Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Gurmat samagam

Gurmat samagam

ਪੰਥ ਸੇਵਕ ਸਖਸ਼ੀਅਤ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ ਮਿਤੀ ੫ ਅਕਤੂਬਰ ੨੦੨੫ ਨੂੰ ਸਵੇਰੇ ੧੦ ਵਜੇ ਤੋਂ ੧ ਵਜੇ ਤੱਕ, ਗੁਰਦੁਆਰਾ ਕਲਗੀਧਰ ਸਾਹਿਬ (ਅਰਬਨ ਅਸਟੇਟ,ਫੇਜ਼ ੩) ਪਟਿਆਲਾ ਵਿਖੇ ਸਿੱਖ ਸੰਗਤਾਂ ਅਤੇ ਪਰਿਵਾਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।
14 ਸਤੰਬਰ 2025 ਨੂੰ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿਚ ਗੁਰਦੁਆਰਾ ਸ਼ਿਕਾਰ ਘਾਟ ਸਾਹਿਬ, ਪਾਤਿਸ਼ਾਹੀ ਛੇਵੀ, ਪਿੰਡ ਡੱਲੇਵਾਲ, ਨੇੜੇ ਗੁਰਾਇਆ ਵਿਖੇ ਹੋਏ ਇਕ ਸਮਾਗਮ ਦੌਰਾਨ ਭਾਈ ਕੁਲਵੀਰ ਸਿੰਘ ਬੜਾਪਿੰਡ ਵੱਲੋਂ ਕੀਤੀ ਗਈ ਤਕਰੀਰ ਅੱਜ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ।
14 ਸਤੰਬਰ 2025 ਨੂੰ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿਚ ਗੁਰਦੁਆਰਾ ਸ਼ਿਕਾਰ ਘਾਟ ਸਾਹਿਬ, ਪਾਤਿਸ਼ਾਹੀ ਛੇਵੀ, ਪਿੰਡ ਡੱਲੇਵਾਲ, ਨੇੜੇ ਗੁਰਾਇਆ ਵਿਖੇ ਹੋਏ ਇਕ ਸਮਾਗਮ ਦੌਰਾਨ ਭਾਈ ਦਲਜੀਤ ਸਿੰਘ ਵੱਲੋਂ ਕੀਤੀ ਗਈ ਤਕਰੀਰ ਅੱਜ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ।
ਮਿਤੀ 30 ਜੂਨ 2025 ਨੂੰ ਪਿੰਡ ਜੌੜਾ ਮਧਰਾ (ਗੁਰਦਾਸਪੁਰ) ਵਿਖੇ ਭਾਈ ਮਥਰਾ ਸਿੰਘ ਜੀ ਦੀ ਯਾਦ ਵਿਚ ਹੋਏ ਇਕ ਸਾਮਗਮ ਦੌਰਾਨ ਭਾਈ ਕੰਵਲਜੀਤ ਸਿੰਘ (ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ) ਵੱਲੋਂ ਅਸਾਵੀਂ ਜੰਗ ਅਤੇ ਸਿੱਖਾਂ ਦੀ ਲਾਮਿਸਾਲ ਬਹਾਦਰੀ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਹ ਵਖਿਆਨ ਅੱਜ ਸਿੱਖ ਸਿਆਸਤ ਦੇ ਦਰਸ਼ਕਾਂ ਤੇ ਸਰੋਤਿਆਂ ਨਾਲ ਸਾਂਝਾ ਕਰ ਰਹੇ ਹਾਂ।
ਗੁਰਦੁਆਰਾ ਸਾਹਿਬ, ਪਿੰਡ ਝੰਡੂਕੇ ਵਿਖੇ ਗੁਰਮਤਿ ਸਮਾਗਮ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਨੇ ਜੂਨ 1984 ਦੇ ਘੱਲੂਘਾਰੇ ਤੱਕ ਦੀਆਂ ਘਟਨਾਵਾਂ ਦਾ ਵਿਸਤਾਰਤ ਵੇਰਵਾ ਪੇਸ਼ ਕੀਤਾ ਅਤੇ ਇਸ ਦੇ ਨਤੀਜਿਆਂ ਬਾਰੇ ਚਰਚਾ ਕੀਤੀ।

ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ, ਨਵਾਂ ਸ਼ਹਿਰ ਵਿਖੇ ਪੰਥ ਸੇਵਕ ਜਥਾ ਦੁਆਬਾ ਵੱਲੋਂ ਮਿਤੀ 13 ਜੂਨ 2025 ਨੂੰ ਗੁਰਮਤਿ ਸਮਾਗਮ ਕਰਵਾਇਆ ਗਿਆ।
ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ, ਨਵਾਂ ਸ਼ਹਿਰ ਵਿਖੇ ਪੰਥ ਸੇਵਕ ਜਥਾ ਦੁਆਬਾ ਵੱਲੋਂ ਮਿਤੀ 13 ਜੂਨ 2025 ਨੂੰ ਗੁਰਮਤਿ ਸਮਾਗਮ ਕਰਵਾਇਆ ਗਿਆ।
5 ਜੂਨ 2025 ਨੂੰ ਪਿੰਡ ਭੂਰੜੇ (ਚਮਕੌਰ ਸਾਹਿਬ) ਵਿਖੇ ਹੋਏ ਵਖਿਆਨ ਦੌਰਾਨ "ਸ਼ਬਦ ਜੰਗ" ਕਿਤਾਬ ਦੇ ਲੇਖਕ ਡਾ. ਸੇਵਕ ਸਿੰਘ ਵੱਲੋਂ "ਕਦੇ ਨਾ ਮੁੱਕਣ ਵਾਲੀ ਜੰਗ" ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਹ ਵਖਿਆਨ ਅੱਜ ਸਿੱਖ ਸਿਆਸਤ ਦੇ ਦਰਸ਼ਕਾਂ/ਸਰੋਤਿਆਂ ਨਾਲ ਸਾਂਝਾ ਕਰ ਰਹੇ ਹਾਂ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।