Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Gurmata tradition

Gurmata tradition

ਭਵਾਨੀਗੜ੍ਹ ਵਿਖੇ ਆਯੋਜਿਤ 7 ਦਿਨਾਂ ਸਿਖਲਾਈ ਪੜਾਅ ਦੀ ਸਮਾਪਤੀ ਮੌਕੇ ਸਿਖਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਪੜਾਅ ਦੌਰਾਨ ਕਰੀਬ 50 ਸਿਖਿਆਰਥੀਆਂ ਨੇ ਗੁਰਬਾਣੀ ਕੰਠ ਅਭਿਆਸ, ਸਸਤ੍ਰ ਵਿਦਿਆ, ਘੋੜਸਵਾਰੀ, ਸੰਗੀਤ ਵਿਦਿਆ ਅਤੇ ਨਿਸ਼ਾਨੇਬਾਜ਼ੀ ਸਮੇਤ ਵੱਖ-ਵੱਖ ਰਵਾਇਤੀ ਸਿੱਖ ਵਿਦਿਆਵਾਂ ਦੀ ਸਿਖਲਾਈ ਪ੍ਰਾਪਤ ਕੀਤੀ। ਇਹ ਉਪਰਾਲਾ ਨੌਜਵਾਨ ਪੀੜ੍ਹੀ ਨੂੰ ਸਿੱਖ ਵਿਰਾਸਤ, ਗੁਰਮਤਿ ਅਤੇ ਪੰਥਕ ਰਵਾਇਤਾਂ ਨਾਲ ਜੋੜਨ ਲਈ ਕੀਤਾ ਗਿਆ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।
ਹਾਲ ਹੀ ਵਿੱਚ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ ਪ੍ਰੈੱਸ ਕਾਨਫਰੰਸ ਕੀਤੀ, ਜਿਸ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ 'ਤੇ ਗੰਭੀਰ ਪ੍ਰਬੰਧਕੀ ਊਣਤਾਈਆਂ (ਮਿਸਮੈਨੇਜਮੈਂਟ) ਅਤੇ ਵੱਡੀਖੋਰੀ ਦੇ ਦੋਸ਼ ਲਾਏ। ਉਨ੍ਹਾਂ ਨੇ ਖਾਲਸਾ ਪੰਥ ਨੂੰ ਬੇਨਤੀ ਕੀਤੀ ਕਿ ਇਨ੍ਹਾਂ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕਰਨ ਅਤੇ ਹੱਲ ਲੱਭਣ ਲਈ 'ਸਰਬੱਤ ਖਾਲਸਾ' ਬੁਲਾਇਆ ਜਾਵੇ।
26 ਜਨਵਰੀ 1986 ਦੇ ਸਰਬੱਤ ਖਾਲਸਾ ਦੇ 40 ਸਾਲਾਂ 'ਤੇ 26 ਜਨਵਰੀ 2026 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੀ ਇਕੱਤਰਤਾ ਤੇ ਅਰਦਾਸ ਬਾਰੇ ਪੱਤਰਕਾਰ ਗੁਰਪਾਲ ਸਿੰਘ ਵੱਲੋਂ ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਭਾਈ ਪਰਮਜੀਤ ਸਿੰਘ ਮੰਡ ਨਾਲ ਕੀਤੀ ਗਈ ਖਾਸ ਗੱਲਬਾਤ ਅੱਜ ਆਪ ਸਭ ਨਾਲ ਸਾਂਝੀ ਕਰ ਰਹੇ ਹਾਂ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।