ਪਹਿਲੇ ਪਾਤਸ਼ਾਹ ਦਾ ਅਸਥਾਨ ਢਾਹੁਣ ਦੇ ਮਾਮਲੇ ਦੀ ਪੜਤਾਲ ਲਈ ਸ਼੍ਰੋ.ਗੁ.ਪ੍ਰ.ਕ. ਦਾ ਵਫਦ ਉੜੀਸਾ ਜਾਵੇਗਾ

ਉੜੀਸਾ ਦੇ ਪੁਰੀ ਵਿਖੇ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਨਾਲ ਸਬੰਧਤ ਅਸਥਾਨ ਨੂੰ ਢਾਹੇ ਜਾਣ ਦੀਆਂ ਖਬਰਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਨੇ ਮਾਮਲੇ ਦੀ ਜਾਣਕਾਰੀ ਲਈ ਇੱਕ ਵਫਦ ਉੜੀਸਾ ਭੇਜਣ ਦਾ ਫੈਸਲਾ ਕੀਤਾ ਹੈ।
