Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Giani Mall Singh jathedar Takhat Sri keshgarh Sahib

Giani Mall Singh jathedar Takhat Sri keshgarh Sahib

ਪਿੰਡ ਪੰਜਗਰਾਈਂ ਦੀ ਪੰਚਾਇਤ ਨੇ ਪੁਲਿਸ ’ਤੇ ਲਾਇਆ ਬੇਕਸੂਰਾਂ ਨੂੰ ਫੜਨ ਦਾ ਦੋਸ਼ ਗਿਆਨੀ ਮੱਲ ਸਿੰਘ ਰਹੇ ਪ੍ਰਕਾਸ਼ ਸਿੰਘ ਬਾਦਲ ਤੋਂ ਪਰੇ ਪਰੇ ਬਾਦਲ ਦੇ ਜਾਣ ਤੋਂ ਬਾਅਦ ਅਕਾਲੀ ਦਲ ਦੇ ਸਰਕਲ ਪ੍ਰਧਾਨ ਵੱਲੋਂ ਦਿੱਤਾ ਗਿਆ ਅਸਤੀਫਾ ਅਨੰਦਪੁਰ ਸਾਹਿਬ/ਫਰੀਦਕੋਟ: ਗੁਰੂ ਗ੍ਰੰਥ ਸਾਹਿਬ ਜੀ ਦੀ ਪੰਜਾਬ ਵਿੱਚ ਵੱਖ ਵੱਖ ਥਾਵਾਂ ’ਤੇ ਹੋਈ ਬੇਅਦਬੀ ਤੋਂ ਬਾਅਦ ਸੂਬੇ […]

ਅੰਮ੍ਰਿਤਸਰ ਸਾਹਿਬ: ਅੱਜ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਦੀ ਸੇਵਾ ਕਰਨ ਵਾਲੇ ਪੰਜ ਪਿਆਰਿਆਂ ਵੱਲੋਂ ਇੱਕ ਅਹਿਮ ਫੈਂਸਲਾ ਲੈਂਦੇ ਹੋਏ ਪੰਜ ਤਖਤ ਸਾਹਿਬਾਨ ਦੇ ਜਥੇਦਾਰਾਂ ਨੂੰ 23 ਅਕਤੂਬਰ ਦਿਨ ਸ਼ੁਕਰਵਾਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਅੱਜ ਅਕਾਲ ਤਖਤ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਪੰਜ ਪਿਆਰਿਆਂ ਭਾਈ […]

ਸਿੱਖ ਕੌਮ ਇੱਕ ਐਸੀ ਕੌਮ ਹੈ ਜੋ ਗੁਰੂ ਸਾਹਿਬਾਨਾਂ ਦੇ ਸਮੇੱ ਤੋੱ ਲੈ ਕੇ ਦੂਸਰਿਆਂ ਧਰਮਾਂ ਦੀ ਰੱਖਿਆ ਅਤੇ ਆਣ ਇੱਜਤ ਲਈ ਕੁਰਬਾਨੀਆਂ ਕਰਦੀ ਆਈ ਹੈ। ਪਰ ਸਿੱਖ ਜਦ ਆਪਣੇ ਗੁਰੂ ਦੇ ਸਤਿਕਾਰ ਜਾਂ ਧਾਰਮਿਕ ਅਸਥਾਨਾਂ ਤੇ ਸ਼ਹੀਦਾਂ ਦੇ ਸਤਿਕਾਰ ਦੀ ਕੋਈ ਗੱਲ ਕਰਦਾ ਹੈ ਤਾਂ ਉਸ ਨੂੰ ਅਤਿਵਾਦੀ, ਵੱਖਵਾਦੀ ਨਾਮ ਨਾਲ ਵੱਖਰੇ ਕਾਲ਼ੇ ਕਾਨੂੰਨ ਰਾਹੀੱ ਜੇਲ੍ਹਾਂ ਵਿੱਚ ਸੁੱਟਿਆ ਜਾਂਦਾ ਹੈ।[....]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।