Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Gujarat Files

Gujarat Files

ਸਿੱਖ ਸਿਆਸਤ ਵੱਲੋਂ ਰਾਣਾ ਅਯੂਬ ਦੀ ਲਿਖੀ ਕਿਤਾਬ ‘ਗੁਜਰਾਤ ਫਾਈਲਾਂ’ ਦੀ ਬੋਲਦੀ ਕਿਤਾਬ ਜਾਰੀ ਕੀਤੀ ਗਈ ਹੈ। ਇਹ ਬੋਲਦੀ ਕਿਤਾਬ ਪੰਜਾਬੀ ਬੋਲੀ ਵਿੱਚ ਹੈ ਅਤੇ ਇਹ ਸਿੱਖ ਸਿਆਸਤ ਦੀ ਐਪਲ ਅਤੇ ਐਂਡਰਾਇਡ ਐਪ ਰਾਹੀਂ ਸੁਣੀ ਜਾ ਸਕੇਗੀ।

ਅਹਿਮਦਾਬਾਦ: ਭਾਰਤੀ ਅਦਾਲਤਾਂ ਵਿਚ ਭਾਜਪਾ ਆਗੂਆਂ ਖਿਲਾਫ ਚੱਲ ਰਹੇ ਕੇਸਾਂ ਵਿਚ ਭਾਜਪਾ ਆਗੂਆਂ ਦੀ ਰਿਹਾਈ ਦੇ ਸਿਲਸਿਲੇ ਵਿਚ ਅੱਜ ਇਕ ਹੋਰ ਕੜੀ ਜੁੜ ਗਈ ਜਦੋਂ ਗੁਜਰਾਤ ਵਿਚ 2002 ਵਿਚ ਹੋਏ ਮੁਸਲਿਮ ਕਤਲੇਆਮ ਦੀ ਅਗਵਾਈ ਕਰਨ ਦੇ ਜੁਰਮ ਵਿਚ 28 ਸਾਲ ਦੀ ਸਜ਼ਾ ਭੁਗਤ ਰਹੀ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਮਾਇਆ ਕੋਡਨਾਨੀ ਨੂੰ ਗੁਜਰਾਤ ਹਾਈ ਕੋਰਟ […]

ਗੁਜਰਾਤ ਵਿੱਚ ਮੁਸਲਮਾਨਾਂ ਦੇ ਝੁਠੇ ਪੁਲਿਸ ਮੁਕਾਬਲਿਆਂ ਵਿੱਚ ਭਾਰਤੀ ਅਧਿਕਾਰੀਆਂ ਦੀ ਸ਼ਮੂਲੀਅਤ ਜੱਗ ਜ਼ਾਹਰ ਕਰਨ ਵਾਲੀ ਲੇਖਕ ਤੇ ਪੱਤਰਕਾਰ ਰਾਣਾ ਅਯੂਬ ਦਾ ‘ਰੈਡੀਕਲ ਦੇਸੀ’ ਵੱਲੋਂ 12 ਅਗਸਤ ਨੂੰ ਸਰੀ ਵਿੱਚ ਸਨਮਾਨ ਕੀਤਾ ਜਾਵੇਗਾ। ‘ਗੁਜਰਾਤ ਫਾਈਲਜ਼’ ਨਾਂ ਦੀ ਪੁਸਤਕ ਦੀ ਲੇਖਿਕਾ ਰਾਣਾ ਅਯੂਬ ਨੇ ‘ਤਹਿਲਕਾ’ ਰਸਾਲੇ ਲਈ ਇਕ ਸਟਿੰਗ ਅਪਰੇਸ਼ਨ ਦੌਰਾਨ ਮੁਸਲਮਾਨਾਂ ਦੇ ਝੁਠੇ ਪੁਲਿਸ ਮੁਕਾਬਲਿਆਂ ਵਿੱਚ ਪੁਲੀਸ ਤੇ ਪ੍ਰਸ਼ਾਸਕੀ ਅਧਿਕਾਰੀਆਂ ਦੀ ਸ਼ਮੂਲੀਅਤ ਸਾਹਮਣੇ ਲਿਆਂਦੀ ਸੀ।
'ਗੁਜਰਾਤ ਫਾਈਲਾਂ' ਦੀ ਲੇਖਕਾਂ ਰਾਣਾ ਅੱਯੂਬ ਨੇ ਸ਼ੁੱਕਰਵਾਰ ਨੂੰ ਵਿਸ਼ਾਖਾਪਟਨਮ 'ਚ ਕਿਹਾ, "ਅਸੀਂ ਇਕ ਨਾਜ਼ੀ ਵਰਗੇ ਯੁਗ 'ਚ ਦਾਖਲ ਹੋਣ ਜਾ ਰਹੇ ਹਾਂ, ਜਿੱਥੇ ਸਾਨੂੰ ਦੱਸਿਆ ਜਾਂਦਾ ਹੈ, ਕੀ ਖਾਣਾ ਹੈ, ਕੀ ਨਹੀਂ, ਕੀ ਪਾਉਣਾ ਹੈ, ਕੀ ਨਹੀਂ ਪਾਉਣਾ ਅਤੇ ਖੁਦ ਨੂੰ ਕਿਵੇਂ ਪੇਸ਼ ਕਰਨਾ ਹੈ। ਇੰਝ ਲਗਦਾ ਹੈ ਜਿਵੇਂ ਅਸੀਂ ਇਕ ਹਨ੍ਹੇਰੇ ਯੁਗ 'ਚ ਦਾਖਲ ਹੋ ਰਹੇ ਹਾਂ ਅਤੇ ਮੀਡੀਆ ਨੇ ਵੱਡੀ ਚੁੱਪ ਬਣਾਈ ਹੋਈ ਹੈ।"

ਚੰਡੀਗੜ੍ਹ: ਗੁਜਰਾਤ ਵਿਚ ਹੋਏ ਝੂਠੇ ਮੁਕਾਬਲਿਆਂ ਬਾਰੇ ਰੂਪੋਸ਼ ਵਿਚਰਦਿਆਂ ਖੋਜ ਕਰਨ ਵਾਲੀ ਖੋਜੀ ਪੱਤਰਕਾਰ ਅਯੂਬ ਰਾਣਾ ਵੱਲੋਂ ਬੀਤੇ ਦਿਨੀਂ (5 ਸਤੰਬਰ) ਚੰਡੀਗੜ੍ਹ ਵਿਖੇ ਆਪਣੀ ਕਿਤਾਬ “ਗੁਜਰਾਤ ਫਾਈਲਜ਼” ਬਾਰੇ ਪਾਠਕਾਂ ਨਾਲ ਸਿੱਧੀ ਗੱਲਬਾਤ ਕੀਤੀ ਗਈ। ਅਯੂਬ ਰਾਣਾ ਨੇ ਦੱਸਿਆ ਕਿ ਉਸ ਨੇ ਅੱਠ ਮਹੀਨੇ ਮੈਥਾਲੀ ਤਿਆਗੀ ਦੀ ਫਰਜ਼ੀ ਪਛਾਣ ਹੇਠ ਵਿਚਰਦਿਆਂ ਗੁਜਰਾਤ ਦੇ ਉੱਚ ਸਰਕਾਰੀ ਅਫਸਰਾਂ, […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।