ਪਾਕਿਸਤਾਨ ਵਲੋਂ ਹੋਰ ਗੁਰਦੁਆਰੇ ਖੋਲ੍ਹਣ ਅਤੇ ਗੁਰੂ ਨਾਨਕ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣ ਦਾ ਐਲਾਨ

ਗੁਰੂ ਨਾਨਕ ਸਾਹਿਬ ਦੇ 548ਵੇਂ ਪ੍ਰਕਾਸ਼ ਦਿਹਾੜੇ ‘ਤੇ ਪਾਕਿਸਤਾਨ ਸਰਕਾਰ ਵਲੋਂ ਹੋਰ ਗੁਰਦੁਆਰੇ ਖੋਲ੍ਹਣ ਦਾ ਐਲਾਨ ਕੀਤਾ ਗਿਆ ਅਤੇ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ਗਿਆ।