ਸਰੀ: ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਜੀ ਸਰੀ, ਬੀ.ਸੀ (ਕੈਨੇਡਾ) ਦੀ ਪ੍ਰਬੰਧਕੀ ਕਮੇਟੀ ਦੀ ਵਾਗਡੋਰ ਨੌਜਵਾਨਾਂ ਹੱਥ ਸੌਂਪੀ ਗਈ ਹੈ। ਅੱਜ ਗੁਰਦੁਆਰਾ ਕਮੇਟੀ ਦੇ ਡਾਇਰੈਕਟਰਾਂ ਦੀ ਇੱਕ ਮੀਟਿੰਗ ਹੋਈ, ਜਿਸ ਵਿੱਚ ਗੰਭੀਰ ਵਿਚਾਰਾਂ ਕਰਨ ਉਪਰੰਤ ਸਰਬਸੰਮਤੀ ਨਾਲ ਅਗਲੇ 2 ਸਾਲਾਂ ਲਈ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਵਜੋਂ ਕੈਨੇਡਾ ਦੇ ਜੰਮਪਲ 37 ਸਾਲ ਦੇ ਨੌਜਵਾਨ […]