤੇ 15 ਦਿਨਾਂ ਦੀ ਰੋਕ ਲਗਾਉਣ ਨੂੰ ਬਦਲੇ ਦੀ ਭਾਵਨਾ ਤਹਿਤ ਕੀਤੀ ਗਈ ਕਾਰਵਾਈ ਕਰਾਰ ਦਿੰਦਿਆਂ ਦਲ ਖਾਲਸਾ ਨੇ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਉਹ ਸੱਚ-ਝੂਠ ਦਾ ਨਿਤਾਰਾ ਕਰਨ ਲਈ ਜਾਂਚ ਆਪਣੇ ਹੱਥਾਂ ਵਿੱਚ ਲੈਣ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਤਿੰਨ ਮੈਂਬਰੀ ਪੜਤਾਲਿਆ ਕਮੇਟੀ ਨੂੰ ਭੰਗ ਕਰ ਦੇਣ ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਏ ਗਏ ਜਥੇਦਾਰਾਂ ਗਿਆਨੀ ਰਘਬੀਰ ਸਿੰਘ (ਸ੍ਰੀ ਅਕਾਲ ਤਖਤ ਸਾਹਿਬ), ਗਿਆਨੀ ਹਰਪ੍ਰੀਤ ਸਿੰਘ (ਤਖਤ ਸ੍ਰੀ ਦਮਦਮਾ ਸਾਹਿਬ) ਅਤੇ ਗਿਆਨੀ ਸੁਲਤਾਨ ਸਿੰਘ (ਤਖਤ ਸ੍ਰੀ ਕੇਸਗੜ੍ਹ ਸਾਹਿਬ) ਦੀ ਸ਼ਮੂਲੀਅਤ ਵਾਲੇ ਪੰਜ ਸਿੰਘ ਸਾਹਿਬਾਨ ਨੇ 2 ਦਸੰਬਰ 2024 ਨੂੰ ਸੁਖਬੀਰ ਸਿੰਘ ਬਾਦਲ ਸਮੇਤ ਬਾਦਲ ਦਲ ਦੇ ਕਈ ਆਗੂਆਂ ਨੂੰ ਉਹਨਾ ਦੀ ਪਾਰਟੀ ਦੀ ਪੰਜਾਬ ਵਿਚਲੀ ਸਰਕਾਰ ਮੌਕੇ ਸਿੱਖ ਹਿੱਤਾਂ ਵਿਰੁਧ ਕੀਤੇ ਗੁਨਾਹਾਂ ਲਈ ਤਨਖਾਹ ਲਗਾਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।