Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Government of Pakistan

Government of Pakistan

ਇਸਲਾਮਾਬਾਦ: ਪਾਕਿਸਤਾਨ ਦੇ ਹਿੱਸੇ ਵਾਲੇ ਲਹਿੰਦੇ ਪੰਜਾਬ ਵਿਚ ਸਰਹੱਦ ਦੇ ਨਾਲ ਪੈਂਦੇ ਸਿੱਖਾਂ ਦੇ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਸੌਖ ਲਈ ਸੁਰੱਖਿਅਤ ਲਾਂਘਾ ਬਣਾਉਣ ਦੇ ਆਪਣੇ ਫੈਂਸਲੇ ਨੂੰ ਜਿੱਥੇ ਪਾਕਿਸਤਾਨ ਦੀ ਸਰਕਾਰ ਨੇ ਮੁੜ ਦੁਹਰਾਇਆ ਹੈ, ਉੱਥੇ ਭਾਰਤ ਸਰਕਾਰ ਸਿੱਖਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਇਸ ਮੰਗ ਵੱਲ ਕੋਈ ਧਿਆਨ ਨਹੀਂ […]

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਮੋਦੀ ਸਰਕਾਰ ਦਾ ਕਰਤਾਰਪੁਰ ਲਾਂਘੇ ਪ੍ਰਤੀ ਗੈਰ ਜਿੰਮੇਵਾਰਾਨਾ ਵਤੀਰਾ ਸਿੱਖਾਂ ਅੰਦਰ ਬੇਗਾਨਗੀ ਦਾ ਅਹਿਸਾਸ ਪੈਦਾ ਵਧਾਏਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਸਾਬਕਾ ਵਿਧਾਇਕ ਪੱਤਰਕਾਰ ਜਰਨੈਲ ਸਿੰਘ ਨੇ ਇੱਕ ਪ੍ਰੈਸ ਬਿਆਨ ਵਿੱਚ ਕੀਤਾ ਹੈ। ਸ੍ਰ:ਜਰਨੈਲ ਸਿੰਘ ਨੇ ਕਿਹਾ ਹੈ ਕਿ ਗੁਰੂ ਨਾਨਕ ਪਾਤਸ਼ਾਹ ਦੇ 550 ਪ੍ਰਕਾਸ਼ ਦਿਹਾੜੇ […]

ਚੰਡੀਗੜ੍ਹ: ਲਹਿੰਦੇ ਪੰਜਾਬ ਦੇ ਹਸਨ ਅਬਦਾਲ ਵਿਚ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਪਾਕਿਸਤਾਨ ਵਿਚਲੇ ਭਾਰਤੀ ਰਾਜਦੂਤ ਦੇ ਵਿਰੋਧ ਦੇ ਮਾਮਲੇ ਵਿਚ ਭਾਰਤ ਅਤੇ ਪਾਕਿਸਤਾਨ ਦਰਮਿਆਨ ਕੂਟਨੀਤਕ ਪੱਧਰ ‘ਤੇ ਇਲਜ਼ਾਮ ਬਾਜੀ ਦਾ ਦੌਰ ਜਾਰੀ ਹੈ। ਜਿੱਥੇ ਭਾਰਤ ਨੇ ਇਸ ਵਰਤਾਰੇ ਪਿੱਛੇ ਪਾਕਿਸਤਾਨ ਸਰਕਾਰ ਦਾ ਹੱਥ ਦਸਦਿਆਂ ਪਾਕਿਸਤਾਨ ਦੇ ਭਾਰਤ ਵਿਚਲੇ ਰਾਜਦੂਤ ਨੂੰ ਸਪਸ਼ਟੀਕਰਨ ਦੇਣ ਲਈ ਤਲਬ […]

