Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Gurmeet Singh Ranchi

Gurmeet Singh Ranchi

ਪੱਤਰਕਾਰ ਮਨਦੀਪ ਸਿੰਘ ਨੇ ਸਿੱਖ ਵਿਚਾਰਕ ਸ. ਗੁਰਮੀਤ ਸਿੰਘ ਰਾਂਚੀ ਨਾਲ ਸਿੱਖ ਗੁਰਦੁਆਰਾ ਪ੍ਰਬੰਧਨ ਬਾਰੇ ਖਾਸ ਗੱਲਬਾਤ ਕੀਤੀ ਹੈ। ਇਹ ਗੱਲਬਾਤ ਵਿਚ ਅੰਗਰੇਜ਼ਾਂ ਵੱਲੋਂ ਬਣਾਏ ਗਏ ਗੁਰਦੁਆਰਾ ਪ੍ਰਬੰਧਨ ਕਾਨੂੰਨ ਅਤੇ ਇਸ ਦੇ ਸਿੱਖਾਂ ਉੱਤੇ ਪਏ ਅਸਰ ਖਾਸ ਤੌਰ ਉੱਤੇ ਵਿਚਾਰੇ ਗਏ।
ਅਕਾਲੀ ਦਲ ਦੀ ਪੁਨਰ ਸੁਰਜੀਤੀ 'ਤੇ ਮਸਤੂਆਣਾ ਸਾਹਿਬ ਵਿਖੇ ਤਿੰਨ ਦਿਨਾਂ ਵਿਚਾਰ ਗੋਸ਼ਟੀ ਸ਼ੁਰੂ ਹੋਈ ਹੈ ਜਿਸ ਦੇ ਪਹਿਲੇ ਦਿਨ ਦਾ ਲੇਖਾ-ਜੋਖਾ ਇਸ ਖਬਰ ਵਿਚ ਪੜ੍ਹੋ।
ਪੰਜਾਬ ਦੀ ਸਿਆਸਤ ਨੂੰ ਮੁੜ ਸੁਰਜੀਤ ਕਰਨ ਲਈ ਮਿਸਲ ਸਤਲੁਜ ਨੇ ਚੰਡੀਗੜ੍ਹ ਕਿਸਾਨ ਭਵਨ ਵਿੱਚ ਪੰਥਕ ਵਿਦਵਾਨਾਂ ਅਤੇ ਪੰਜਾਬ ਨਾਲ ਸਬੰਧਤ ਆਗੂਆਂ ਦੀ ਇਕੱਤਰਤਾ ਬੁਲਾਈ ਜਿਸ ਵਿੱਚ ਗੁਰਮੀਤ ਸਿੰਘ ਰਾਂਚੀ ਨੇ ਸਿੱਖ ਸਿਆਸੀ ਪ੍ਰਭਾਵ ਵਿੱਚ ਮੌਜੂਦਾ ਨਿਘਾਰ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ।
ਪੰਜਾਬ ਦੀ ਸਿਆਸਤ ਨੂੰ ਮੁੜ ਸੁਰਜੀਤ ਕਰਨ ਲਈ ਮਿਸਲ ਸਤਲੁਜ ਨੇ ਚੰਡੀਗੜ੍ਹ ਕਿਸਾਨ ਭਵਨ ਵਿੱਚ ਪੰਥਕ ਵਿਦਵਾਨਾਂ ਅਤੇ ਪੰਜਾਬ ਨਾਲ ਸਬੰਧਤ ਆਗੂਆਂ ਦੀ ਇਕੱਤਰਤਾ ਬੁਲਾਈ ਜਿਸ ਵਿੱਚ ਗੁਰਮੀਤ ਸਿੰਘ ਰਾਂਚੀ ਨੇ ਸਿੱਖ ਸਿਆਸੀ ਪ੍ਰਭਾਵ ਵਿੱਚ ਮੌਜੂਦਾ ਨਿਘਾਰ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।