ਪੰਜਾਬ ਦੇ ਪਿੰਡਾਂ ਦੀਆਂ ਉੱਭਰਦੀਆਂ ਸਮੱਸਿਆਵਾਂ

rural crisis in punjab

ਪਿਛਲੇ 30-40 ਸਾਲਾਂ ਤੋਂ ਪੰਜਾਬ ਦੇ ਪਿੰਡਾਂ ਦੀਆਂ ਸਮਾਜਿਕ ਅਤੇ ਆਰਥਿਕ ਤਬਦੀਲੀਆਂ ਹੋਣ ਨਾਲ ਕਈ ਉਹ ਸਮੱਸਿਆਵਾਂ ਉੱਭਰ ਆਈਆਂ ਹਨ ਜਿਨ੍ਹਾਂ ਬਾਰੇ ਪੁਰਾਣੇ ਸਮੇਂ ਵਿਚ ਵਿਚਾਰ ਨਹੀਂ ਸੀ ਕੀਤੀ ਗਈ। ਸ਼ਹਿਰੀਕਰਨ ਵੱਲ ਵਧਦੇ ਰੁਝਾਨ ਦੇ ਬਾਵਜੂਦ ਅਜੇ ਵੀ ਪੰਜਾਬ ਦੀ ਪੇਂਡੂ ਵਸੋਂ ਕੋਈ 68 ਫ਼ੀਸਦੀ ਹੈ ਜਦੋਂ ਕਿ ਸ਼ਹਿਰੀ 32 ਫ਼ੀਸਦੀ ਹੈ ਜੋ ਇਹ ਮੰਗ ਕਰਦੀ ਹੈ ਕਿ ਪਿੰਡਾਂ ਵੱਲ ਉਚੇਚਾ ਧਿਆਨ ਦਿੱਤਾ ਜਾਣਾ ਚਾਹੀਦਾ ਹੈ।

ਹਰੀ ਕ੍ਰਾਂਤੀ ਅਤੇ ਪੰਜਾਬ

ਭਾਰਤ ਦੀ ਭੋਜਨ ਦੀ ਮੰਗ ਪੂਰੀ ਕਰਨ ਲਈ 1960-70 ਦੇ ਦਹਾਕੇ ਵਿੱਚ ਖੇਤੀ ਖੇਤਰ ਵਿੱਚ ਆਈ ਕ੍ਰਾਂਤੀ ਨੂੰ ਹਰੀ ਕ੍ਰਾਂਤੀ ਦਾ ਨਾਂ ਦਿੱਤਾ ਗਿਆ ਹੈ। ਪੰਜਾਬ ਨੂੰ ਹਰੀ ਕ੍ਰਾਂਤੀ ਲਈ ਚੁਣਿਆ ਗਿਆ ਕਿਉਂਕਿ ਪੰਜਾਬ ਕੋਲ ਭਰਪੂਰ ਮਾਤਰਾ ਵਿੱਚ ਪਾਣੀ ਅਤੇ ਉਪਜਾਊ ਮਿੱਟੀ ਸੀ। ਨਵੇਂ ਬੀਜਾਂ ਨੂੰ ਲੋੜ ਅਨੁਸਾਰ ਰਸਾਇਣ ਅਤੇ ਪਾਣੀ ਦੇਣ ਨਾਲ ਵਧੀਆ ਪੈਦਾਵਾਰ ਲਈ ਜਾ ਸਕਦੀ ਸੀ।

ਸਿੱਖ ਅਤੇ ਪੰਥਕ ਵਿਦਵਾਨ ਡਾ. ਖੇਮ ਸਿੰਘ ਗਿੱਲ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

“ਪੰਥਕ ਸੋਚ ਉਤੇ ਪਹਿਰਾ ਦੇਣ ਵਾਲੇ ਪੰਜਾਬ ਵਿਚ ‘ਹਰੀ ਕ੍ਰਾਂਤੀ’ ਦੇ ਮੋਢੀ ਖੇਤੀਬਾੜੀ ਯੂਨੀਵਰਸਿਟੀ ਪੰਜਾਬ ਦੇ ਰਹਿ ਚੁੱਕੇ ਵਾਈਸ ਚਾਂਸਲਰ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿਚ ਬਹੁਤ ਹੀ ਯਾਦ ਰੱਖਣ ਯੋਗ ਭੂਮਿਕਾ ਨਿਭਾਈ, ਵਿਦਿਅਕ ਤੌਰ ਤੇ ਅਗਵਾਈ ਦੇਣ ਵਾਲੇ ਡਾ. ਖੇਮ ਸਿੰਘ ਗਿੱਲ ਜੋ ਪਿਛਲੇ ਦਿਨੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ।