ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ‘ਤੇ ਮੁਕੰਮਲ ਪਾਬੰਦੀ ਲਈ ਸਿੱਖ 12 ਅਪ੍ਰੈਲ ਨੂੰ ਘੇਰਨਗੇ ਗਵਰਨਰ ਦੀ ਰਿਹਾਇਸ਼

ਚੰਡੀਗੜ੍ਹ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਨੂੰ ਸਿੱਖ ਜਗਤ ਦੀਆਂ ਸਮੁੱਚੀਆਂ ਸੰਸਥਾਵਾਂ ਵਲੋਂ ਪੂਰਨ ਤੌਰ ‘ਤੇ ਰੱਦ ਕਰਨ ਦੇ ਬਾਵਜੂਦ ਹੁਣ ਜਦੋਂ ਫਿਲਮ ਨਿਰਮਾਤਾ ਹਰਿੰਦਰ ਸਿੱਕਾ ਭਾਰਤੀ ਰਾਜ ਪ੍ਰਬੰਧ ਦੀ ਸ਼ਹਿ ‘ਤੇ ਫਿਲਮ ਨੂੰ 13 ਅਪ੍ਰੈਲ ਨੂੰ ਰਿਲੀਜ਼ ਕਰਨ ਲਈ ਵਜਿੱਦ ਹੈ ਤਾਂ ਸਿੱਖਾਂ ਨੇ ਹੁਣ 12 ਅਪ੍ਰੈਲ ਨੂੰ ਦੁਪਹਿਰ 2 ਵਜੇ ਫਿਲਮ ‘ਤੇ ਮੁਕੰਮਲ […]