ਲਾਹੌਰ: ਲਹਿੰਦੇ ਪੰਜਾਬ ਦੇ ਹਸਨ ਅਬਦਾਲ ਵਿਚ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਦੁਨੀਆ ਭਰ ਤੋਂ ਪਹੁੰਚੀਆਂ ਸਿੱਖ ਸੰਗਤਾਂ ਵਲੋਂ ਅੱਜ ਭਾਰਤ ਖਿਲਾਫ ਪ੍ਰਦਰਸ਼ਨ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਭਾਰਤ ਦੇ ਰਾਜਦੂਤ ਨੂੰ ਗੁਰਦੁਆਰਾ ਸਾਹਿਬ ਵਿਚ ਜਾਣ ਤੋਂ ਰੋਕ ਦਿੱਤਾ ਗਿਆ। ‘ਟੀ ਟ੍ਰਿਬਿਊਨ’ ਅਖ਼ਬਾਰ ਵਲੋਂ ਛਾਪੀ ਗਈ ਖ਼ਬਰ ਮੁਤਾਬਿਕ ਤਿੰਨ ਮਹੀਨਿਆਂ ਵਿਚ […]

ਜੇਨੇਵਾ: ਕਸ਼ਮੀਰ ਵਿਚ ਹੁੰਦੇ ਮਨੁੱਖੀ ਹੱਕਾਂ ਦੇ ਘਾਣ ਬਾਰੇ ਸੰਯੁਕਤ ਰਾਸ਼ਟਰ ਮਨੁੱਖੀ ਹੱਕ ਦਫਤਰ ਵਲੋਂ ਲੇਖਾ (ਰਿਪੋਰਟ) ਜਾਰੀ ਕਰਦਿਆਂ ਕਸ਼ਮੀਰ ਵਿਚ ਇਤਿਹਾਸ ਵਿਚ ਹੋਏ ਅਤੇ ਹੁਣ ਹੋ ਰਹੇ ਮਨੁੱਖੀ ਹੱਕਾਂ ਦੇ ਘਾਣ ਬਾਰੇ ਫਿਕਰ ਪ੍ਰਗਟ ਕੀਤਾ ਗਿਆ ਹੈ ਅਤੇ ਬੀਤੇ 7 ਦਹਾਕਿਆਂ ਤੋਂ ਲੜਾਈ ਵਿਚ ਪਿਸ ਰਹੇ ਲੋਕਾਂ ਨੂੰ ਇਨਸਾਫ ਦੇਣ ਦੀ ਗੱਲ ਕੀਤੀ ਗਈ […]

ਚੰਡੀਗੜ੍ਹ: ਭਾਰਤ ਅਤੇ ਪਾਕਿਸਤਾਨ ਦਰਮਿਆਨ ਵਿਸ਼ਵ ਬੈਂਕ ਦੀ ਵਿਚੋਲਗਿਰੀ ਨਾਲ ਦਰਿਆਈ ਪਾਣੀਆਂ ਦੀ ਵੰਡ ਲਈ ਕੀਤਾ ਗਿਆ ਸਿੰਧ ਜਲ ਸਮਝੌਤਾ ਇਕ ਵਾਰ ਫੇਰ ਚਰਚਾ ਵਿਚ ਹੈ। ਭਾਰਤ ਵਲੋਂ ਜੰਮੂ ਕਸ਼ਮੀਰ ਵਿਚ ਜਿਹਲਮ ਦਰਿਆ ‘ਤੇ ਬਣਾਏ ਜਾ ਰਹੇ ਕਿਸ਼ਨਗੰਗਾ ਹਾਈਡਰੋਇਲੈਕਟ੍ਰਿਕ ਪ੍ਰਾਜੈਕਟ ਨੂੰ ਪਾਕਿਸਤਾਨ ਨੇ ਸਿੰਧ ਜਲ ਸਮਝੌਤੇ ਦੀ ਉਲੰਘਣਾ ਦਸਦਿਆਂ ਇਹ ਮਾਮਲਾ ਵਿਸ਼ਵ ਬੈਂਕ ਕੋਲ ਚੁੱਕਣ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।