ਨਵੀਂ ਦਿੱਲੀ: ਹਲਦੀਰਾਮ ਭੁਜੀਆਵਾਲਾ ਕੰਪਨੀ ਨੇ ਆਪਣੇ ਨਮਕੀਨ ਦੇ ਪੈਕਟਾਂ ‘ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਛਾਪਣ ਦੀ ਗਲਤੀ ਲਈ ਮੁਆਫੀ ਮੰਗੀ ਹੈ ਅਤੇ ਭਰੋਸਾ ਦੁਆਇਆ ਹੈ ਕਿ ਭਵਿੱਖ ਵਿਚ ਅਜਿਹਾ ਨਹੀਂ ਹੋਵੇਗਾ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹਨਾਂ ਨੂੰ […]
ਅੰਮ੍ਰਿਤਸਰ: ਹਲਦੀਰਾਮ ਭੁਜੀਆਵਾਲਾ ਕੰਪਨੀ ਵੱਲੋਂ ਨਮਕੀਨ ਦੇ ਪੈਕਟ ‘ਤੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਤਸਵੀਰ ਛਪਵਾਉਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰ ਨੋਟਿਸ ਲਿਆ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਹਲਦੀਰਾਮ ਨਮਕੀਨ ਦੇ ਪੈਕਟ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦਾ ਮਾਮਲਾ ਸਾਹਮਣੇ ਆਉਣ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਸਬੰਧਤ ਕੰਪਨੀ ਨੂੰ ਕਾਨੂੰਨੀ ਨੋਟਿਸ […]