ਚੰਡੀਗੜ੍ਹ, (ਹਮੀਰ ਸਿੰਘ): ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਰਾਹੀਂ ਬਹੁਤ ਵੱਡੇ ਵਾਅਦੇ ਕਰਕੇ ਸੂਬੇ ਦੀ ਹਰ ਸਮੱਸਿਆ ਨੂੰ ਸਮਾਂਬੱਧ ਤੌਰ ’ਤੇ ਹੱਲ ਕਰਨ ਦਾ ਭਰੋਸਾ ਦਿਵਾਇਆ ਸੀ। ਵਿੱਤੀ ਸੰਕਟ ਨਾਲ ਜੂਝ ਰਹੀ ਸਰਕਾਰ, ਪ੍ਰਸ਼ਾਸਨਿਕ ਢਾਂਚੇ ਵਿੱਚ ਵੀ ਕੋਈ ਨਵੀਂ ਰੂਹ ਫੂਕਣ […]