Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

gurbani satkar issue

gurbani satkar issue

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦਮਦਮਾ ਸਾਹਿਬ ਵਿਖੇ 21 ਜਨਵਰੀ ਨੂੰ ਹੋਏ ਧਾਰਮਿਕ ਸਮਾਗਮ ਵਿਚ ਗੁਰਬਾਣੀ ਦੀ ਤੁਕ ਗਲਤ ਉਚਾਰਨ ਕਰਨ 'ਤੇ ਆਪਣਾ ਸਪੱਸ਼ਟੀਕਰਨ ਦੇਦਿਆਂ ਕਿਹਾ ਹੈ ਕਿ ਉਨ੍ਹਾਂ ਵੱਲੋਂ ਗੁਰਬਾਣੀ ਦੇ ਸਲੋਕ ਦਾ ਉਚਾਰਣ ਜਾਣਬੁੱਝ ਕੇ ਗਲਤ ਨਹੀਂ ਕੀਤਾ ਗਿਆ ਅਤੇ ਨਾ ਹੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਬਾਰੇ ਉਹ ਕਦੇ ਸੋਚ ਸਕਦੇ ਹਨ।ਉਨ੍ਹਾਂ ਕਿਹਾ ਕਿ ਕਈ ਵਾਰ ਗਲਤੀ ਹੋ ਜਾਂਦੀ ਹੈ, ਜਿਸਨੂੰ ਗਲਤ ਢੰਗ ਨਾਲ ਨਹੀਂ ਲੈਣਾ ਚਾਹੀਦਾ।
ਸਿੱਖ ਨੌਜਵਾਨਾਂ ਦੀ ਜਥੇਬੰਦੀ ਸਿੱਖ ਯੂਥ ਸੇਵਾ ਦਲ ਵਲੋਂ ਤਰਨ ਤਾਰਨ 'ਚ ਗੁਰਬਾਣੀ ਅਦਬ ਸਤਿਕਾਰ ਮਾਰਚ ਕੱਢਿਆ ਗਿਆ। ਇਸ ਮਾਰਚ 'ਚ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਜਥੇਬੰਦੀ ਨੇ ਵੀ ਹਿੱਸਾ ਲਿਆ। ਦਰਬਾਰ ਸਾਹਿਬ, ਤਰਨਤਾਰਨ ਸਰਾਂ ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ 'ਚ ਆਰੰਭ ਹੋਏ ਗੁਰਬਾਣੀ ਅਦਬ ਸਤਿਕਾਰ ਮਾਰਚ ਦੀ ਅਗਵਾਈ ਸਿੱਖ ਯੂਥ ਸੇਵਾ ਦਲ ਦੇ ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਗੋਪਾਲਾ ਅਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾੲੀ ਬਲਵੰਤ ਸਿੰਘ ਗੋਪਾਲਾ ਸਮੇਤ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕੀਤੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।