ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ: ਗਲੋਬਲ ਸਿੱਖ ਕੌਂਸਲ

ਗਲੋਬਲ ਸਿੱਖ ਕੌਂਸਲ ਨੇ ਮਹਾਰਾਸ਼ਟਰ ਸਰਕਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਮਾਮਲਿਆਂ ‘ਚ ਦਖਲਅੰਦਾਜ਼ੀ ਬੰਦ ਕਰਨ ਅਤੇ 1956 ਦਾ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ।
ਗਲੋਬਲ ਸਿੱਖ ਕੌਂਸਲ ਵੱਲੋਂ ਮੁੱਖ ਮੰਤਰੀ ਤੋਂ ਸਕੂਲਾਂ ‘ਚ ਪੰਜਾਬੀ ਭਾਸ਼ਾ ਕਾਨੂੰਨਾਂ ਦੀ ਹੋ ਰਹੀ ਉਲੰਘਣਾ ਰੋਕਣ ਦੀ ਮੰਗ

ਸਾਲ 2008 ਤੋਂ ਸੂਬੇ ਵਿੱਚ ਲਾਗੂ ਹੋ ਚੁੱਕੇ ਦੋਵੇਂ ਪੰਜਾਬੀ ਕਾਨੂੰਨਾਂ ਦੇ ਬਾਵਜੂਦ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੀ ਅਣਦੇਖੀ ਕੀਤੇ ਜਾਣ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਸਮੂਹ ਵਿੱਦਿਅਕ ਅਦਾਰਿਆਂ ਵਿੱਚ ਲਾਜਮੀ ਪੰਜਾਬੀ ਪੜ੍ਹਾਉਣ ਤੇ ਪੰਜਾਬੀ ਵਿੱਚ ਦਫਤਰੀ ਕੰਮ ਹੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਖ਼ੁਦ ਦਖ਼ਲ ਦੇਣ ਦੀ ਮੰਗ ਕੀਤੀ ਹੈ।