ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਕਾਲ ਤਖਤ ਸਾਹਿਬ ਦੇ ਲਗਾਏ ਗਏ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਤਿੰਦਰ ਸਿਰਤਾਜ ਵਿਰੁੱਧ ਜ਼ਫ਼ਰਨਾਮਾਹੑ ਦੇ ਗਾਇਨ ਸੰਬੰਧੀ ਸ਼ਿਕਾਇਤ ਨੂੰ ਬੇਲੋੜਾ ਵਿਵਾਦ ਦੱਸਦਿਆਂ ਰੱਦ ਕਰ ਦਿੱਤਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਦਰਲੇ ਵਿਵਾਦਾਂ ਦਾ ਨਿਪਟਾਰਾ ਕਰਨ ਲਈ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਬਣਾਇਆ ਗਿਆ ਹੈ, ਜਿਸ ਦੇ ਚੇਅਰਮੈਨ ਸਤਨਾਮ ਸਿੰਘ ਕਲੇਰ ਨੂੰ ਦੋ ਤਿਹਾਈ ਤਨਖਾਹ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਕ ਤਿਹਾਈ ਸਰਕਾਰ ਅਦਾ ਕਰਦੀ ਹੈ।
ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਹੁੰਦੇ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਉੱਪਰ ਇੱਕ ਨਿੱਜੀ ਚੈਨਲ ਪੀ.ਟੀ.ਸੀ. ਦੀ ਅਜਾਰੇਦਾਰੀ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਦੀ ਭੂਮਿਕਾ ਇੱਕ ਵਾਰ ਮੁੜ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ।
ਰਵਨੀਤ ਬਿੱਟੂ ਵੱਲੋਂ ਵੀਹਵੀਂ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਬਾਰੇ ਅਪ-ਸ਼ਬਦ ਬੋਲਣ ਉੱਤੇ ਕਈ ਸਿੱਖ ਜਥੇਬੰਦੀਆਂ ਨੇ ਰਵਨੀਤ ਬਿੱਟੂ ਦੇ ਦਾਦੇ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਸਮੇਂ ਪੁਲਿਸ ਵੱਲੋਂ ਕੀਤੇ ਮਨੁੱਖੀ ਹੱਕਾਂ ਦੇ ਘਾਣ ਦਾ ਮਸਲਾ ਚੁੱਕਿਆ ਸੀ
ਪੰਜਾਬ ਦੇ ਪੇਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੀ ਅਗਵਾਈ ਵਿੱਚ ਸਿੱਖ ਆਗੂਆਂ ਦੇ ਇੱਕ ਵਫਦ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਦਿੱਤਾ।
ਮੁਸਲਮਾਨ ਭਾਈਚਾਰੇ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕਰਕੇ ਗਿਆਨੀ ਹਰਪ੍ਰੀਤ ਸਿੰਘ ਨੇ ਨਾਂ ਇਕ ਚਿੱਠੀ ਸੌਂਪੀ।
ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਪਰ ਪੇਸ਼ ਹੋਣ ਤੋਂ ਨਾਂਹ
ਸਿੱਖ ਨੌਜਵਾਨਾਂ ਵੱਲੋਂ ਬੁਤਾਂ ਦੇ ਥੜ੍ਹੇ ਨੂੰ ਭੰਨ ਕੇ ਗ੍ਰਿਫਤਾਰੀ ਦੇਣ ਤੋਂ ਬਾਅਦ ਕਈ ਸਿੱਖ ਜਥਬੰਦੀਆਂ ਇਹਨਾਂ ਬੁੱਤਾਂ ਨੂੰ ਲਾਹੁਣ ਦੀ ਮੰਗ ਕਰ ਰਹਿਆਂ ਸਨ।
ਐਮਾਜ਼ਾਨ ਦੇ ਮੁਖੀ ਜੇਫ ਬੇਜੋਸ ਦੇ ਮੋਬਾਇਲ ਫੋਨ ਹੈਕ ਹੋਣ ਦਾ ਮਾਮਲਾ ਆਇਆ ਸਾਹਮਣੇ। ਪੀਟੀਸੀ ਮਾਮਲਾ ਸਿੱਖਾਂ ਦੀਆਂ ਸਿਰਮੌਰ ਸੰਸਥਾਵਾਂ ਵਿੱਚ ਆਈ ਹੋਈ ਗਿਰਾਵਟ ਨੂੰ ਦਰਸਾਉਂਦਾ ਹੈ । ਸੰਦੀਪ ਪਾਂਡੇ ਨੇ ਕਿਹਾ ਕਿ ਹਿੰਦੂਆਂ ਅਤੇ ਮੁਸਲਮਾਨਾਂ ਨੂੰ ਵੰਡਣ ਵਾਲੇ ਸਾਵਰਕਰ ਦੀ ਵਿਚਾਰਧਾਰਾ ਵਾਲੇ ਲੋਕ ਹਨ
ਰਤਾਨੀਆ ਵਿੱਚ ਅਜਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤਿ ਅਤੇ ਯਤਨਸ਼ੀਲ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਗੁਰਬਾਣੀ ਤੇ ਏਕਾਅਧਿਕਾਰ ਦਾ ਦਾਅਵਾ ਕਰਨ ਵਾਲੀ ਪੀ. ਟੀ. ਸੀ. ਅਤੇ ਜੀ ਨੈਕਸਟ ਮੀਡੀਆ ਪ੍ਰਾਈਵੇਟ ਲਿਮਟਿਡ ਦੀ ਸਖਤ ਨਿਖੇਧੀ ਕੀਤੀ
« Previous Page — Next Page »