ਗੁਰਬਾਣੀ ਅਤੇ ਗੁਰ ਸੰਗਤ ਦੀ ਓਟ ਵਿਚ ਚਲਣ ਵਾਲਾ ਹੀ ਅਕਾਲੀ ਹੈ

ਸਿੱਖ ਸੰਘਰਸ਼ ਨੂੰ ਸਮਰਪਿਤ ਸਖਸ਼ੀਅਤਾਂ ਦੇ ਜਥੇ ਵਲੋਂ 21 ਅਕਤੂਬਰ 2022 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇਕ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਵਿਚਾਰ ਗੋਸ਼ਟੀ ਦਾ ਵਿਸ਼ਾ “ਅਕਾਲ ਤਖਤ ਅਤੇ ਅਕਾਲੀ: ਵਰਤਮਾਨ ਸਥਿਤੀ ਅਤੇ ਭਵਿੱਖ ਦਾ ਅਮਲ” ਰੱਖਿਆ ਗਿਆ।