Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Hardev Singh Laddi Sherowalia

Hardev Singh Laddi Sherowalia

ਸ਼ਾਹਕੋਟ: ਸ਼ਾਹਕੋਟ ਜ਼ਿਮਨੀ ਚੋਣ ਵਿਚ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਜਿੱਤ ਹੋਣੀ ਲਗਭਗ ਤੈਅ ਹੈ। ਹੁਣ ਤਕ ਸਾਹਮਣੇ ਆਈ ਗਿਣਤੀ ਮੁਤਾਬਿਕ 16ਵੇਂ ਗੇੜ ਤੋਂ ਬਾਅਦ ਲਾਡੀ ਸ਼ੇਰੋਵਾਲੀਆ ਬਾਦਲ ਦਲ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਤੋਂ 37 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਅੱਗੇ ਚੱਲ ਰਹੇ ਹਨ। ਇਸ ਚੋਣ ਨਤੀਜਿਆਂ ਨੇ ਪੰਜਾਬ […]

ਜਲੰਧਰ: ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਰੁੱਧ ਪਰਚਾ ਦਰਜ ਕਰਨ ਵਾਲੇ ਥਾਣੇਦਾਰ ਪਰਮਿੰਦਰ ਸਿੰਘ ਬਾਜਵਾ ਨੂੰ ਅੱਜ ਜਲੰਧਰ ਪੁਲੀਸ ਨੇ ਅਦਾਲਤੀ ਕੰਪਲੈਕਸ ਦੇ ਬਾਹਰੋਂ ਗ੍ਰਿਫ਼ਤਾਰ ਕਰ ਲਿਆ। ਥਾਣੇਦਾਰ ਬਾਜਵਾ ਖਿਲਾਫ਼ ਪੁਲੀਸ ਮੁਲਾਜ਼ਮਾਂ ਦੀ ਡਿਊਟੀ ’ਚ ਵਿਘਨ ਪਾਉਣ ਦੇ ਮਾਮਲੇ ਵਿੱਚ ਥਾਣਾ ਬਾਰਾਂਦਰੀ ’ਚ ਆਈ.ਪੀ.ਸੀ ਦੀ ਧਾਰਾ 353, 186 ਅਤੇ ਆਰਮਜ਼ […]

ਚੰਡੀਗੜ੍ਹ: ਚੋਣ ਕਮਿਸ਼ਨ ਵੱਲੋਂ ਸ਼ਾਹਕੋਟ ਹਲਕੇ ਦੇ ਮਹਿਤਪੁਰ ਥਾਣੇ ’ਚ ਤਾਇਨਾਤ ਕੀਤੇ ਗਏ ਐਸਐਚਓ ਪਰਮਿੰਦਰ ਸਿੰਘ ਬਾਜਵਾ ਨੇ ਕਾਂਗਰਸ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖ਼ਿਲਾਫ਼ ਗ਼ੈਰਕਾਨੂੰਨੀ ਮਾਈਨਿੰਗ ਦਾ ਪਰਚਾ ਦਰਜ ਕੀਤਾ ਹੈ। ਟਿਕਟ ਮਿਲਣ ਦੇ ਦੂਜੇ ਦਿਨ ਹੀ ਲਾਡੀ ਖ਼ਿਲਾਫ਼ ਪਰਚਾ ਦਰਜ ਹੋਣ ਨਾਲ ਕਾਂਗਰਸ ਸਰਕਾਰ ਸਿਆਸੀ ਸੰਕਟ ’ਚ ਫਸ ਗਈ ਹੈ। ਉਧਰ ਲਾਡੀ ਸ਼ੇਰੋਵਾਲੀਆਂ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।