ਸਿੱਕਮ ਵਿਚ ਸਿੱਖਾਂ ‘ਤੇ ਲਾਈ ਗਈ ਅਣਐਲਾਨੀ ਐਮਰਜੈਂਸੀ; ਗੁਰਦੁਆਰਾ ਸਾਹਿਬ ਜਾਣ ‘ਤੇ ਰੋਕਾਂ

ਚੰਡੀਗੜ੍ਹ: ਸਿੱਖ ਸੰਗਤਾਂ ਨੂੰ ਸਿੱਕਮ ਵਿਚ ਸਥਿਤ ਇਤਿਹਾਸਕ ਸਥਾਨ ਗੁਰਦੁਆਰਾ ਗੁਰੂਡੋਂਗਮਾਰ ਵਿਖੇ ਜਾਣ ਤੋਂ ਰੋਕਿਆ ਜਾ ਰਿਹਾ ਹੈ। ਸਿੱਖ ਸੰਗਤਾਂ ਦਾ ਕਹਿਣਾ ਹੈ ਕਿ ਜਿੱਥੇ ਹੋਰ ਯਾਤਰੀਆਂ ਨੂੰ ਸਬੰਧਿਤ ਇਲਾਕੇ ਵਿਚ ਜਾਣ ਲਈ ਬਿਨ੍ਹਾਂ ਕਿਸੇ ਰੋਕ ਟੋਕ ਤੋਂ ਪਰਮਿਟ ਦਿੱਤੇ ਜਾ ਰਹੇ ਹਨ, ਪਰ ਸਿੱਖਾਂ ਨੂੰ ਪਰਮਿਟ ਨਹੀਂ ਦਿੱਤੇ ਜਾ ਰਹੇ। ਜਿਕਰਯੋਗ ਹੈ ਕਿ ਸਿੱਕਮ […]
