ਕੁਰੂਕਸ਼ੇਤਰ: ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਮ੍ਰਿਤਕ ਦੇਹ ਦੇ ਅੰਤਿਮ ਸਸਕਾਰ ਲਈ ਪਰਿਵਾਰ ਅਤੇ ਸਿੱਖ ਜਥੇਬੰਦੀਆਂ ਦੀ ਸਥਾਨਕ ਪ੍ਰਸ਼ਾਸਨ ਨਾਲ ਸਹਿਮਤੀ ਹੋ ਗਈ ਹੈ ਅਤੇ ਅੱਜ ਉਨ੍ਹਾਂ ਦੇ ਪਿੰਡ ਠਸਕਾ ਅਲੀ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਬਖਸ਼ ਸਿੰਘ ਖਾਲਸਾ ਨੂੰ ਪਾਣੀ ਦੀ ਟੈਂਕੀ ਤੋਂ ਛਾਲ ਮਾਰਨ ਲਈ ਮਜ਼ਬੂਰ ਕਰਨ ਵਾਲੇ ਪੁਲਿਸ […]
ਚੰਡੀਗੜ੍ਹ: ਗੁਰਬਖਸ਼ ਸਿੰਘ ਖਾਲਸਾ ਦੀ ਮੌਤ ਦੇ ਕੇਸ ਵਿਚ ਹਰਿਆਣਾ ਪੁਲਿਸ ਨੇ ਅਣਪਛਾਤੇ ਪੁਲਿਸ ਮੁਲਾਜ਼ਮਾਂ ਖਿਲਾਫ ਐਫ.ਆਈ.ਆਰ ਦਰਜ ਕਰ ਲਈ ਹੈ। ਕੁਰੂਕਸ਼ੇਤਰ ਜ਼ਿਲ੍ਹੇ ਦੇ ਇਸਮਾਈਲਾਬਾਦ ਥਾਣੇ ਵਿਚ ਐਫ.ਆਈ.ਆਰ ਨੰ.47/48 ਦਰਜ ਕੀਤੀ ਗਈ ਹੈ ਜਿਸ ਵਿਚ ਧਾਰਾ 302 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਹ ਐਫ.ਆਈ.ਆਰ ਗੁਰਬਖਸ਼ ਸਿੰਘ ਖਾਲਸਾ ਦੇ ਭਰਾ ਜਰਨੈਲ ਸਿੰਘ ਪੁੱਤਰ ਅਜੀਤ ਸਿੰਘ […]
ਕੁਰੂਕਸ਼ੇਤਰ: ਗੁਰਬਖਸ਼ ਸਿੰਘ ਖਾਲਸਾ ਦੇ ਪਿੰਢ ਠਸਕਾ ਅਲੀ ਤੋਂ ਪ੍ਰਾਪਤ ਹੋਈ ਤਾਜ਼ਾ ਜਾਣਕਾਰੀ ਅਨੁਸਾਰ ਪਿੰਡ ਨਾਲ ਲਗਦੀ ਸੜਕ ‘ਤੇ ਸਿੱਖ ਜਥੇਬੰਦੀਆਂ ਵਲੋਂ ਲਾਇਆ ਗਿਆ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ ਅਤੇ ਹੁਣ ਉਨ੍ਹਾਂ ਦੇ ਅੰਤਿਮ ਸੰਸਕਾਰ ਦੀ ਤਿਆਰੀ ਕੀਤੀ ਜਾ ਰਹੀ ਹੈ। ਕੁਝ ਦੇਰ ਤਕ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ। ਬੰਦੀ ਸਿੰਘਾਂ ਦੀ […]
ਕੁਰੂਕਸ਼ੇਤਰ: ਭਾਰਤੀ ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਕਰ ਚੁੱਕਣ ਦੇ ਬਾਵਜੂਦ ਨਜ਼ਰਬੰਦ ਰੱਖੇ ਹੋਏ ਸਿਆਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਗੁਰਬਖਸ਼ ਸਿੰਘ ਖਾਲਸਾ ਦੀ ਕੱਲ੍ਹ ਪਿੰਡ ਦੀ ਪਾਣੀ ਦੀ ਟੈਂਕੀ ਤੋਂ ਛਾਲ ਮਾਰਨ ਨਾਲ ਹੋਈ ਮੌਤ ਤੋਂ ਬਾਅਦ ਅੱਜ ਉਨ੍ਹਾਂ ਦੇ ਕੁਰੂਕਸ਼ੇਤਰ ਜ਼ਿਲ਼੍ਹੇ ਵਿਚ ਪੈਂਦੇ ਪਿੰਡ ਠਸਕਾ ਅਲੀ ਵਿਚ ਸਥਿਤੀ ਗੰਭੀਰ ਬਣੀ ਹੋਈ […]
ਕੁਰੂਕਸ਼ੇਤਰ: ਭਾਰਤ ਦੀਆਂ ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਨਜ਼ਰਬੰਦ ਸਿਆਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਸੰਘਰਸ਼ ਕਰਨ ਵਾਲੇ ਗੁਰਬਖਸ਼ ਸਿੰਘ ਖਾਲਸਾ ਨੇ ਅੱਜ ਪਾਣੀ ਦੀ ਟੈਂਕੀ ਤੋਂ ਛਾਲ ਮਾਰ ਦਿੱਤੀ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ ਅੱਜ ਸਵੇਰੇ ਗੁਰਬਖਸ਼ ਸਿੰਘ ਖਾਲਸਾ ਵਲੋਂ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਦੁਬਾਰਾ […]