ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸਖ਼ਤ ਲਫਜ਼ਾਂ 'ਚ ਕਿਹਾ ਕਿ ਕੇਂਦਰ ਸਰਕਾਰ ਸਿੱਖ ਕੌਮ ਨੂੰ ਮਾਨਸਿਕ ਪੀੜਾ ਦੇਣ ਦੀ ਥਾਂ ਬਿਨਾ ਦੇਰੀ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕਰ ਕੇ ਸਿੱਖ ਕੌਮ ਦਾ ਵਿਸ਼ਵਾਸ ਜਿੱਤਣ ਵਾਲਾ ਠੋਸ ਕਦਮ ਉਠਾਉਣ ਚਾਹੀਦਾ ਹੈ।
ਕੁਰੂਕਸ਼ੇਤਰ: ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਮ੍ਰਿਤਕ ਦੇਹ ਦੇ ਅੰਤਿਮ ਸਸਕਾਰ ਲਈ ਪਰਿਵਾਰ ਅਤੇ ਸਿੱਖ ਜਥੇਬੰਦੀਆਂ ਦੀ ਸਥਾਨਕ ਪ੍ਰਸ਼ਾਸਨ ਨਾਲ ਸਹਿਮਤੀ ਹੋ ਗਈ ਹੈ ਅਤੇ ...
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਦਿਆਂ ਪਾਣੀ ਦੀ ਟੈਂਕੀ ਤੋਂ ਛਾਲ ਮਾਰਨ ਨਾਲ ਗੁਰਬਖਸ਼ ਸਿੰਘ ਖਾਲਸਾ ਦੀ ਹੋਈ ਮੌਤ ਲਈ ਹਰਿਆਣਾ ਪੁਲਿਸ ਦੇ ਐਸ.ਪੀ ਅਭਿਸ਼ੇਕ ਗਰਗ ਨੂੰ ਜਿੰਮੇਵਾਰ ਦਸਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਉਕਤ ਅਧਿਕਾਰੀ ਨੂੰ ਤੁਰੰਤ ਮੁਅੱਤਲ ਕਰਕੇ ਉਸ ਉੱਤੇ ਕਤਲ ਕੇਸ ਦਰਜ਼ ਕਰਨ ਦੀ ਮੰਗ ਕੀਤੀ ਹੈ।
ਚੰਡੀਗੜ੍ਹ: ਗੁਰਬਖਸ਼ ਸਿੰਘ ਖਾਲਸਾ ਦੀ ਮੌਤ ਦੇ ਕੇਸ ਵਿਚ ਹਰਿਆਣਾ ਪੁਲਿਸ ਨੇ ਅਣਪਛਾਤੇ ਪੁਲਿਸ ਮੁਲਾਜ਼ਮਾਂ ਖਿਲਾਫ ਐਫ.ਆਈ.ਆਰ ਦਰਜ ਕਰ ਲਈ ਹੈ। ਕੁਰੂਕਸ਼ੇਤਰ ਜ਼ਿਲ੍ਹੇ ਦੇ ਇਸਮਾਈਲਾਬਾਦ ...
ਕੁਰੂਕਸ਼ੇਤਰ: ਗੁਰਬਖਸ਼ ਸਿੰਘ ਖਾਲਸਾ ਦੇ ਪਿੰਢ ਠਸਕਾ ਅਲੀ ਤੋਂ ਪ੍ਰਾਪਤ ਹੋਈ ਤਾਜ਼ਾ ਜਾਣਕਾਰੀ ਅਨੁਸਾਰ ਪਿੰਡ ਨਾਲ ਲਗਦੀ ਸੜਕ ‘ਤੇ ਸਿੱਖ ਜਥੇਬੰਦੀਆਂ ਵਲੋਂ ਲਾਇਆ ਗਿਆ ਧਰਨਾ ...
ਕੁਰੂਕਸ਼ੇਤਰ: ਭਾਰਤੀ ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਕਰ ਚੁੱਕਣ ਦੇ ਬਾਵਜੂਦ ਨਜ਼ਰਬੰਦ ਰੱਖੇ ਹੋਏ ਸਿਆਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਗੁਰਬਖਸ਼ ਸਿੰਘ ਖਾਲਸਾ ...
ਭਾਈ ਗੁਰਬਕਸ਼ ਸਿੰਘ ਦੀ ਮੌਤ ਨੂੰ ਮੌਤ ਕਹਿਣੈ ਕਿ ਸ਼ਹੀਦੀ, ਸਾਡੀ ਕੌਮ ਹੁਣ ਉਸ ਪ੍ਰਸ਼ਨ ਵੱਲ ਉਲਾਰ ਹੋ ਜਾਵੇਗੀ। ਉਹ ਪ੍ਰਸ਼ਨ ਫਿਰ ਇੱਕ ਅਗਿਆਨ ਹਨ੍ਹੇਰੇ ‘ਚ ਦਫਨ ਹੋ ਜਾਵੇਗਾ ਕਿ ਇਹ ਮੌਤ ਜਾਂ ਸ਼ਹੀਦੀ ਕਿਹੜੇ ਕਾਰਣਾਂ ਕਰਕੇ ਹੋਈ ਹੈ।
ਕੁਰੂਕਸ਼ੇਤਰ: ਭਾਰਤ ਦੀਆਂ ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਨਜ਼ਰਬੰਦ ਸਿਆਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਸੰਘਰਸ਼ ਕਰਨ ਵਾਲੇ ਗੁਰਬਖਸ਼ ਸਿੰਘ ਖਾਲਸਾ ਨੇ ਅੱਜ ਪਾਣੀ ...
ਭਾਈ ਗੁਰਬਖਸ਼ ਸਿੰਘ ਖਲਾਸਾ ਵੱਲੌਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭਿਆ ਸ਼ੰਘਰਸ਼ ਅੱਜ ਉਸ ਸਮੇਂ ਬਿਨਾ ਕਿਸੇ ਪ੍ਰਾਪਤੀ ਤੋਂ ਖਤਮ ਹੋ ਗਿਆ, ਜਦ ਉਨ੍ਹਾਂ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਹੱਥੋਂ ਜੂਸ ਪੀ ਕੇ ਪਿੱਛਲੇ 63 ਦਿਨਾਂ ਤੋਂ ਚੱਲ ਰਹੀ ਭੱਖ ਹੜਤਾਲ ਖਤਲ ਕਰ ਦਿੱਤੀ।
ਜੇਲਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠਣ ਵਾਲੇ ਭਾਈ ਗੁਰਬਖਸ਼ ਸਿੰਘ ਇਸ ਵੇਲੇ ਅੰਬਾਲਾ ਦੇ ਟਰਾਮਾ ਸੈਂਟਰ ਵਿੱਚ ਜ਼ੇਰੇ-ਇਲਾਜ਼ ਹਨ, ਪਰ ਉਨਾਂ ਨਾਲ ਕਿਸੇ ਵੀ ਸਿੱਖ ਆਗੂ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ।
Next Page »