Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Gurjant Singh Australia

Gurjant Singh Australia

ਪੰਜਾਬ ਪੁਲਿਸ ਵਲੋਂ ਜਦੋਂ ਵੀ ਕੋਈ ਗ੍ਰਿਫਤਾਰੀ ਖਾੜਕੂਵਾਦ ਦੇ ਨਾਂ ਉੱਤੇ ਕੀਤੀ ਜਾਂਦੀ ਹੈ ਤਾਂ ਇਹਨਾਂ ਗ੍ਰਿਫਤਾਰੀਆਂ ਬਾਰੇ ਇਹ ਦਾਅਵਾ ਜਰੂਰ ਕੀਤਾ ਜਾਂਦਾ ਹੈ ਕਿ ਫੜੇ ਗਏ ਬੰਦੇ ਖਤਰਨਾਕ ਖਾੜਕੂ ਹਨ ਜਿਨ੍ਹਾਂ ਦੇ ਤਾਰ ਵਿਦੇਸ਼ਾਂ ਵਿਚ ਜੁੜੇ ਹੋਏ ਹਨ।

ਚੰਡੀਗੜ੍ਹ: ਭਾਰਤੀ ਦੀ ਕੌਮੀ ਜਾਂਚ ਅਜੈਂਸੀ (ਐਨ.ਆਈ.ਏ) ਵਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਭਾਰਤੀ ਅਜੈਂਸੀ ਨੇ ਮੋਹਾਲੀ ਦੀ ਖਾਸ ਐਨ.ਆਈ.ਏ ਅਦਾਲਤ ਵਿਚ ਕੇਸ ਨੰ. ਆਰ.ਸੀ-26/2017/ਐਨ.ਆਈ.ਏ/ਡੀ.ਐਲ.ਆਈ ਵਿਚ 28 ਮਈ, 2018 ਨੂੰ 15 ਵਿਅਕਤੀਆਂ ਖਿਲਾਫ ਚਲਾਨ ਦਾਇਰ ਕੀਤਾ ਹੈ। ਲੁਧਿਆਣਾ ਦੇ ਕਿਦਵਾਈ ਨਗਰ ਵਿਚ ਆਰ.ਐਸ.ਐਸ ਸ਼ਾਖਾ ਉੱਤੇ ਚੱਲੀ ਗੋਲੀ ਦੀ ਘਟਨਾ ਨਾਲ ਸਬੰਧਿਤ ਕੇਸ ਆਰ.ਸੀ-26/2017/ਐਨ.ਆਈ.ਏ/ਡੀ.ਐਲ.ਆਈ ਦਰਜ ਕੀਤਾ ਗਿਆ […]

ਅੰਮ੍ਰਿਤਸਰ: ਭਾਰਤੀ ਸੁਰੱਖਿਆ ਅਜੈਂਸੀਆਂ ਅਤੇ ਪੰਜਾਬ ਪੁਲਿਸ ਵਲੋਂ ਬੀਤੇ ਸਮੇਂ ਦੌਰਾਨ ਵੱਖ-ਵੱਖ ਕੇਸ ਪਾ ਕੇ ਗ੍ਰਿਫਤਾਰ ਕੀਤੇ ਗਏ ਅਤੇ ਨਾਮਜ਼ਦ ਕੀਤੇ ਗਏ ਸਿੱਖ ਨੌਜਵਾਨਾਂ ਦੇ ਮਾਮਲਿਆਂ ਬਾਰੇ ਸਖਤ ਟਿੱਪਣੀਆਂ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਨਿਯੁਕਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਅਤੇ ਭਾਰਤ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵਿਦੇਸ਼ਾਂ […]

ਚੰਡੀਗੜ੍ਹ: ਪੰਜਾਬ ਵਿਚ ਸਿੱਖ ਨੌਜਵਾਨਾਂ ਦੀ ਫੜੋ-ਫੜੀ ਦੇ ਚੱਲ ਰਹੇ ਦੌਰ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਹਥਿਆਰਬੰਦ ਕਾਰਵਾਈਆਂ ਦੀ ਸਾਜਿਸ਼ ਰਚਣ ਦਾ ਦੋਸ਼ ਲਾਉਂਦਿਆਂ ਦੋ ਸਿੱਖ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਲ੍ਹਾ ਪੁਲੀਸ ਫ਼ਰੀਦਕੋਟ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਦਾਅਵਾ ਕੀਤਾ ਕਿ, “ਪੁਲੀਸ ਨੇ ਇਕ ਸੜਕ ਹਾਦਸੇ ਮਗਰੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਥਾਣੇ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।